ਵਿਸ਼ਵ ਸਿਹਤ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 1:
[[File:Flag of WHO.svg|thumb|ਵਿਸ਼ਵ ਸਿਹਤ ਸੰਗਠਣ ਦਾ ਝੰਡਾ]] [[Image:SOWM2010 critical shortage.svg|thumb|ਉਹ ਦੇਸ਼ ਜਿਹਨਾਂ ਦੀ ਸਿਹਤ ਬਹੁਤ ਨਾਜਕ ਹੈ।]]
'''ਵਿਸ਼ਵ ਸਿਹਤ ਦਿਵਸ''' ਹਰ ਸਾਲ 7 ਅਪ੍ਰੈਲਅਪਰੈਲ ਨੂੰ ਸਾਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ। [[ਵਿਸ਼ਵ ਸਿਹਤ ਸੰਗਠਨ]] ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ ਮੀਟਿੰਗ ਬੁਲਾਈ ਅਤੇ ਇਹ ਨਿਰਣਾ ਲਿਆ ਗਿਆ ਕਿ ਹਰ ਸਾਲ ਇਹ ਦਿਨ ਮਨਾਇਆ ਜਾਵੇਗਾ ਅਤੇ ਵਿਸਵ ਦੇ ਲੋਕਾਂ ਦੀ ਸਿਹਤ ਸੰਬੰਧੀ ਸੈਮੀਨਾਰ, ਗੋਸ਼ਟੀਆ, ਨਾਟਕ, ਨੁਕੜ ਨਾਟਕ ਕਰਵਾ ਕਿ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ ਜਾਵੇਗਾ।<ref>{{cite web |url=http://www.who.org.ph/ |title=World Health Organization Philippines |publisher=WHO |accessdate=27 March 2012}}</ref> ਇਸ ਦਾ ਇਹ ਮਾਟੋ ਰਿਹਾ ਹੈ ਕਿ ਤੰਦਰੁਸਤੀ ਜੀਵਨ ਵਿਚਵਿੱਚ ਸਾਰੀਆਂ ਖੁਸ਼ੀਆਂ ਦਾ ਆਧਾਰ ਹੈ, ਇਸ ਲਈ ਹਰੇਕ ਮਨੁੱਖ ਨੂੰ ਚੰਗੇ ਖਾਣ-ਪੀਣ, ਸਾਫ-ਸਫਾਈ ਅਤੇ ਕਸਰਤ ਨਾਲ ਸਰੀਰ ਨੂੰ ਤੰਦਰੁਸਤ ਬਣਾਈ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ। ਹਰ ਸਾਲ ਲੋਕਾਂ ਨੂੰ ਚੰਗੀ ਸਿਹਤ, ਖਾਣ-ਪੀਣ ਦੇ ਚੰਗੇ ਅਸੂਲ ਅਤੇ ਬੀਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਾਧਾਨੀਆਂ ਬਾਰੇ ਜਾਣੂੰ ਕਰਵਾਇਆ। ਕਸ਼ਰਤ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆ ਤੋਂ ਬਚ ਸਕਦੇ ਹਾਂ। ਜੰਕ ਫੂਡ ਤੋਂ ਦੂਰ ਰਹਿਣਾ ਚਾਹੀਦਾ ਹੈ। ਵਿਸ਼ਵ ਸਿਹਤ ਦਿਵਸ ਦਾ ਮੁਖ ਮਕਸਦ ਹੈ ਕਿ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਗਰੂਕ ਹੋਣ ਦੀ ਲੋੜ ਹੈ। ਸਾਨੂੰ ਸਿਹਤ ਉਪਰਉੱਪਰ ਮਾੜਾ ਪ੍ਰਭਾਵ ਪਾਉਣ ਵਾਲੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
==ਉਦੇਸ਼==
{{col-begin}}
ਲਾਈਨ 7:
* 2013: ਸਿਹਤਮੰਦ ਦਿਲ ਦੀ ਬੀਟ, ਸਿਹਤਮੰਦ ਬਲੱਡ ਪ੍ਰੈਸ਼ਰ
* 2012: ਚੰਗੀ ਸਿਹਤ, ਜ਼ਿੰਦਗੀ ਦੇ ਸਾਲਾਂ ਵਿੱਚ ਵਾਧਾ ਕਰਦੀ ਹੈ।
* 2011 ': ਅੱਜ ਕੋਈ ਵੀ ਕਾਰਵਾਈ ਨਹੀਂ ਤਾਂ ਕੱਲ੍ਹ ਕੋਈ ਇਲਾਜ
* 2010 ': ਸਹਿਰਾਂ ਦਾ ਵਿਕਾਸ ਅਤੇ ਸਿਹਤ
* 2009:, ਜ਼ਿੰਦਗੀ ਨੂੰ ਬਚਾਉ ਤਾਂ ਕਿ ਸੰਕਟ ਸਮੇਂ ਹਸਪਤਾਲ ਸੁਰੱਖਿਅਤ ਰਹਿਣ।