ਵੰਗਾਰੀ ਮਥਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 18:
|module = {{ Listen |embed= yes |filename = Wangari Maathai BBC Radio4 Desert Island Discs 1 Jul 2007 b007rd3j.flac | title =Wangari Maathai's voice| type = speech| description = recorded July 2007 }}
}}
'''ਵੰਗਾਰੀ ਮਥਾਈ''' (1 ਅਪ੍ਰੈਲਅਪਰੈਲ 1940 - 25 ਸਤੰਬਰ 2011) ਕੇਨੀਆਈ ਵਾਤਾਵਰਣਵਿਦ ਅਤੇ ਰਾਜਨੀਤਕ ਕਾਰਕੁਨ ਸੀ। ਇਹ ਗਰੀਨ ਬੇਲਟ ਅੰਦੋਲਨ ਦੀ ਬਾਨੀ ਅਤੇ ਇਸਤਰੀ ਅਧਿਕਾਰਾਂ ਲਈ ਲੜਨ ਵਾਲੀ ਪ੍ਰਸਿੱਧ ਕੇਨੀਆਈ ਸਿਆਸਤਦਾਨ ਅਤੇ ਸਮਾਜਸੇਵੀ ਸੀ। ਉਸ ਨੂੰ ਸਾਲ 2004 ਵਿੱਚ [[ਨੋਬਲ ਅਮਨ ਇਨਾਮ]] ਪ੍ਰਦਾਨ ਕੀਤਾ ਗਿਆ ਸੀ। ਉਹ ਨੋਬਲ ਇਨਾਮ ਪਾਉਣ ਵਾਲੀ ਪਹਿਲੀ ਅਫਰੀਕੀ ਔਰਤ ਸੀ।
==ਜ਼ਿੰਦਗੀ==
 
ਮਥਾਈ ਨੇ ਅਮਰੀਕਾ ਅਤੇ ਕੀਨੀਆ ਵਿੱਚ ਉੱਚੀ ਸਿੱਖਿਆ ਪ੍ਰਾਪਤ ਕੀਤੀ। 1970ਵਿਆਂ ਵਿੱਚ ਉਸ ਨੇ ਗਰੀਨ ਬੇਲਟ ਅੰਦੋਲਨ ਨਾਮਕ ਗੈਰ ਸਰਕਾਰੀ ਸੰਗਠਨ ਦੀ ਨੀਂਹ ਰੱਖ ਕੇ ਰੁੱਖ ਲਾਉਣ, ਵਾਤਾਵਰਣ ਦੀ ਹਿਫਾਜ਼ਤ ਅਤੇ ਔਰਤਾਂ ਦੇ ਅਧਿਕਾਰਾਂ ਦੇ ਵੱਲ ਧਿਆਨ ਦਿੱਤਾ। 2004 ਵਿੱਚ ਹਮੇਸ਼ਾ ਵਿਕਾਸ, ਲੋਕਤੰਤਰ ਅਤੇ ਸ਼ਾਂਤੀ ਲਈ ਦੇ ਲਈ ਆਪਣੇ ਯੋਗਦਾਨ ਦੀ ਵਜ੍ਹਾ ਨਾਲ ਨੋਬੇਲ ਸ਼ਾਂਤੀ ਇਨਾਮ ਪ੍ਰਾਪਤ ਕਰਨ ਵਾਲੀ ਪਹਿਲੀ ਅਫਰੀਕੀ ਔਰਤ ਅਤੇ ਪਹਿਲੀ ਵਾਤਾਵਰਣਵਿਦ ਬਣੀ। ਸਾਲ 2005 ਵਿੱਚ ਉਸ ਨੂੰ ਜਵਾਹਰ ਲਾਲ ਨਹਿਰੂ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
 
ਉਹ 2002 ਵਿੱਚ ਸੰਸਦ ਮੈਂਬਰ ਬਣੀ ਅਤੇ ਕੀਨੀਆ ਦੀ ਸਰਕਾਰ ਵਿੱਚ ਮੰਤਰੀ ਵੀ ਰਹੀ। 25 ਸਤੰਬਰ 2011 ਨੂੰ ਨੈਰੋਬੀ ਵਿੱਚ ਉਸਦੀਉਸ ਦੀ ਮੌਤ ਹੋ ਗਈ।
 
==ਹਵਾਲੇ==