ਸਣ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 1:
[[ਤਸਵੀਰ:Crotalaria juncea Da220020.JPG|thumbnail]]
 
'''ਸਣ''' <ref>http://punjabipedia.org/topic.aspx?txt=ਸਣ</ref> ਬਨਸਪਤੀ ਵਿਗਿਆਨਕ ਨਾਮ Crotalaria juncea ਇਕਇੱਕ ਤਪਤ ਖੰਡੀ ਏਸ਼ੀਆ ਦਾ legume ਪ੍ਰ੍ਵਾਰ ਦਾ ਪੌਧਾ ਹੈ।ਇਸ ਨੂੰ ਹਰੀ ਖਾਧ ਤੇ ਪਸ਼ੂਆਂ ਦੀ ਖੁਰਾਕ ਦਾ ਵੱਡਾ ਸ੍ਰੋਤ ਜਾਣਿਆ ਜਾਂਦਾ ਹੈ। ਇਸ ਦਾ ਵਾਣ ਬਾਇਓ ਬਾਲਣ ਦੇ ਕੰਮ ਵੀ ਆਂਦਾ ਹੈ। ਇਸ ਦਾ ਰੇਸ਼ਾ ਇਸ ਦੇ ਤਨੇ ਦੇ ਛਿਲਕੇ ਨੂੰ ਪਾਣੀ ਵਿਚਵਿੱਚ ਡਬੋ ਕੇ ਗਾਲ ਕੇ ਕਢਿਆ ਜਾਂਦਾ ਹੈ ਜਿਸ ਦਾ ਵਾਣ ਵੱਟ ਕੇ ਰੱਸੇ ਆਦਿ ਬਣਾਏ ਜਾਂਦੇ ਹਨ। ਸਣ ਸਾਉਣੀ ਦੀ ਮਹੱਤਵ ਪੂਰਣ ਫਸਲ ਹੈ।ਅੱਜਕਲ ਪੰਜਾਬ ਵਿਚਵਿੱਚ ਝੋਨੇ ਦੇ ਬਦਲ ਵਿਚਵਿੱਚ ਇਸ ਦੀ ਬਿਜਾਈ ਦੀ ਬਹੁਤ ਵਕਾਲਤ ਕੀਤੀ ਜਾ ਰਹੀ ਹੈ। <ref>http://www.panjabitimes.com/news/23164-ਖੇਤੀ-ਮਾਹਿਰਾਂ-ਵੱਲੋਂ-ਜੰਤਰ-ਸਣ-ਤੇ-ਗੁਆਰਾ-ਬੀਜਣ-ਦੀ-ਸਿਫ਼ਾਰਸ਼.aspx</ref>
==ਹਵਾਲੇ==
{{ਹਵਾਲੇ}}