ਸੱਭਿਆਚਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 1:
'''ਸੱਭਿਆਚਾਰ''' ({{lang-la|[[wikt:cultura|cultura]]}}, ਸ਼ਬਦਾਰਥ: " ਤਰਬੀਅਤ (cultivation)"<ref>Harper, Douglas (2001). [http://www.etymonline.com/index.php?term=culture Online Etymology Dictionary]</ref>) ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।<ref>http://books.google.co.in/books?id=WhHs46XeoaMC&pg=PA77&lpg=PA77&dq=a+w+green+culture&source=bl&ots=RtqFeSj3us&sig=MB9ZyndH6G48W2U_yqZSQ9O9Ylw&hl=en&sa=X&ei=-EXRUZGvNomVrAe8j4GoAQ&ved=0CDsQ6AEwAw#v=onepage&q=a%20w%20green%20culture&f=false</ref>
 
==ਸੱਭਿਆਚਾਰ ਦੇ ਅੰਗ==
ਲਾਈਨ 6:
===ਪਦਾਰਥਕ ਸੱਭਿਆਚਾਰ===
{{ਮੁੱਖ|ਪਦਾਰਥਕ ਸੱਭਿਆਚਾਰ}}
ਪਦਾਰਥਕ ਸੱਭਿਆਚਾਰ ਵਿੱਚ ਉਹ ਸਭ ਵਸਤਾਂ ਸ਼ਾਮਲ ਹੁੰਦੀਆਂ ਹਨ ਜੋ ਉਸ ਸੱਭਿਆਚਾਰ ਦੁਆਰਾ ਸਿਰਜੀਆਂ ਅਤੇ ਵਰਤੀਆਂ ਜਾਂਦੀਆਂ ਹਨ। ਇਹ ਵਸਤਾਂ ਕੁਦਰਤ ਵਿੱਚੋਂ ਵੀ ਲਈਆਂ ਹੋ ਸਕਦੀਆਂ ਹਨ।
 
===ਪ੍ਰਤਿਮਾਨਿਕ ਸੱਭਿਆਚਾਰ===
ਲਾਈਨ 18:
==ਸਭਿਆਚਾਰਕ ਪਰਿਵਰਤਨ==
{{ਮੁੱਖ|ਸਭਿਆਚਾਰਕ ਪਰਿਵਰਤਨ}}
ਸੱਭਿਆਚਾਰ ਦੇ ਸੰਬੰਧ ਵਿਚਵਿੱਚ ਇਕਇੱਕ ਨਿਰਪੇਖ ਸਚਾਈ ਇਹ ਹੈ ਕਿ ਇਹ ਬਦਲਦਾ ਰਹਿੰਦਾ ਹੈ। ਇਹ ਇਕਇੱਕ ਗਤੀਸ਼ੀਲ ਵਰਤਾਰਾ ਹੈ। ਖੜੋਤ ਵਿੱਚ ਲੱਗਦੇ ਸਭਿਆਚਾਰ ਵੀ ਨਿਰੰਤਰ ਪਰਿਵਰਤਨ ਵਿਚੋਂ ਲੰਘ ਰਹੇ ਹੁੰਦੇ ਹਨ, ਜਿਸ ਦਾ ਪਤਾ ਸਾਨੂੰ ਉਦੋਂ ਲੱਗਦਾ ਹੈ, ਜਦੋਂ ਇਹਨਾਂ ਦੀ ਹੋਂਦ ਦੇ ਲੰਮੇ ਸਮੇਂ ਨੂੰ ਅਸੀਂ ਨਿਰੀਖਣ ਹੇਠ ਲਿਆਈਏ।
ਸੱਭਿਆਚਾਰ ਪਰਿਵਰਤਨ ਪਿੱਛੇ ਕਈ ਕਾਰਨ ਕੰਮ ਕਰਦੇ ਹਨ। ਇਨ੍ਹਾਂ ਕਾਰਨਾਂ ਨੂੰ ਤਿੰਨ ਮੁੱਖ ਹਿੱਸਿਆਂ ਵਿਚਵਿੱਚ ਵੰਡਦੇ ਹਨ:-
#ਪ੍ਰਕਿਰਤਕ ਮਾਹੌਲ ਵਿੱਚ ਆਏ ਪਰਿਵਰਤਨ।
#ਸਮਾਜ ਦੇ ਅੰਦਰੋਂ ਪੈਦਾ ਹੋਏ ਪਰਿਵਰਤਨ।
#ਸਮਾਜ ਤੋਂ ਬਾਹਰੋਂ ਆਏ ਪਰਿਵਰਤਨ।
==ਸਭਿਆਚਾਰੀਕਰਨ==
ਸਮਾਜ ਤੋਂ ਬਾਹਰ ਆਏ ਕਾਰਨਾਂ ਵਿੱਚ ਮਹੱਤਵਪੂਰਨ ਅਮਲ ‘ਸਭਿਆਚਾਰੀਕਰਨ` ਹੈ। ਸੱਭਿਆਚਾਰੀਕਰਨ ਦੂਜੇ ਸਭਿਆਚਾਰ ਨਾਲ ਸਿੱਧਾ, ਵਿਸ਼ਾਲ ਪੈਮਾਨੇ ਉਤੇਉੱਤੇ ਅਤੇ ਕਾਫ਼ੀ ਅਰਸੇ ਤਕ ਸੰਪਰਕ ਵਿੱਚ ਆਉਣ ਦੇ ਅਮਲ ਨੂੰ ਕਹਿੰਦੇ ਹਨ। ਸਭਿਆਚਾਰੀਕਰਨ ਵਿੱਚ ਦੋ ਸਭਿਆਚਾਰਾਂ ਦਾ ਆਪਸੀ ਸੰਪਰਕ ਵਿੱਚ ਲੰਮੇ ਸਮੇਂ ਤੋਂ ਰਹਿਣਾ ਜ਼ਰੂਰੀ ਹੈ। ਸੱਭਿਆਚਾਰੀਕਰਨ ਨੂੰ ਇਸ ਤਰ੍ਹਾਂ ਪਰਿਭਾਸ਼ਿਤ ਕੀਤਾ ਜਾ ਸਕਦਾ ਹੈ। “ਸੱਭਿਆਚਾਰੀਕਰਨ ਨੂੰ ਦੋ ਵੱਖ-ਵੱਖ ਸੱਭਿਆਚਾਰਾਂ ਵਾਲੇ ਜਨ-ਸਮੂਹਾਂ ਦੇ ਸਿੱਧੇ, ਵੱਡੇ ਪੈਮਾਨੇ ਉੱਤੇ ਅਤੇ ਕਾਫ਼ੀ ਅਰਸੇ ਤੱਕ ਸੰਪਰਕ ਨੂੰ ਅਤੇ ਇਸ ਸੰਪਰਕ ਤੋਂ ਨਿਕਲਦੇ ਸਿੱਟਿਆਂ ਨੂੰ ਸੱਭਿਆਚਾਰੀਕਰਨ ਕਹਿੰਦੇ ਹਨ"
 
ਸਭਿਆਚਾਰਕ ਪਰਿਵਰਤਨ ਦੇ ਇਸ ਸਰੂਪ ਦੀ ਵਿਲੱਖਣਤਾ ਇਹ ਹੈ ਕਿ ਜਦੋਂ ਦੋ ਸਭਿਆਚਾਰ ਇਕਇੱਕ ਦੂਜੇ ਦੇ ਸਿਧੇ ਸੰਪਰਕ ਵਿਚਵਿੱਚ ਆਉਂਦੇ ਹਨ ਤਾਂ ਅਨੁਕੁਲਣ ਪ੍ਰਤਿਕਰਮ ਜਾਂ ਟਕਰਾਅ ਉਤਪੰਨ ਹੁੰਦਾ ਹੈ, ਉਸ ਨੂੰ ਸੱਭਿਆਚਾਰੀਕਰਨ ਕਹਿੰਦੇ ਹਨ। ਸੱਭਿਆਚਾਰੀਕਰਨ ਦਾ ਮੁੱਖ ਆਧਾਰ ਇਕਇੱਕ ਸੱਭਿਆਚਾਰ ਦੀ ਦੂਸਰੇ ਉੱਤੇ ਰਾਜਸੀ ਜਿੱਤ, ਦਬਾਉ ਅਤੇ ਦਮਨ ਵਾਲਾ ਵੀ ਹੋ ਸਕਦਾ ਹੈ। ਇਹ ਪਰਿਵਰਤਨ ਸਹਿਜ ਵੀ ਅਤੇ ਆਰੋਪਤ ਜਾਂ ਦਬਾਉਪੂਰਣ ਦੋਹਾਂ ਤਰ੍ਹਾਂ ਦਾ ਹੋ ਸਕਦਾ ਹੈ, ਜਿਸ ਕਾਰਨ ਇਹ ਪ੍ਰਕਿਰਿਆ ਸੁਖਾਵੀਂ, ਸੁਭਾਵਕ ਅਤੇ ਸੰਤੁਲਿਤ ਹੋਣ ਦੀ ਥਾਂ ਕਈ ਵਾਰੀ ਵਿਨਾਸ਼ਮੂਲਕ, ਦਬਾਉਮੂਲਕ ਅਤੇ ਦਮਨ ਦਾ ਰੂਪ ਹੁੰਦੀ ਹੈ। ਜਿਸ ਤੋਂ ਵਿਭਿੰਨ ਵਿਪਰੀਤ ਪ੍ਰਭਾਵ, ਪ੍ਰਤਿਕਰਮ, ਵਿਰੋਧ ਟਕਰਾਉ, ਅਸੁੰਤਲਨ ਅਤੇ ਵਿਰੂਪਣ ਉਤਪੰਨ ਹੁੰਦੇ ਹਨ।
 
ਸੱਭਿਆਚਾਰੀਕਰਨ ਵਿੱਚ ਦੋ ਸੱਭਿਆਚਾਰਾਂ ਦਾ ਆਪਸੀ ਸੰਪਰਕ ਇਕਇੱਕ ਜਨ-ਸਮੂਹ ਵੱਲੋਂ ਦੂਜੇ ਉਪਰਉੱਪਰ ਹਮਲਾ ਕਰਨ, ਦੂਜੇ ਨੂੰ ਅਧੀਨ ਕਰਨ, ਉਸ ਉਤੇਉੱਤੇ ਆਪਣਾ ਸੱਭਿਆਚਾਰ ਠੋਸਣ ਦੇ ਰੂਪ ਵਿੱਚ ਹੁੰਦਾ ਹੈ। ਇਹ ਵੀ ਕੋਈ ਜ਼ਰੂਰੀ ਨਹੀਂ ਹੁੰਦਾ ਕਿ ਸਦਾ ਵਿਜਈ ਧਿਰ ਦੇ ਸੱਭਿਆਚਾਰ ਨੇ ਹੀ ਜੇਤੂ ਬਣਨਾ ਹੈ ਸਮਾਂ ਪਾ ਕੇ ਸੱਭਿਆਚਾਰਕ ਪੱਧਰ ਉਤੇਉੱਤੇ ਇਹ ਪਾਸੇ ਪੁੱਠੇ ਵੀ ਪੈ ਜਾਂਦੇ ਹਨ। ਜੇ ਭਾਰਤ ਦੇ ਪ੍ਰਸੰਗ ਵਿੱਚ ਉਪਰੋਕਤਉੱਪਰੋਕਤ ਕਥਨਾਂ ਦੀਆਂ ਉਦਾਹਰਣਾਂਉਦਾਹਰਨਾਂ ਲੱਭਣੀਆਂ ਹੋਣ ਤਾਂ ਇਕਇੱਕ ਪਾਸੇ ਤਾਂ ਆਰੀਆ ਲੋਕ ਹਮਲਾਵਰ ਹੋਣ ਦੇ ਬਾਵਜੂਦ ਵੀ ਸਾਡੇ ਸਨਮਾਨਿਤ ਪੂਰਵਜ ਬਣੇ ਹੋਏ ਹਨ ਦੂਜੇ ਪਾਸੇ ਇਸੇ ਤਰ੍ਹਾਂ ਦੇ ਤਬਕੇ ਵੱਲੋਂ ਹੀ ਮੁਸਲਮਾਨਾਂ ਦੇ ਸਭਿਆਚਾਰੀਕਰਨ ਅਮਲ ਦੇ ਸਿੱਟੇ ਕਦੀ ਵੀ ਇਕਇੱਕ ਪਾਸੜ ਨਹੀਂ ਹੁੰਦੇ ਇਸ ਅਮਲ ਵਿੱਚ ਸ਼ਾਮਿਲ ਦੋਹਾਂ ਸੱਭਿਆਚਾਰਾਂ ਵਿਚਵਿੱਚ ਹੀ ਤਬਦੀਲੀਆਂ ਆਉਂਦੀਆਂ ਹਨ, ਭਾਵੇਂ ਇਕਇੱਕ ਪਾਸੇ ਇਹ ਤਬਦੀਲੀ ਬਹੁਤ ਉਘੜਵੀਂ ਹੋਵੇ ਅਤੇ ਦੂਜੇ ਪਾਸੇ ਨਾਮ-ਮਾਤਰ ਹੀ ਹੋਵੇ ਇਸ ਅਮਲ ਦਾ ਚਰਮ-ਸਿੱਟਾ ਇਕਇੱਕ ਸੱਭਿਆਚਾਰ ਦੇ ਦੂਜੇ ਸਭਿਆਚਾਰ ਵਿੱਚ ਜ਼ਜ਼ਬ ਹੋ ਜਾਣ ਵਿੱਚ ਵੀ ਨਿਕਲ ਸਕਦਾ ਹੈ ਜਿਨ੍ਹਾਂਜਿਹਨਾਂ ਨੂੰ ‘ਅਸਿਸੀਲੇਸ਼ਨ` ਦਾ ਨਾਂਅ ਦਿੱਤਾ ਜਾਂਦਾ ਹੈ। ਇਨ੍ਹਾਂ ਦੋਵਾਂ ਉਪਰੋਕਤਉੱਪਰੋਕਤ ਸਿੱਟਿਆਂ ਦੇ ਵਿਚਕਾਰਲਾ ਵੀ ਇਕਇੱਕ ਸਿੱਟਾ ਹੋ ਸਕਦਾ ਹੈ ਜਦੋਂ ਦੋਵੇ ਸਭਿਆਚਾਰ ਮਿਲ ਕੇ ਇਕਇੱਕ ਤੀਜੇ ਸਭਿਆਚਾਰ ਨੂੰ ਜਨਮ ਦੇ ਦੇਂਦੇ ਹਨ ਜਿਸ ਵਿੱਚ ਦੋਹਾਂ ਸੱਭਿਆਚਾਰਾਂ ਦੇ ਅੰਸ਼ ਪਾਏ ਜਾਂਦੇ ਹਨ ਅਤੇ ਜਿਸ ਦੀ ਆਪਣੀ ਨਿਵੇਕਲੀ ਹਸਤੀ ਵੀ ਹੰੁਦਾ ਹੈ। ਭਾਰਤ ਵਿਚਲੀ ਭਗਤੀ ਲਹਿਰ ਨੂੰ ਇਸ ਤਰ੍ਹਾਂ ਦੇ ਸੰਸਲਿਸ਼ਤ ਸੱਭਿਆਚਾਰ ਵੱਲ ਨੂੰ ਪਤਨ ਕਿਹਾ ਜਾ ਸਕਦਾ ਹੈ।
 
ਇਸ ਤਰ੍ਹਾਂ ਸੱਭਿਆਚਾਰੀਕਰਨ ਬਾਹਰੀ ਪਰਿਵਰਤਨਾਂ ਦੇ ਕਾਰਨਾਂ ਵਿਚੋਂ ਬਹੁਤ ਮਹੱਤਵਪੂਰਨ ਅਮਲ ਹੈ। ਸੱਭਿਆਚਾਰੀਕਰਨ ਤੋਂ ਪੈਦਾ ਹੋਏ ਪਰਿਵਰਤਨ ਨੂੰ ਠੀਕ ਤਰ੍ਹਾਂ ਜਾਂਚਣ ਲਈ ਪੂਰੇ ਸੰਬੰਧਤ ਸੱਭਿਆਚਾਰਾਂ ਵਿੱਚ ਆਈਆਂ ਤਬਦੀਲੀਆਂ ਦਾ ਨਿਰੀਖਣ ਕਰਨਾ ਜ਼ਰੂਰੀ ਹੈ।