1981: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎ਘਟਨਾ: clean up using AWB
No edit summary
ਲਾਈਨ 1:
{{Year nav|1981}}
'''1981 98''' [[20ਵੀਂ ਸਦੀ]] ਅਤੇ [[1980 ਦਾ ਦਹਾਕਾ]] ਦਾ ਇੱਕ ਸਾਲ ਹੈ। ਇਹ ਸਾਲ [[ਵੀਰਵਾਰ]] ਨੂੰ ਸ਼ੁਰੂ ਹੋਇਆ।
== ਘਟਨਾ ==
*[[13 ਮਈ]]– [[ਤੁਰਕੀ]] ਦੇ ਇੱਕ ਵਾਸੀ ਨੇ ਕੈਥੋਲਿਕ ਪੋਪ ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ। ਇਸ ਘਟਨਾ ਮਗਰੋਂ ਹਰ ਇੱਕ ਪੋਪ ਨੇ ਸ਼ੀਸ਼ੇ ਦੇ ਕੈਬਿਨ ਵਿੱਚੋਂ ਲੈਕਚਰ ਦੇਣਾ ਸ਼ੁਰੂ ਕਰ ਦਿਤਾ।
ਲਾਈਨ 9:
*[[7 ਜੁਲਾਈ]]– [[ਅਮਰੀਕਾ]] ਵਿੱਚ [[ਸਾਂਦਰਾ ਡੇਅ ਓ ਕੌਨਰ]] [[ਸੁਪਰੀਮ ਕੋਰਟ]] ਦੀ ਪਹਿਲੀ ਔਰਤ ਜੱਜ ਬਣੀ।
*[[29 ਜੁਲਾਈ]]– [[ਇੰਗਲੈਂਡ]] ਦੇ [[ਸ਼ਹਿਜ਼ਾਦਾ ਚਾਰਲਸ]] ਤੇ [[ਡਿਆਨਾ]] ਦਾ ਵਿਆਹ ਹੋਇਆ। ਇਸ ਵਿਆਹ ਨੂੰ ਦੁਨੀਆਂ ਭਰ ਵਿੱਚ 75 ਕਰੋੜ ਲੋਕਾਂ ਨੇ ਵੇਖਿਆ।
*[[4 ਦਸੰਬਰ]]– ਅਮਰੀਕਨ ਰਾਸ਼ਟਰਪਤੀ [[ਰੋਨਾਲਡ ਰੀਗਨ]] ਨੇ ਸੀ.ਆਈ.ਏ., ਜਿਸ ਦਾ ਖੇਤਰ ਸਿਰਫ਼ ਵਿਦੇਸ਼ ਸੀ, ਨੂੰ ਹੁਣ ਅਮਰੀਕਾ ਅੰਦਰ ਜਾਸੂਸੀ ਕਰਨ ਦੀ ਤਾਕਤ ਵੀ ਦੇ ਦਿਤੀ।
== ਜਨਮ ==