ਸਵਾਮੀ ਵਿਵੇਕਾਨੰਦ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Satdeepbot (ਗੱਲ-ਬਾਤ | ਯੋਗਦਾਨ) ਛੋ clean up using AWB |
No edit summary |
||
ਲਾਈਨ 1:
{{Infobox person
| name
| image
| image_size
| caption
ਚਿੱਤਰ ਵਿੱਚ ਸਵਾਮੀ ਵਿਵੇਕਾਨੰਦ ਦੀ ਹਥ ਲਿਖਤ ਦੀ ਤਸਵੀਰ ਹੈ ਜਿਸ ਵਿੱਚ ਖੱਬੇ ਪਾਸੇ ਬੰਗਾਲੀ ਅਤੇ ਅੰਗਰੇਜੀ ਭਾਸ਼ਾ ਵਿੱਚ ਲਿਖਿਆ ਹੈ: ਇੱਕ ਬੇਹੱਦ, ਪਵਿਤਰ, ਸ਼ੁੱਧ ਸੋਚ ਅਤੇ ਗੁਣਾਂ ਨਾਲ ਪਰਿਪੂਰਣ ਉਸ ਈਸਵਰ ਨੂੰ ਮੈਂ ਨਤਮਸਤਕ ਹਾਂ। ਦੂਜੇ ਪਾਸੇ ਸਵਾਮੀ ਵਿਵੇਕਾਨੰਦ
| image_alt
| birth_date
| birth_place
| birth_name
| death_date
| death_place
| nationality
| guru
| disciple
| philosophy
| founder
| Literary works
| influenced
| quote
| signature
| footnotes
}}
'''ਸਵਾਮੀ ਵਿਵੇਕਾਨੰਦ''' ({{IPA-bn|ʃami bibekanɒnɖo|lang|Swami_Vivekananda.ogg}} ([[12 ਜਨਵਰੀ]] [[1863]] - [[4 ਜੁਲਾਈ]] [[1902]]), ਜਨਮ ਸਮੇਂ '''ਨਰੇਂਦਰ ਨਾਥ ਦੱਤ'''<ref>{{Harvnb|Sen|2006|p=11}}</ref> ({{IPA-bn|nɔrend̪ro nat̪ʰ d̪ɔt̪t̪o|lang}}), ਭਾਰਤੀ ਹਿੰਦੂ ਸਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ [[ਰਾਮ-ਕ੍ਰਿਸ਼ਨ ਪਰਮਹੰਸ]] ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ
==ਜੀਵਨ==
ਵਿਵੇਕਾਨੰਦ ਦਾ ਜਨਮ [[ਕੋਲਕਾਤਾ]] ([[ਪੱਛਮੀ ਬੰਗਾਲ]]) ਵਿਖੇ ਨੂੰ 'ਦੱਤ' ਗੋਤਰ ਦੇ ਕਾਇਸਥ ਪਰਿਵਾਰ ਵਿੱਚ 12 ਜਨਵਰੀ 1863 ਨੂੰ ਹੋਇਆ ਸੀ। [[ਬੰਗਾਲੀ]] ਕੈਲੰਡਰ ਅਨੁਸਾਰ ਉਸ ਦਿਨ 'ਮਾਘੀ' (ਮਕਰ ਸੰਕ੍ਰਾਂਤੀ) ਦਾ ਤਿਉਹਾਰ ਸੀ। ਉਨ੍ਹਾਂ ਦੇ ਪਿਤਾ ਸ਼੍ਰੀ ਵਿਸ਼ਵਨਾਥ ਦੱਤ ਅਤੇ ਮਾਤਾ ਸ਼੍ਰੀਮਤੀ ਭੁਵਨੇਸ਼ਵਰੀ ਦੇਵੀ ਨੇ ਆਪਣੇ ਪੁੱਤਰ ਦਾ ਨਾਂ ਨਰੇਂਦਰ ਨਾਥ ਦੱਤ ਧਰਿਆ ਸੀ। ਉਨ੍ਹਾਂ ਦੇ ਪਿਤਾ ਉਥੇ ਹਾਈਕੋਰਟ ਵਿਖੇ ਸਰਕਾਰੀ ਵਕੀਲ ਸਨ।
==ਅਧਿਆਤਮਕ ਰੁਝਾਨ==
ਨਰੇਂਦ੍ਰ ਜੀ ਨੂੰ ਅਧਿਆਤਮਕ ਰੁਝਾਨ ਪਿਤਾ-ਪੁਰਖੀ ਦਾਤ ਸੀ। ਉਨ੍ਹਾਂ ਦੇ ਦਾਦਾ ਸ਼੍ਰੀ ਦੁਰਗਾ ਚਰਨ ਦੱਤ 25 ਵਰ੍ਹਿਆਂ ਦੀ ਉਮਰ ਹੋਣ
==ਸਵਾਮੀ ਰਾਮ ਕ੍ਰਿਸ਼ਨ==
ਕੋਸੀਪੁਰ ਆਸ਼ਰਮ ਵਿਖੇ ਨਰੇਂਦਰ ਜੀ ਨੇ [[ਸਵਾਮੀ ਰਾਮ ਕ੍ਰਿਸ਼ਨ]] ਜੀ ਤੋਂ 'ਨਿਰਵਿਕਲਪ ਸਮਾਧੀ' ਦਾ ਅਨੁਭਵ ਕੁਝ ਦਿਨਾਂ ਤਕ ਕੀਤਾ ਅਤੇ ਉਸ ਕਾਰਨ ਉਨ੍ਹਾਂ ਨੇ ਸਵਾਮੀ ਜੀ ਵਾਂਗ ਸੰਨਿਆਸੀ ਬਣਨ ਦਾ ਨਿਸ਼ਚਾ ਕਰ ਲਿਆ। ਸੰਨ 1885 ਵਿੱਚ [[ਸਵਾਮੀ ਰਾਮ ਕ੍ਰਿਸ਼ਨ]] ਜੀ ਨੂੰ 'ਗਲੇ ਦਾ ਨਾਸੂਰ' ਦਾ ਰੋਗ ਹੋ ਗਿਆ। ਉਨ੍ਹੀਂ ਦਿਨੀਂ ਕੁਝ ਹੋਰ ਭਗਤਾਂ ਸਮੇਤ ਨਰੇਂਦਰ ਜੀ ਨੇ ਵੀ ਸਵਾਮੀ ਜੀ ਤੋਂ ਦੀਖਿਆ ਲੈ ਕੇ ਸੰਨਿਆਸੀਆਂ ਵਾਲੇ ਭਗਵੇਂ ਕੱਪੜੇ ਧਾਰਨ ਕਰ ਲਏ। 16 ਅਗਸਤ 1886 ਨੂੰ ਆਪਣੇ ਅਕਾਲ ਚਲਾਣੇ ਤੋਂ ਕੁਝ ਸਮੇਂ ਪਹਿਲਾਂ ਉਨ੍ਹਾਂ ਨੇ ਨਰੇਂਦਰ ਜੀ ਨੂੰ 'ਵਿਵੇਕਾਨੰਦ' ਸੱਦਿਆ ਅਤੇ ਆਖਿਆ ''ਪੁੱਤਰ! ਹੁਣ ਤੂੰ ਮੇਰੇ ਭਗਤ ਸੰਨਿਆਸੀਆਂ ਦਾ ਧਿਆਨ ਰੱਖੀਂ।'' ਇਵੇਂ ਹੀ ਹੋਰ ਸੰਨਿਆਸੀਆਂ ਨੂੰ ਸਮਝਾਇਆ ਕਿ ਮੇਰੇ ਸੁਰਗ ਸਿਧਾਰਨ ਤੋਂ ਬਾਅਦ ਉਹ 'ਵਿਵੇਕਾਨੰਦ' ਨੂੰ ਹੀ ਗੁਰੂ ਵਾਂਗ ਆਦਰ-ਸਨਮਾਨ ਦੇਣ।
==ਸਰਬ ਧਰਮ ਸੰਮੇਲਨ==
[[ਅਮਰੀਕਾ]] ਦੇ [[ਸ਼ਿਕਾਗੋ]] ਨਗਰ ਵਿੱਚ 11 ਸਤੰਬਰ ਤੋਂ 27 ਸਤੰਬਰ 1893 ਤਕ ਸੋਲਾਂ ਦਿਨ ਚੱਲਣ ਵਾਲੇ
▲[[ਅਮਰੀਕਾ]] ਦੇ [[ਸ਼ਿਕਾਗੋ]] ਨਗਰ ਵਿੱਚ 11 ਸਤੰਬਰ ਤੋਂ 27 ਸਤੰਬਰ 1893 ਤਕ ਸੋਲਾਂ ਦਿਨ ਚੱਲਣ ਵਾਲੇ [[ਵਿਸ਼ਵ ਧਰਮ ਸੰਸਦ]] ਦੀ ਖਬਰ ਸਵਾਮੀ ਵਿਵੇਕਾਨੰਦ ਜੀ ਨੇ ਅਖਬਾਰਾਂ ਵਿੱਚ ਪੜ੍ਹੀ। ਇਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਤਾਂ ਨਾ ਕੋਈ ਸੱਦਾ ਪੱਤਰ ਮਿਲਿਆ ਸੀ ਅਤੇ ਨਾ ਹੀ ਉਨ੍ਹਾਂ ਕੋਲ ਉਥੇ ਟਿਕਣ ਦਾ ਕੋਈ ਟਿਕਾਣਾ ਸੀ। ਪ੍ਰਬੰਧਕਾਂ ਨੇ ਫਟਾਫਟ ਅੰਗਰੇਜ਼ੀ ਬੋਲਣ ਵਾਲੇ ਭਗਵੇਂ ਬਸਤਰਾਂ ਵਾਲੇ ਬਿਨ ਬੁਲਾਏ ਮਹਿਮਾਨ ਨੂੰ 'ਜੀ ਆਇਆਂ ਨੂੰ' ਆਖਿਆ ਅਤੇ ਵਿਚਾਰ-ਵਟਾਂਦਰਾ ਕਰਕੇ ਵਿਵੇਕਾਨੰਦ ਜੀ ਨੂੰ ਚਾਰ ਦਿਨ ਬੋਲਣ ਦਾ ਸਮਾਂ ਦਿੱਤਾ।
==ਭਾਸ਼ਣ==
#16 ਸਤੰਬਰ ਨੂੰ ਉਨ੍ਹਾਂ ਨੇ ਵੱਖ-ਵੱਖ ਸੰਪਰਦਾਵਾਂ ਵਿੱਚ ਭ੍ਰਾਤਰੀ ਭਵ ਵਿਸ਼ੇ
#19 ਸਤੰਬਰ ਨੂੰ ਹਿੰਦੂ ਧਰਮ,
#20 ਸਤੰਬਰ ਨੂੰ ਭਾਰਤ ਦੀ ਭਲਾਈ ਲਈ ਈਸਾਈ ਕੀ ਕਰ ਸਕਦੇ ਹਨ ਅਤੇ
#23 ਸਤੰਬਰ ਨੂੰ ਬੁੱਧ ਧਰਮ ਦਾ ਹਿੰਦੂ ਧਰਮ ਨਾਲ ਸੰਬੰਧ ਵਿਸ਼ੇ
==ਭਰਾਵੋ ਅਤੇ ਭੈਣੋ==
16 ਸਤੰਬਰ ਵਾਲੇ ਭਾਸ਼ਣ ਵਿੱਚ ਉਨ੍ਹਾਂ ਨੇ ਸਮੂਹ ਪ੍ਰਤੀਨਿਧੀਆਂ ਨੂੰ ਇੰਝ ਸੰਬੋਧਨ ਕੀਤਾ ਸੀ-
;;''ਅਮਰੀਕਾ ਵਾਸੀ ਭਰਾਵੋ ਅਤੇ ਭੈਣੋ। ਮੈਨੂੰ ਇਹ ਆਖਦਿਆਂ ਬੜਾ ਗੌਰਵ ਮਹਿਸੂਸ ਹੁੰਦਾ ਹੈ ਕਿ ਮੈਂ ਜਿਸ ਸਨਾਤਨ ਧਰਮ ਦਾ ਪੈਰੋਕਾਰ ਹਾਂ, ਉਸ ਨੇ ਜਗਤ ਨੂੰ ਉਦਾਰਤਾ ਅਤੇ ਵਿਸ਼ਵ ਨੂੰ ਆਪਣਾ ਸਮਝਣ ਦੀ ਉੱਚ ਭਾਵਨਾ ਸਿਖਾਈ ਹੈ। ਇਹੋ ਨਹੀਂ ਅਸੀਂ ਸਾਰੇ ਧਰਮਾਂ ਨੂੰ ਸੱਚਾ ਮੰਨਦੇ ਹਾਂ ਅਤੇ ਅਸੀਂ ਪੁਰਾਣੇ ਵੇਲਿਆਂ ਵਿੱਚ [[ਯਹੂਦੀ]] ਅਤੇ [[ਪਾਰਸੀ]] ਜਿਹੇ ਵੱਖਰੇ ਧਰਮ ਵਾਲਿਆਂ ਨੂੰ ਆਪਣੇ ਦੇਸ਼ ਵਿੱਚ ਟਿਕਾਇਆ ਸੀ... ਅਸੀਂ ਤਾਂ [[ਭਗਵਾਨ ਕ੍ਰਿਸ਼ਨ]] ਦੇ ਇਨ੍ਹਾਂ ਮਨੋਹਰ ਵਚਨਾਂ ਵਿੱਚ ਵਿਸ਼ਵਾਸ ਰੱਖਦੇ ਹਾਂ ਜੋ ਕਿ '[[ਸ਼੍ਰੀਮਦ ਭਗਵਤ ਗੀਤਾ]]' ਵਿੱਚ ਦਰਜ ਹਨ 'ਕੋਈ ਵੀ ਵਿਅਕਤੀ ਮੇਰੇ ਕੋਲ ਭਾਵੇਂ ਕਿਸੇ ਵੀ ਭਾਵ ਨਾਲ ਆਵੇ ਤਾਂ ਵੀ ਉਸ ਨੂੰ ਮਿਲਦਾ ਹਾਂ। ਲੋਕੀਂ
ਇਸ ਮਹਾ ਸਭਾ ਦੇ ਪ੍ਰਧਾਨ ਡਾ. ਬੈਰੋਜ ਨੇ ਉਨ੍ਹਾਂ ਦੀ ਪ੍ਰਤਿਭਾਸ਼ਾਲੀ ਸ਼ਖਸੀਅਤ ਵੇਖ ਕੇ ਇਹ ਟਿੱਪਣੀ ਕੀਤੀ ਸੀ ;;''ਭਾਰਤ ਜਿਸ ਨੂੰ ਧਰਮਾਂ ਦੀ ਮਾਤਾ' ਸੱਦਿਆ ਜਾਂਦਾ ਹੈ, ਦੀ ਪ੍ਰਤੀਨਿਧਤਾ ਸਵਾਮੀ ਵਿਵੇਕਾਨੰਦ ਨੇ ਕੀਤੀ ਹੈ। ਭਗਵੇਂ ਕੱਪੜਿਆਂ ਵਾਲੇ ਇਸ ਸੰਨਿਆਸੀ ਨੇ ਸਰੋਤਿਆਂ
==ਵੇਦਾਂਤ
ਸਵਾਮੀ ਜੀ ਲਗਭਗ ਦੋ ਵਰ੍ਹਿਆਂ ਤਕ [[ਸ਼ਿਕਾਗੋ]] ਤੋਂ ਇਲਾਵਾ [[ਅਮਰੀਕਾ]] ਦੇ [[ਡੈਸਟ੍ਰੋਇਟ]], [[ਬੋਸਟਨ]] ਅਤੇ [[ਨਿਊਯਾਰਕ]] ਨਾਂ ਦੇ ਸ਼ਹਿਰਾਂ ਵਿੱਚ ਧਾਰਮਿਕ ਵਿਸ਼ਿਆਂ
==[[ਰਾਮ ਕ੍ਰਿਸ਼ਣ ਮਿਸ਼ਨ]]==
ਸਵਾਮੀ ਵਿਵੇਕਾਨੰਦ ਜੀ ਨੇ ਪਹਿਲੀ ਮਈ 1897 ਨੂੰ [[ਕੋਲਕਾਤਾ]] ਵਿੱਚ '[[ਰਾਮ ਕ੍ਰਿਸ਼ਣ ਮਿਸ਼ਨ]]' ਦੀ ਸਥਾਪਨਾ ਕੀਤੀ। ਇਹ 'ਧਰਮਾਰਥ ਟਰੱਸਟ' [[ਸਵਾਮੀ ਰਾਮ ਕ੍ਰਿਸ਼ਣ]] '[[ਪਰਮ ਹੰਸ]]' ਦੇ ਪੂਜਾ ਅਤੇ ਨਿਵਾਸ ਅਸਥਾਨ (ਰਾਮ ਕ੍ਰਿਸ਼ਣ ਮੱਠ) ਅਖਵਾਉਣ ਵਾਲੇ 'ਬੇਲੁਰ ਮੱਠ' ਵਿਖੇ ਵਿਦਮਾਨ ਹੈ।
ਉਹ ਬ੍ਰਿਟੇਨੀ, ਵਿਯਨਾ, ਇਸਤੰਬੋਲ, ਏਥਨਜ਼ ਅਤੇ ਮਿਸਰ ਹੁੰਦੇ ਹੋਏ 9 ਦਸੰਬਰ 1900 ਨੂੰ ਰਾਮ ਕ੍ਰਿਸ਼ਣ ਮਿਸ਼ਨ ਦੇ ਮੁੱਖ ਅਸਥਾਨ ਬੇਲੁਰ ਮੱਠ ਵਿਖੇ ਪਰਤ ਆਏ। ਉਥੇ ਕੁਝ ਦਿਨਾਂ ਬਾਅਦ ਸ਼੍ਰੀ [[ਬਾਲ ਗੰਗਾਧਰ ਤਿਲਕ]], [[ਭਾਰਤੀ ਰਾਸ਼ਟਰੀਯ ਕਾਂਗਰਸ]] ਦੇ ਕਈ ਨੇਤਾ ਅਤੇ [[ਗਵਾਲੀਅਰ]] ਦਾ ਮਹਾਰਾਜਾ ਸਵਾਮੀ ਜੀ ਦੇ ਦਰਸ਼ਨਾਂ ਲਈ ਆਏ। [[ਜਾਪਾਨ]]
==ਸਦਾ ਲਈ ਅੱਖਾਂ ਮੀਟ==
4 ਜੁਲਾਈ 1902 ਨੂੰ ਵਿਵੇਕਾਨੰਦ ਜੀ ਨੇ ਸਵੇਰੇ ਨਿੱਤ ਨੇਮ ਕੀਤਾ। ਕਾਲੀ ਮਾਤਾ ਦੀ ਆਰਤੀ ਕੀਤੀ ਅਤੇ ਆਪਣੇ ਗੁਰੂ ਭਾਈ ਸਵਾਮੀ ਪ੍ਰੇਮਾਨੰਦ ਨੂੰ 'ਰਾਮ ਕ੍ਰਿਸ਼ਣ ਮੱਠ' ਦੀ ਉਚਿਤ ਵਿਵਸਥਾ ਲਈ ਨਿਰਦੇਸ਼ ਦਿੱਤਾ। ਫੇਰ ਕੁਝ ਘੰਟਿਆਂ ਬਾਅਦ ਸਦਾ ਲਈ ਅੱਖਾਂ ਮੀਟ ਲਈਆਂ।
==ਬਾਹਰੀ ਲਿੰਕ==
*[https://www.youtube.com/watch?v=jw5hsbG2UZs&spfreload=10 ਯੂਟਿਊਬ ਉੱਤੇ ਭਾਰਤ ਏਕ ਖੋਜ ਦੇ 47 ਵਾਂ ਐਪੀਸੋਡ]
==ਹਵਾਲੇ==
|