ਲੋਕਧਾਰਾ ਸ਼ਾਸਤਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 2:
 
==ਲੋਕਧਾਰਾ ਸ਼ਾਸਤਰ ਦੀ ਪਰਿਭਾਸ਼ਾ==
ਡਾ.ਭੁਪਿੰਦਰ ਸਿੰਘ ਖਹਿਰਾ ਅਨੁਸਾਰ [[ਲੋਕਧਾਰਾ]] ਸ਼ਾਸਤਰ,ਲੋਕਧਾਰਾ ਅਧਿਐਨ ਲਈ,ਵਿਧੀਆਂ ਤੇ ਸਿਧਾਂਤਾਂ ਦਾ ਨਿਰੂਪਣ ਕਰਨ ਵਾਲਾ ਵਿਗਿਆਨ ਹੈ। ਅਸਲ ਵਿੱਚ ਲੋਕਧਾਰਾ ਸ਼ਾਸਤਰ ਲੋਕਧਾਰਾ ਦਾ ਉਹ ਵਿਗਿਆਨਕ ਅਧਿਐਨ ਹੈ ਜਿਸ ਦੁਆਰਾ ਲੋਕਧਾਰਾ ਦੀ ਬਣਤਰ,ਪ੍ਰਕਾਰਜ ਤੇ ਸਾਰਥਿਕਤਾ ਨੂੰ ਸਮਝਣ ਦਾ ਉੱਪਰਾਲਾ ਕੀਤਾ ਜਾਂਦਾ ਹੈ।ਡਾ.ਭੁਪਿੰਦਰ ਸਿੰਘ ਖਹਿਰਾ ਨੇ ਲੋਕਧਾਰਾ ਸ਼ਾਸਤਰ ਲਈ ਤਿੰਨ ਧਾਰਨਾਵਾਂ ਪੇਸ਼ ਕੀਤੀਆਂ ਹਨ ਜੋ ਹੇਠਾਂ ਲਿਖੇ ਅਨੁਸਾਰ ਹਨ।ਹਨ:
 
*ਬਾਹਰਮੁਖਤਾ (Objectivity)
ਬਾਹਰਮੁਖਤਾ ਲੋਕਧਾਰਾ ਵਿਗਿਆਨ ਬਾਹਰਮੁਖਤਾ ਦੀ ਧਾਰਨਾਂ ਤੇ ਪੂਰਾ ਉਤਰਨਾ ਚਾਹੀਦਾ ਹੈ।ਲੋਕਧਾਰਾਹੈ। ਲੋਕਧਾਰਾ ਦਾ ਘੋਖੀ ਆਪਣੇ ਹੀ ਸਮਾਜ ਅਤੇ ਸਭਿਆਚਾਰ ਦੀਆਂ ਧਾਰਨਾਵਾਂ ਅਤੇ ਪਰੰਪਰਾਵਾਂ ਦਾ ਅਧਿਐਨ ਕਰ ਰਿਹਾ ਹੁੰਦਾ ਹੈ। ਇਸ ਲਈ ਉਸ ਦਾ ਆਪਣੇ ਸਭਿਆਚਰ ਅਤੇ ਲੋਕਧਾਰਾ ਵੱਲ ਉਲਾਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਸ ਦੁਆਰਾ ਕੱਢੇ ਗਏ ਸਿੱਟੇ ਉਲਾਰ ਹੋ ਸਕਦੇ ਹਨ। ਇਸ ਲਈ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਦਾ ਅਧਿਐਨ ਕਰਦੇ ਸਮੇਂ ਉਹਨਾਂ ਭੋਤਿਕ ਅਤੇ ਸਮਾਜਕ ਪਰਸਥਿਤੀਆਂ ਦਾ ਪੁਨਰ ਨਿਰਮਾਣ ਕਰਨਾ ਪੈਦਾ ਹੈ। ਨਿਰਪਖ ਵਿਗਿਆਨ ਇਸ ਲੋੜ ਦੀ ਪੂਰਤੀ ਕਰ ਸਕਦਾ ਹੈ।ਇਸ ਲਈ ਜ਼ਰੂਰੀ ਹੈ ਕਿ ਲੋਕਧਾਰਾ ਵਿਗਿਆਨ ਦੀ ਬੁਨਿਆਦ ਨਿਰਪਖ ਹੋਵੇ ਅਤੇ ਦਲੀਲ ਦੀ ਕਸਵੱਟੀ ਤੇ ਪੂਰੀ ਉਤਰਦੀ ਹੋਵੇ।ਇਸ ਉਸਾਰੇ ਵਿੱਚ ਜਜ਼ਬੇ ਅਤੇ ਭਾਵੁਕਤਾ ਨੂੰ
ਕੋਈ ਥਾਂ ਨਹੀਂ।ਇਸਨਹੀਂ। ਇਸ ਲਈ ਲੋਕਧਾਰਾ ਵਿਗਿਆਨ ਨੂੰ ਸਾਹਿਤਕ ਰੂਪਾਂ ਦੇ ਅਨੁਰੂਪ ਨਹੀਂ ਰਖਿਆ ਜਾ ਸਕਦਾ।
ਅਧਿਐਨ ਕਰ ਰਿਹਾ ਹੁੰਦਾ ਹੈ।ਇਸ ਲਈ ਉਸ ਦਾ ਆਪਣੇ ਸਭਿਆਚਰ ਅਤੇ ਲੋਕਧਾਰਾ ਵੱਲ ਉਲਾਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।ਉਸ ਦੁਆਰਾ ਕੱਢੇ ਗਏ ਸਿੱਟੇ ਉਲਾਰ ਹੋ ਸਕਦੇ ਹਨ।
ਇਸ ਲਈ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਦਾ ਅਧਿਐਨ ਕਰਦੇ ਸਮੇਂ ਉਹਨਾਂ ਭੋਤਿਕ ਅਤੇ ਸਮਾਜਕ ਪਰਸਥਿਤੀਆਂ ਦਾ ਪੁਨਰ ਨਿਰਮਾਣ ਕਰਨਾ ਪੈਦਾ ਹੈ।ਨਿਰਪਖ ਵਿਗਿਆਨ ਇਸ ਲੋੜ ਦੀ
ਪੂਰਤੀ ਕਰ ਸਕਦਾ ਹੈ।ਇਸ ਲਈ ਜ਼ਰੂਰੀ ਹੈ ਕਿ ਲੋਕਧਾਰਾ ਵਿਗਿਆਨ ਦੀ ਬੁਨਿਆਦ ਨਿਰਪਖ ਹੋਵੇ ਅਤੇ ਦਲੀਲ ਦੀ ਕਸਵੱਟੀ ਤੇ ਪੂਰੀ ਉਤਰਦੀ ਹੋਵੇ।ਇਸ ਉਸਾਰੇ ਵਿੱਚ ਜਜ਼ਬੇ ਅਤੇ ਭਾਵੁਕਤਾ ਨੂੰ
ਕੋਈ ਥਾਂ ਨਹੀਂ।ਇਸ ਲਈ ਲੋਕਧਾਰਾ ਵਿਗਿਆਨ ਨੂੰ ਸਾਹਿਤਕ ਰੂਪਾਂ ਦੇ ਅਨੁਰੂਪ ਨਹੀਂ ਰਖਿਆ ਜਾ ਸਕਦਾ।
 
*ਸਮੁੱਚਤਾ (Totality)