ਲੋਕਧਾਰਾ ਸ਼ਾਸਤਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 2:
 
==ਲੋਕਧਾਰਾ ਸ਼ਾਸਤਰ ਦੀ ਪਰਿਭਾਸ਼ਾ==
ਡਾ.ਭੁਪਿੰਦਰ ਸਿੰਘ ਖਹਿਰਾ ਅਨੁਸਾਰ [[ਲੋਕਧਾਰਾ]] ਸ਼ਾਸਤਰ, ਲੋਕਧਾਰਾ ਅਧਿਐਨ ਲਈ,ਵਿਧੀਆਂ ਤੇ ਸਿਧਾਂਤਾਂ ਦਾ ਨਿਰੂਪਣ ਕਰਨ ਵਾਲਾ ਵਿਗਿਆਨ ਹੈ। ਅਸਲ ਵਿੱਚ ਲੋਕਧਾਰਾ ਸ਼ਾਸਤਰ ਲੋਕਧਾਰਾ ਦਾ ਉਹ ਵਿਗਿਆਨਕ ਅਧਿਐਨ ਹੈ ਜਿਸ ਦੁਆਰਾ ਲੋਕਧਾਰਾ ਦੀ ਬਣਤਰ, ਪ੍ਰਕਾਰਜ ਤੇ ਸਾਰਥਿਕਤਾ ਨੂੰ ਸਮਝਣ ਦਾ ਉੱਪਰਾਲਾ ਕੀਤਾ ਜਾਂਦਾ ਹੈ।ਡਾਹੈ। ਡਾ.ਭੁਪਿੰਦਰ ਸਿੰਘ ਖਹਿਰਾ ਨੇ ਲੋਕਧਾਰਾ ਸ਼ਾਸਤਰ ਲਈ ਤਿੰਨ ਧਾਰਨਾਵਾਂ ਪੇਸ਼ ਕੀਤੀਆਂ ਹਨ ਜੋ ਹੇਠਾਂ ਲਿਖੇ ਅਨੁਸਾਰ ਹਨ:
 
*ਬਾਹਰਮੁਖਤਾ (Objectivity)
ਬਾਹਰਮੁਖਤਾ ਲੋਕਧਾਰਾ ਵਿਗਿਆਨ ਬਾਹਰਮੁਖਤਾ ਦੀ ਧਾਰਨਾਂ ਤੇ ਪੂਰਾ ਉਤਰਨਾ ਚਾਹੀਦਾ ਹੈ। ਲੋਕਧਾਰਾ ਦਾ ਘੋਖੀ ਆਪਣੇ ਹੀ ਸਮਾਜ ਅਤੇ ਸਭਿਆਚਾਰ ਦੀਆਂ ਧਾਰਨਾਵਾਂ ਅਤੇ ਪਰੰਪਰਾਵਾਂ ਦਾ ਅਧਿਐਨ ਕਰ ਰਿਹਾ ਹੁੰਦਾ ਹੈ। ਇਸ ਲਈ ਉਸ ਦਾ ਆਪਣੇ ਸਭਿਆਚਰ ਅਤੇ ਲੋਕਧਾਰਾ ਵੱਲ ਉਲਾਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਸ ਦੁਆਰਾ ਕੱਢੇ ਗਏ ਸਿੱਟੇ ਉਲਾਰ ਹੋ ਸਕਦੇ ਹਨ। ਇਸ ਲਈ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਦਾ ਅਧਿਐਨ ਕਰਦੇ ਸਮੇਂ ਉਹਨਾਂ ਭੋਤਿਕ ਅਤੇ ਸਮਾਜਕ ਪਰਸਥਿਤੀਆਂ ਦਾ ਪੁਨਰ ਨਿਰਮਾਣ ਕਰਨਾ ਪੈਦਾ ਹੈ। ਨਿਰਪਖ ਵਿਗਿਆਨ ਇਸ ਲੋੜ ਦੀ ਪੂਰਤੀ ਕਰ ਸਕਦਾ ਹੈ। ਇਸ ਲਈ ਜ਼ਰੂਰੀ ਹੈ ਕਿ ਲੋਕਧਾਰਾ ਵਿਗਿਆਨ ਦੀ ਬੁਨਿਆਦ ਨਿਰਪਖ ਹੋਵੇ ਅਤੇ ਦਲੀਲ ਦੀ ਕਸਵੱਟੀ ਤੇ ਪੂਰੀ ਉਤਰਦੀ ਹੋਵੇ।ਇਸਹੋਵੇ। ਇਸ ਉਸਾਰੇ ਵਿੱਚ ਜਜ਼ਬੇ ਅਤੇ ਭਾਵੁਕਤਾ ਨੂੰ ਕੋਈ ਥਾਂ ਨਹੀਂ। ਇਸ ਲਈ ਲੋਕਧਾਰਾ ਵਿਗਿਆਨ ਨੂੰ ਸਾਹਿਤਕ ਰੂਪਾਂ ਦੇ ਅਨੁਰੂਪ ਨਹੀਂ ਰਖਿਆ ਜਾ ਸਕਦਾ।
ਕੋਈ ਥਾਂ ਨਹੀਂ। ਇਸ ਲਈ ਲੋਕਧਾਰਾ ਵਿਗਿਆਨ ਨੂੰ ਸਾਹਿਤਕ ਰੂਪਾਂ ਦੇ ਅਨੁਰੂਪ ਨਹੀਂ ਰਖਿਆ ਜਾ ਸਕਦਾ।
 
*ਸਮੁੱਚਤਾ (Totality)
ਸਮੁੱਚਤਾ ਲੋਕਧਾਰਾ ਦੀਆਂ ਸਾਰੀਆਂ ਵੰਨਗੀਆਂ ਸੰਸਾਰ ਨਾਲ ਸਬੰਧਤ ਹਨ। ਇਹਨਾਂ ਵੰਨਗੀਆਂ ਦਾ ਸਿਧਾਂਤ ਨਿਰੂਪਣ ਕਰਨ ਲਈ ਇਹਨਾਂ ਦੀ ਬੁਣਤ ਅਤੇ ਸੰਰਚਨਾ ਤੱਕ ਹੀ ਸੀਮਤ ਨਹੀਂ ਹੋਇਆ ਜਾ ਸਕਦਾ। ਲੋਕਧਾਰਾ ਦੀਆਂ ਵੰਨਗੀਆਂ ਸਮੁੱਚੇ ਪ੍ਰਸੰਗ ਵਿੱਚ ਹੀ ਪਰਖੀਆਂ ਜਾ ਸਕਦੀਆਂ ਹਨ। ਇਸ ਲਈ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਦਾ ਅਧਿਐਨ ਕਰਨ ਲਈ ਭੋਤਿਕ ਪ੍ਰਸਥਿਤੀਆਂ ਅਤੇ ਮਨੁਖ ਦੀਆਂ ਵਿਭਿੰਨ ਸਿਰਜਨਾਵਾਂ ਦੇ ਸੰਚਾਰਤ ਰਿਸ਼ਤੇ ਦਾ ਪੁਨਰ ਨਿਰਮਾਣ ਕਰਨ ਦੀ ਲੋੜ ਹੈ। ਇਸ ਲਈ ਵਿਗਿਆਨਕ ਧਾਰਨਾਵਾਂ ਅਤੇ ਸਿਧਾਂਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜਿਵੇਂ ਕਿ ਸਮੁੱਚਤਾ ਤੋਂ ਭਾਵ ਲੋਕਧਾਰਾ ਵਿੱਚ ਕੋਈ ਵੀ ਵੰਨਗੀ ਨੂੰ ਸਮੁੱਚਤਾ ਵਿੱਚ ਦੇਖਣ ਤੋਂ ਭਾਵਕਿ ਵੰਨਗੀ ਨੂੰ ਲੋਕਧਾਰਾ ਨਾਲ ਜੋੜਕੇ ਦੇਖਣਾ ਅਤੇ ਉਸਨੂੰ ਪੂਰਨ ਸਮੁੱਚਤਾ ਵਿੱਚ ਦੇਖਣ ਤੋਂ ਹੀ ਹੈ।
 
*ਸਾਰਥਿਕਤਾ (Relevance)
ਸਾਰਥਿਕਤਾ ਲੋਕਧਾਰਾ ਸ਼ਾਸਤਰ ਦੇ ਅਧਿਐਨ ਦਾ ਅਗਲਾ ਮੁਖ ਤੱਤ ਸਾਰਥਿਕਤਾ ਹੈ।ਲੋਕਧਾਰਾਹੈ। ਲੋਕਧਾਰਾ ਦੇ ਅਧਿਐਨ ਤੋਂ ਪ੍ਰਾਪਤ ਹੋਏ ਨਤੀਜੇ ਸਾਰਥਕ ਭਾਵ ਅਰਥਪੂਰਨ ਅਤੇ ਸੰਗਠਤ ਹੋਣੇ ਚਾਹੀਦੇ ਹਨ। ਲੋਕਧਾਰਾ ਲੋਕਮਨ ਦੀ ਉਪਜ ਹੈ।ਇਸ ਦੇ ਸੰਚਾਰ ਦੇ ਮਾਧਿਅਮ ਵਖਰੇ-ਵਖਰੇ ਹੋ ਸਕਦੇ ਹਨ। ਲੋਕਧਾਰਾ ਦੀਆਂ ਵੰਨਗੀਆਂ ਦੇ ਕਿਰਿਆਸ਼ੀਲ ਹੋਣ ਦੇ ਬਾਵਜੂਦ ਸਿੱਟੇ ਸਾਰਥਕ ਹੋਣੇ ਚਾਹੀਦੇ ਹਨ। ਜੇਕਰ ਲੋਕਧਾਰਾ ਵਿਗਿਆਨ ਦੀਆਂ ਵਿਧੀਆਂ ਅਤੇ ਸਿਧਾਂਤਾਂ ਦੁਆਰਾ ਪ੍ਰਾਪਤ ਕੀਤੇ ਗਏ ਨਤੀਜੇ ਸਾਰਥਕ ਭਾਵ ਅਰਥਪੂਰਨ ਨਹੀਂ ਤਾਂ ਲੋਕਧਾਰਾ ਵਿਗਿਆਨ ਦੀਆਂ ਧਾਰਨਾਵਾਂ ਵੀ ਠੀਕ ਨਹੀਂ ਹੋ ਸਕਦੀਆਂ।
ਲੋਕਧਾਰਾ ਲੋਕਮਨ ਦੀ ਉਪਜ ਹੈ।ਇਸ ਦੇ ਸੰਚਾਰ ਦੇ ਮਾਧਿਅਮ ਵਖਰੇ-ਵਖਰੇ ਹੋ ਸਕਦੇ ਹਨ।ਲੋਕਧਾਰਾ ਦੀਆਂ ਵੰਨਗੀਆਂ ਦੇ ਕਿਰਿਆਸ਼ੀਲ ਹੋਣ ਦੇ ਬਾਵਜੂਦ ਸਿੱਟੇ ਸਾਰਥਕ ਹੋਣੇ ਚਾਹੀਦੇ ਹਨ।
ਜੇਕਰ ਲੋਕਧਾਰਾ ਵਿਗਿਆਨ ਦੀਆਂ ਵਿਧੀਆਂ ਅਤੇ ਸਿਧਾਂਤਾਂ ਦੁਆਰਾ ਪ੍ਰਾਪਤ ਕੀਤੇ ਗਏ ਨਤੀਜੇ ਸਾਰਥਕ ਭਾਵ ਅਰਥਪੂਰਨ ਨਹੀਂ ਤਾਂ ਲੋਕਧਾਰਾ ਵਿਗਿਆਨ ਦੀਆਂ ਧਾਰਨਾਵਾਂ ਵੀ ਠੀਕ ਨਹੀਂ ਹੋ ਸਕਦੀਆਂ|
 
==ਲੋਕਧਾਰਾ ਸ਼ਾਸਤਰ ਦੇ ਅਧਿਐਨ ਕਰਨ ਦੇ ਪ੍ਰਮੁਖ ਪ‌‍ੜਾਅ==