ਲੋਕਧਾਰਾ ਸ਼ਾਸਤਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 11:
 
*ਸਾਰਥਿਕਤਾ (Relevance)
ਲੋਕਧਾਰਾ ਸ਼ਾਸਤਰ ਦੇ ਅਧਿਐਨ ਦਾ ਅਗਲਾ ਮੁਖ ਤੱਤ ਸਾਰਥਿਕਤਾ ਹੈ। ਲੋਕਧਾਰਾ ਦੇ ਅਧਿਐਨ ਤੋਂ ਪ੍ਰਾਪਤ ਹੋਏ ਨਤੀਜੇ ਸਾਰਥਕ ਭਾਵ ਅਰਥਪੂਰਨ ਅਤੇ ਸੰਗਠਤ ਹੋਣੇ ਚਾਹੀਦੇ ਹਨ। ਲੋਕਧਾਰਾ ਲੋਕਮਨ ਦੀ ਉਪਜ ਹੈ।ਇਸਹੈ। ਇਸ ਦੇ ਸੰਚਾਰ ਦੇ ਮਾਧਿਅਮ ਵਖਰੇ-ਵਖਰੇ ਹੋ ਸਕਦੇ ਹਨ। ਲੋਕਧਾਰਾ ਦੀਆਂ ਵੰਨਗੀਆਂ ਦੇ ਕਿਰਿਆਸ਼ੀਲ ਹੋਣ ਦੇ ਬਾਵਜੂਦ ਸਿੱਟੇ ਸਾਰਥਕ ਹੋਣੇ ਚਾਹੀਦੇ ਹਨ। ਜੇਕਰ ਲੋਕਧਾਰਾ ਵਿਗਿਆਨ ਦੀਆਂ ਵਿਧੀਆਂ ਅਤੇ ਸਿਧਾਂਤਾਂ ਦੁਆਰਾ ਪ੍ਰਾਪਤ ਕੀਤੇ ਗਏ ਨਤੀਜੇ ਸਾਰਥਕ ਭਾਵ ਅਰਥਪੂਰਨ ਨਹੀਂ ਤਾਂ ਲੋਕਧਾਰਾ ਵਿਗਿਆਨ ਦੀਆਂ ਧਾਰਨਾਵਾਂ ਵੀ ਠੀਕ ਨਹੀਂ ਹੋ ਸਕਦੀਆਂ।
 
==ਲੋਕਧਾਰਾ ਸ਼ਾਸਤਰ ਦੇ ਅਧਿਐਨ ਕਰਨ ਦੇ ਪ੍ਰਮੁਖ ਪ‌‍ੜਾਅ==