ਲੋਕਧਾਰਾ ਸ਼ਾਸਤਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਲਾਈਨ 18:
 
*'''ਲੋਕਧਾਰਾ ਦੀ ਸਮੱਗਰੀ ਦਾ ਇਕਤਰੀਕਰਨ ਕਰਨਾ''' (Martial Collectivity)
ਲੋਕਧਾਰਾ ਸ਼ਾਸਤਰ ਦੇ ਅਧਿਐਨ ਦਾ ਪਹਿਲਾ ਪ‌‍ੜਾਅ ਸਮਗਰੀ ਦਾ ਇਕਤਰੀਕਰਨ ਕਰਨਾ ਹੁੰਦਾ ਹੈ। ਇਸ ਪ‌‍ੜਾਅ ਦੀ ਵਿਧੀ ਵਿੱਚ ਲੋਕਧਾਰਾ ਦਾ ਖੋਜੀ ਕਿਸੇ ਇੱਕ ਲੋਕਧਾਰਾ ਦਾ ਖੇਤਰ ਚੁਣਦਾ ਹੈ ਫਿਰ ਉਹ ਬਹੁਤ ਹੀ ਸਹਿਜਤਾ ਨਾਲ ਉਥੋਂ ਦੇ ਲੋਕਾਂ ਨਾਲ ਨੇੜੇ ਦੇ ਸਬੰਧ ਅਤੇ ਰਾਬਤਾ ਕਾਇਮ ਕਰਦਾ ਹੈ ਫਿਰ ਉਹ ਉਥੋਂ ਦੀ ਲੋਕਧਾਰਾ ਦੀ ਸਮਗਰੀ ਨੂੰ ਇੱਕਠਾ ਕਰਦਾ ਹੈ।<ref>{{cite book |tiltlelast=ਪੰਜਾਬੀ ਲੋਕਧਾਰਾ ਵਿਸ਼ਵਕੋਸ਼ਬੇਦੀ|authorfirst= ਸ.ਸ.ਵਣਜਾਰਾ|date=|title=ਪੰਜਾਬੀ ਬੇਦੀਲੋਕਧਾਰਾ ਵਿਸ਼ਵਕੋਸ਼|url= |location=ਦਿੱਲੀ|publisher=ਨੈਸ਼ਨਲ ਬੁੱਕ ਸ਼ਾਪ, ਦਿੱਲੀ|page= |isbn= |accessdate= }}</ref> ਇਸ ਵਿੱਚ ਖੋਜੀ ‘ਟੇਪ ਰਿਕਾਰਡ,ਡੀਟਾ ਫ਼ੋਨ ਜਾਂ ਰੀਕਾਰਡ ਕਰਨ ਵਾਲੇ ਕਿਸੇ ਹੋਰ ਜੰਤਰ ਦੀ ਵਰਤੋਂ ਕਰਦਾ ਹੈ। ਇਸ ਤੋਂ ਬਾਅਦ ਉਹ ਸਾਰੀ ਸਮਗਰੀ ਇੱਕਠੀ ਕਰ ਕੇ ਉਸ ਉੱਪਰ ਲਿਖਤੀ ਭਾਸ਼ਾ ਰਾਹੀ ਉਸ ਨੂ ਆਪਣੀ ਲਿਖਤ ਦਾ ਮੁੱਢਲਾ ਕੰਮ ਸਮਝ ਕੇ ਲਿਖਦਾ ਹੈ।
 
*'''ਲੋਕਧਾਰਾ ਦੀ ਸਮੱਗਰੀ ਦਾ ਵਰਗੀਕਰਨ ਕਰਨਾ''' (Classification)