ਲੋਕਧਾਰਾ ਸ਼ਾਸਤਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 21:
 
*'''ਲੋਕਧਾਰਾ ਦੀ ਸਮੱਗਰੀ ਦਾ ਵਰਗੀਕਰਨ ਕਰਨਾ''' (Classification)
ਲੋਕਧਾਰਾ ਦੀ ਸਮਗਰੀ ਦੇ ਅਧਿਐਨ ਦਾ ਦੂਸਰਾ ਮੁਖ ਪ‌‍ੜਾਅ ਇੱਕਠੀ ਕੀਤੀ ਗਈ ਸਮਗਰੀ ਦਾ ਵਰਗੀਕਰਨ ਕਰਨਾ ਹੈ। ਇਸ ਪ‌‍ੜਾਅ ਦੋਰਾਨ ਖੋਜੀ ਸਾਰੀ ਇੱਕਠੀ ਕੀਤੀ ਸਮਗਰੀ ਦਾ ਵਰਗੀਕਰਨ ਕਰਦਾ ਹੈ। ਉਸ ਸਮਗਰੀ ਵਿਚੋਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ ਸਮਗਰੀ ਜਿਵੇਂ ਲੋਕ-ਧੰਦੇ, ਲੋਕ-ਕਵਿ,ਅਤੇ ਲੋਕ-ਕਲਾਵਾਂ ਆਦਿ ਦਾ ਵੱਖ-ਵੱਖ ਰੂਪਾਂ ਵਿੱਚ ਵਰਗੀਕਰਨ ਕਰਦਾ ਹੈ।<ref>{{cite book |last=ਜੋਸ਼ੀ|first=ਜੀਤ ਸਿੰਘ|date=|tiltletitle=ਲੋਕਧਾਰਾ ਤੇ ਪੰਜਾਬੀ ਲੋਕਧਾਰਾ|authorurl=ਜੀਤ ਸਿੰਘ ਜੋਸ਼ੀ|location=ਅੰਮ੍ਰਿਤਸਰ|publisher=ਵਾਰਿਸ ਸ਼ਾਹ ਫਾਉਂਡੇਸ਼ਨ, ਅੰਮ੍ਰਿਤਸਰ|page= |isbn= |accessdate= }}</ref>
 
*'''ਲੋਕਧਾਰਾ ਦੀ ਸਮੱਗਰੀ ਦਾ ਵਿਸ਼ਲੇਸ਼ਣ ਅਤੇ ਮੁਲਾਂਕਣ ਕਰਨਾ''' (Analise and Evaluation)
ਸਮਗਰੀ ਦਾ ਇਕਤਰੀਕਰਨ ਅਤੇ ਵਰਗੀਕਰਨ ਕਰਨ ਤੋਂ ਬਾਅਦ ਤੀਸਰਾ ਮੁਖ ਪ‌‍ੜਾਅ ਵਿਸ਼ਲੇਸ਼ਣ ਅਤੇ ਮੁਲਾਂਕਣ ਦਾ ਆਉਂਦਾ ਹੈ।<ref>{{cite book |last=ਖਹਿਰਾ|first=ਭੁਪਿੰਦਰ ਸਿੰਘ|date=|tiltletitle=ਲੋਕਯਾਨ,ਭਾਸ਼ਾ ਤੇ ਸਭਿਆਚਾਰ|authorurl=ਭੁਪਿੰਦਰ ਸਿੰਘ ਖਹਿਰਾ|location=ਪਟਿਆਲਾ|publisher=ਪੈਪਸੂ ਬੁੱਕ ਡਿਪੂ, ਪਟਿਆਲਾ|page= |isbn= |accessdate= }}</ref>
ਇਸ ਅਧਿਐਨ ਵਿਧੀ ਦੀਆਂ ਵੱਖ-ਵੱਖ ਵਿਧੀਆਂ ਹੋ ਸਕਦੀਆਂ ਹਨ ਜਿਵੇਂ-
#ਸਰੰਚਨਾਤਮਕ ਅਧਿਐਨ ਵਿਧੀ
#ਚਿੰਨ੍ਹ ਵਿਗਿਆਨ ਵਿਧੀ