ਹਰਭਜਨ ਸਿੰਘ (ਕ੍ਰਿਕਟ ਖਿਡਾਰੀ): ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 109:
}}
 
'''ਹਰਭਜਨ ਸਿੰਘ ਪਲਾਹਾ''' (<span class="unicode haudio" contenteditable="false"><span class="fn">[[File:Loudspeaker.svg|link=File:Harbhajan_Singh.ogg|11x11px|About this sound]]&nbsp;pronunciation</span>&nbsp;<small class="metadata audiolinkinfo" style="cursor:help;">(help·info)</small></span>; born 3 July 1980 in [[ਜਲੰਧਰ|Jalandharਜਾਲੰਧਰ]], [[ਪੰਜਾਬ, ਭਾਰਤ|Punjabਪੰਜਾਬ]], India), ਚਰਚਿਤ ਨਾਮ '''ਹਰਭਜਨ ਸਿੰਘ, '''ਭਾਰਤ ਦੀ''' '''ਅੰਤਰਰਾਸ਼ਟਰੀ''' '''ਕ੍ਰਿਕਟ ਟੀਮ ਦਾ ਖਿਡਾਰੀ ਹੈ। ਹਰਭਜਨ ਸਿੰਘ ਆਈਪੀਏਲ ਦੀ ਮੁੰਬਈ ਇੰਡੀਅਨ ਟੀਮ ਅਤੇ 2012-13 ਦੀ ਰਣਜੀ ਟ੍ਰੋਫ਼ੀ ਦੌਰਾਨ ਪੰਜਾਬ ਰਾਜ ਵਲੋਂ ਖੇਡੀ ਟੀਮ ਦਾ ਸਾਬਕਾ ਕਪਤਾਨ ਵੀ ਰਿਹਾ।  ਹਰਭਜਨ ਤਜਰਬੇਕਾਰ ਆਫ ਸਪਿੰਨ ਗੇਂਦਬਾਜ ਹੈ। ਟੇਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਸ੍ਰੀ ਲੰਕਾ ਦੇ ਮੁਥੀਆਹ ਮੁਰਲੀਧਰਨ ਤੋਂ ਬਾਅਦ ਹਰਭਜਨ ਸਿੰਘ ਦੂਜੇ ਨੰਬਰ ਦਾ ਖਿਡਾਰੀ ਹੈ। ਹਰਭਜਨ ਸਿੰਘ ਨੇ 1998 ਵਿੱਚ ਟੇਸਟ ਅਤੇ ਇੱਕ ਦਿਨਾਂ ਅੰਤਰਰਾਸ਼ਟਰੀ ਕ੍ਰਿਕਟ ਮੈਚ ਵਿੱਚ ਆਪਣੀ ਕੈਰਿਯਰ ਦੀ ਸੁਰੂਆਤ ਕੀਤੀ। ਕੈਰਿਯਰ ਦੇ ਸੁਰੂਆਤੀ ਦੌਰ ਵਿੱਚ ਉਸਨੂੰ ਗੇਂਦਬਾਜ਼ੀ ਐਕਸ਼ਨ ਅਤੇ ਨਿਯਮ ਵਿਰੁੱਧ ਘਟਨਾਵਾਂ ਸੰਬੰਧੀ ਜਾਂਚ ਪੜਤਾਲ ਕਾਰਨ ਹਰਭਜਨ ਦੇ ਖੇਡਣ ਉੱਤੇ ਰੋਕ ਲਗਾ ਦਿੱਤੀ ਗਈ। 2001 ਵਿੱਚ ਮੁੱਖ ਲੇੱਗ ਸਪਿੰਨ ਗੇਂਦਬਾਜ ਅਨਿਲ ਕੁੰਬਲੇ ਦੇ ਜਖਮੀ ਹੋਣ ਕਾਰਨ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਬੋਰਡਰ ਗਵਾਸਕਰ ਟ੍ਰੋਫ਼ੀ ਵਿੱਚ ਖੇਡਣ ਵਾਲੀ ਟੀਮ ਲਈ ਚੁਣਿਆ ਅਤੇ ਹਰਭਜਨ ਸਿੰਘ ਦੀ ਕ੍ਰਿਕਟ ਵਿੱਚ ਵਾਪਸੀ ਕਰਵਾਈ। ਉਸ ਟ੍ਰੋਫ਼ੀ ਵਿੱਚ ਭਾਰਤ ਨੇ ਅਸਟ੍ਰੇਲਿਆ ਨੂੰ ਹਰਾਇਆ। ਹਰਭਜਨ ਸਿੰਘ ਵਧੀਆ ਮੁੱਖ ਗੇਂਦਬਾਜ ਵਜੋਂ ਖੇਡ ਦਾ ਮੁਜ਼ਾਹਰਾ ਕੀਤਾ ਅਤੇ 32 ਵਿਕਟਾਂ ਹਾਸਿਲ ਕੀਤੀਆਂ। ਇਸ ਟ੍ਰੋਫ਼ੀ ਵਿੱਚ ਹੈਟ੍ਰਿਕ ਪ੍ਰਾਪਤ ਕਰਨ ਨਾਲ ਹਰਭਜਨ ਟੇਸਟ ਕ੍ਰਿਕਟ ਵਿੱਚ ਹੈਟ੍ਰਿਕ ਕਰਨ ਵਾਲਾ ਭਾਰਤ ਦਾ ਪਹਿਲਾਂ ਗੇਂਦਬਾਜ ਬਣਿਆ।
 
2013 ਵਿੱਚ ਉਂਗਲੀ ਦੀ ਸੱਟ ਕਾਰਨ ਹਰਭਜਨ ਨੂੰ ਕਈ ਵਰੇ ਕ੍ਰਿਕਟ ਤੋਂ ਬਾਹਰ ਬੈਠਣਾ ਪਿਆ। ਇਸ ਘਟਨਾ ਨੇ ਮੁੱਖ ਗੇਂਦਬਾਜ ਅਨਿਲ ਕੁੰਬਲੇ ਦੀ ਟੇਸਟ ਅਤੇ ਇੱਕ ਦਿਨਾਂ ਟੀਮ ਵਿੱਚ ਵਾਪਸੀ ਕਰਵਾ ਦਿਤੀ। 2004 ਵਿੱਚ ਹਰਭਜਨ ਸਿੰਘ ਨੇ ਟੀਮ ਵਿੱਚ ਵਾਪਸੀ ਦੀ ਕੋਸ਼ਿਸ਼ ਕੀਤੀ ਪਰ ਭਾਰਤੀ ਉਪਮਹਦੀਪ ਤੋਂ ਹੋਣ ਵਾਲੇ ਟੇਸਟ ਮੈਚਾਂ ਵਿੱਚ ਇੱਕ ਸਪਿੰਨਰ ਅਨਿਲ ਕੁੰਬਲੇ ਦੇ ਖੇਡਣ ਕਾਰਨ ਟੀਮ ਤੋਂ ਬਾਹਰ ਬੈਠਣਾ ਪਿਆ। 2006 ਦੌਰਾਨ ਅਤੇ 2007 ਦੇ ਸ਼ੁਰੂ ਵਿੱਚ ਹਰਭਜਨ ਨੇ ਆਪਣੀ ਵਧੀਆ ਗੇਂਦਬਾਜ਼ੀ ਰਾਹੀ ਵਿਕਟਾਂ ਲੈਣ ਕਾਰਨ ਗੇਂਦਬਾਜ਼ੀ ਔਸਤ ਵਿੱਚ ਸੁਧਾਰ ਕੀਤਾ ਪਰ ਉਸਦੀ ਗੇਂਦਬਾਜ਼ੀ ਨੂੰ ਟਿਪਣਿਆਂ ਦਾ ਸਾਹਮਣਾ ਕੀਤਾ। 2007 ਦੇ ਕ੍ਰਿਕਟ ਵਰਲਡ ਕੱਪ ਵਿੱਚ ਟੀਮ ਦੇ ਪਹਿਲੇ ਰਾਉਂਡ ਵਿੱਚ ਬਾਹਰ ਹੋ ਜਾਂ ਉੱਤੇ ਹਰਭਜਨ ਨੂੰ ਇੱਕ ਹੋਰ ਸਪਿੰਨਰ ਦੀ ਥਾਂ ਟੀਮ ਵਿੱਚ ਜਗਹ ਮਿਲ ਗਈ। ਪਰ ਇਸ ਨਾਲ ਹੋਰ ਵਿਵਾਦ ਖੜੇ ਹੋ ਗਏ। 2008 ਵਿੱਚ ਐਂਡ੍ਰਿਯੁ ਸਾਇਮੰਡ ਨੂੰ ਨਸਲੀ ਤੌਰ ਉੱਤੇ ਗਾਲੀ ਗਲੋਚ ਹੋਣ ਕਾਰਨ ਅੰਤਰਰਾਸ਼ਟਰੀ ਕ੍ਰਿਕਟ ਨੇ ਉਸਦੇ ਕ੍ਰਿਕਟ ਖੇਡਣ ਉੱਤੇ ਪਬੰਧੀ ਲਗਾ ਦਿੱਤੀ। ਹਰਭਜਨ ਸਿੰਘ ਦੇ ਅਪੀਲ ਕਰਨ ਨਾਲ ਪਬੰਧੀ ਖਤਮ ਕਰ ਦਿੱਤੀ ਗਈ ਪਰ 2008 ਵਿੱਚ ਇੰਡੀਅਨ ਪ੍ਰੀਮੀਅਰ ਲੀਗ ਦੇ ਇੱਕ ਮੈਚ ਤੋਂ ਬਾਅਦ ਸ੍ਰੀਸ਼ਾਂਤ ਦੇ ਥੱਪੜ ਮਾਰਨ ਕਾਰਨ ਬੀਸੀਸੀਆਈ ਵਲੋਂ ਲਗਾਈ ਪਬੰਧੀ ਦਾ ਸ਼ਿਕਾਰ ਹੋਣਾ ਪਿਆ। ਹਰਭਜਨ ਸਿੰਘ ਟੋਟਲ ਨੋਨਸਟੋਪ ਰੈਸਲਿੰਗ ਇੰਡੀਅਨ ਪ੍ਰਮੋਟਰ ਬਣਿਆ। 2011 ਦਾ ਵਰਲਡ ਕੱਪ ਜਿੱਤਣ ਵਾਲੀ ਟੀਮ ਦਾ ਮੈੰਬਰ ਰਿਹਾ।