1704: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ →‎ਘਟਨਾ: clean up using AWB
No edit summary
ਲਾਈਨ 2:
'''1704''' [[18ਵੀਂ ਸਦੀ]] ਅਤੇ [[1700 ਦਾ ਦਹਾਕਾ]] ਦਾ ਇੱਕ ਸਾਲ ਹੈ। ਇਹ ਸਾਲ [[ਸ਼ਨੀਵਾਰ]] ਨੂੰ ਸ਼ੁਰੂ ਹੋਇਆ।
== ਘਟਨਾ ==
*[[24 ਜੁਲਾਈ]]– [[ਇੰਗਲੈਂਡ]] ਦੇ ਐਡਮਿਰਲ [[ਜਾਰਜ ਰੂਕੇ]] ਨੇ [[ਸਪੇਨ]] ਦੇ ਸ਼ਹਿਰ [[ਜਿਬਰਾਲਟਰ]] ਤੇ ਕਬਜ਼ਾ ਕਰ ਲਿਆ।
*[[24 ਜੁਲਾਈ]]– [[ਇੰਗਲੈਂਡ]] ਦੇ ਐਡਮਿਰਲ [[ਜਾਰਜ ਰੂਕੇ]] ਨੇ [[ਸਪੇਨ]] ਦੇ ਸ਼ਹਿਰ [[ਜਿਬਰਾਲਟਰ]] ਤੇ ਕਬਜ਼ਾ ਕਰ ਲਿਆ। ਇਸ ਸ਼ਹਿਰ ਦਾ ਰਕਬਾ ਸਿਰਫ਼ 2.6 ਵਰਗ ਕਿਲੋਮੀਟਰ ਅਤੇ ਅਬਾਦੀ ਸਿਰਫ਼ 30000 ਹੈ। ਇਸ ਸ਼ਹਿਰ ‘ਤੇ ਇੰਗਲੈਂਡ ਦਾ ਕਬਜ਼ਾ ਅੱਜ ਵੀ ਕਾਇਮ ਹੈ। ਜਿਬਰਾਲਟਰ ਵਿੱਚ 27% [[ਇੰਗਲਿਸ਼]], 24% [[ਸਪੈਨਿਸ਼]], 20% [[ਇਟੈਲੀਅਨ]], 10% [[ਪੁਰਤਗੇਜ਼ੀ]], 8% [[ਮਾਲਟਾ ਵਾਸੀ]], 3% [[ਯਹੂਦੀ]] ਅਤੇ ਕੁਝ ਕੂ ਹੋਰ ਕੌਮਾਂ ਦੇ ਲੋਕ ਵੀ ਵਸਦੇ ਹਨ। ਪਰ ਮਰਦਮਸ਼ੁਮਾਰੀ ਵਿੱਚ 83% ਲੋਕਾਂ ਨੇ ਆਪਣੇ ਆਪ ਨੂੰ ਜਿਬਰਾਲਟੀਅਰਨ ਲਿਖਵਾਇਆ ਹੈ ਤੇ ਉਹ ਨਹੀਂ ਚਾਹੁੰਦੇ ਕਿ ਇਹ ਸ਼ਹਿਰ ਸਪੇਨ ਨੂੰ ਵਾਪਸ ਦੇ ਦਿੱਤਾ ਜਾਵੇ।
*[[6 ਦਸੰਬਰ]]– [[ਸਾਕਾ ਚਮਕੌਰ ਸਾਹਿਬ|ਚਮਕੌਰ ਦੀ ਜੰਗ]]: ਮੁਗਲ-ਸਿੱਖ ਜੰਗ ਦੌਰਾਨ ਥੋੜ੍ਹੀ ਜਿਹੀ ਸਿੱਖ ਸੈਨਾ ਨੇ ਮੁਗਲਾਂ ਮਾਤ ਦਿੱਤੀ।
== ਜਨਮ==
== ਮਰਨ ==