ਹੈਂਡਬਾਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 24:
ਹੈਂਡਬਾਲ ਦਾ ਵਿਕਾਸ [[ਜਰਮਨੀ]] ਦੇ ੲਿੱਕ ਜਿਮਨਾਸਟਿਕ ਨਿਰਦੇਸ਼ਕ ਵੱਲੋਂ ਕੀਤਾ ਗਿਆ। 1911 ੲੀ: ਵਿੱਚ [[ਡੈਨਮਾਰਕ]] ਦੇ ਫ਼ਰੈਡਰਿਕ ਕਨੁਡਸੇਨ ਨੇ ੲਿਸਨੂੰ ਨਵਾਂ ਰੂਪ ਦਿੱਤਾ।
'ਅੰਤਰ-ਰਾਸ਼ਟਰੀ ਅਵਪਾਰਿਕ ਹੈਂਡਬਾਲ ਸੰਘ' ਦੀ ਸਥਾਪਨਾ 1928 ੲੀ: ਵਿੱਚ ਹੋੲੀ। ਓਲੰਪਿਕ ਵਿੱਚ ਪੁਰਸ਼ਾਂ ਦੀ ਹੈਂਡਬਾਲ ਪ੍ਰਤੀਯੋਗਤਾ 1972 (ਮਿਊਨਿਖ) ਤੋਂ ਸ਼ੁਰੂ ਹੋੲੀ ਅਤੇ ੲਿਸਤਰੀਆਂ ਦੀ ੲਿਹ ਪ੍ਰਤੀਯੋਗਤਾ 1976 (ਮਾਨਟਰੀਅਲ) ਓਲੰਪਿਕ ਤੋਂ ਸ਼ੁਰੂ ਹੋੲੀ।
=== ਖੇਡ ਦਾ ਢੰਗ ===
* ਗੇਂਦ ਨੂੰ ਸਿਰਫ ਹੱਥਾਂ ਨਾਲ ਖੇਡਿਆ ਜਾਂਦਾ ਹੈ, ਪਰ ਜੇਕਰ ਗੇਂਦ ਸਰੀਰ ਦੇ ਉਪਰੀ ਹਿੱਸੇ ਦੇ ਭਾਗ ਨੂੰ ਛੂਹ ਜਾਵੇ ਤਾਂ ਵੀ ਖੇਡ ਜਾਰੀ ਰਹਿੰਦੀ ਹੈ।
* ਗੇਂਦ ਨੂੰ ੲਿੱਕ ਵਾਰ ਖੇਡਣ ਤੋਂ ਬਾਅਦ ਫਡ਼ ਕੇ ਤਿੰਨ ਕਦਮਾਂ ਨਾਲੋਂ ਵੱਧ ਨਹੀਂ ਜਾ ਸਕਦੇ।
* ਅੰਤਰਾਲ ਤੋਂ ਬਾਅਦ ਸਾੲੀਡ ਬਦਲ ਦਿੱਤੀ ਜਾਂਦੀ ਹੈ, ਪਰ ਥ੍ਰੋ-ੲਿਨ ਦੂਜੀ ਟੀਮ ਦੁਆਰਾ ਹੀ ਲਿਆ ਜਾਂਦਾ ਹੈ।
* ਜੇ ਖਿਡਾਰੀ ਨੂੰ ਬਦਲਣਾ ਹੋਵੇ ਤਾਂ ਖੇਡ ਰਹੇ ਖਿਡਾਰੀ ਦੇ ਮੈਦਾਨ ਤੋਂ ਬਾਹਰ ਜਾਣ ਤੇ ਉਸਦੀ ਜਗ੍ਹਾ ਬਦਲਵਾਂ ਖਿਡਾਰੀ ਸ਼ਾਮਲ ਹੋ ਸਕਦਾ ਹੈ। ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਰੈਫਰੀ ਉਸ ਖਿਡਾਰੀ ਨੂੰ ਦੋ ਮਿੰਟ ਲੲੀ ਖੇਡਣ ਤੋਂ ਰੋਕ ਸਕਦਾ ਹੈ।
 
=== ਖੇਡ ਦਾ ਢੰਗ ===
* ਗੇਂਦ ਨੂੰ ਸਿਰਫ ਹੱਥਾਂ ਨਾਲ ਖੇਡਿਆ ਜਾਂਦਾ ਹੈ, ਪਰ ਜੇਕਰ ਗੇਂਦ ਸਰੀਰ ਦੇ ਉਪਰੀ ਹਿੱਸੇ ਦੇ ਭਾਗ ਨੂੰ ਛੂਹ ਜਾਵੇ ਤਾਂ ਵੀ ਖੇਡ ਜਾਰੀ ਰਹਿੰਦੀ ਹੈ।