ਮੁਦਕੀ ਦੀ ਲੜਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 10:
|combatant2= [[File:Flag of the British East India Company (1801).svg|25px]] [[ਈਸਟ ਇੰਡੀਆ ਕੰਪਨੀ]]
|commander1=ਲਾਲ ਸਿੰਘ
|commander2=[[Hugh Gough, 1st Viscount Gough|ਸਰ ਹਿਊ ਗਫ਼]]<br>[[Henry Hardinge, 1st Viscount Hardinge|ਸਰ ਹੇਨਰੀ ਹਾਰਡਿੰਗ]]
|strength1=10,000<ref name=Tucker1174>{{cite book| last=Tucker| first=Spencer C.| title=A Global Chronology of Conflict: From the Ancient World to the Modern Middle ...| year=2009| page=1174}}</ref> - 20,000<br>22 gunsਗੰਨ<ref name=Perrett184>Perrett, p.184</ref>
|strength2=10,000<ref name=Perrett184/>-11,000<ref name=Tucker1174/><br>42 gunsਗੰਨ
|casualties1= Unknownਪਤਾ ਨਹੀਂ
|casualties2=215 killedਮੌਤਾਂ<br>657 woundedਜ਼ਖਮੀ<ref name=Tucker1174/>
|}}
{{Campaignbox First Anglo-Sikh War}}
ਲਾਈਨ 27:
 
==ਲੜਾਈ==
1845 ਦੇ ਸ਼ੁਰੂ ਵਿਚ [[ਲਾਰਡ ਹਾਰਡਿੰਗ]] ਅਤੇ [[ਜਨਰਲ ਗਫ਼]] ਨੇ ਦਰਿਆ ਸਤਲੁਜ 'ਤੇ ਪੁਲ ਬਣਾਉਣ ਦੀ ਨੀਅਤ ਨਾਲ ਨਵੀਆਂ ਬੇੜੀਆਂ ਬਣਵਾਉਣੀਆਂ ਸ਼ੁਰੂ ਕਰ ਦਿਤੀਆਂ ਸਨ। ਅੰਗਰੇਜ਼ਾਂ ਨੇ ਅਪਣੇ ਏਜੰਟ ਜਰਨੈਲ ਤੇਜਾ ਸਿੰਘ ਰਾਹੀਂ ਸਿੱਖ ਫ਼ੌਜਾਂ ਨੂੰ ਵੀ ਭੜਕਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ [[ਲਾਹੌਰ]] ਵਿਚ ਇਹ ਪ੍ਰਾਪੇਗੰਡਾ ਸ਼ੁਰੂ ਕਰ ਦਿਤਾ ਕਿ ਅੰਗਰੇਜ਼, ਲਾਹੌਰ ਉਤੇ ਕਬਜਾ ਕਰਨ ਦੀਆਂ ਤਿਆਰੀਆਂ ਕਰੀ ਬੈਠੇ ਹਨ ਅਤੇ ਉਨ੍ਹਾਂ ਦੇ ਹਮਲੇ ਤੋਂ ਪਹਿਲਾਂ ਹੀ ਸਾਨੂੰ ਹਮਲਾ ਕਰ ਦੇਣਾ ਚਾਹੀਦਾ ਹੈ। ਨਵੰਬਰ 1845 ਵਿਚ ਸਿੱਖ ਫ਼ੌਜ ਦੇ ਮੁਖੀ ਆਗੂ ਰਣਜੀਤ ਸਿੰਘ ਦੀ ਸਮਾਧ 'ਤੇ ਇਕੱਠੇ ਹੋਏ। ਇਸ ਮੀਟਿੰਗ ਵਿਚ ਜੰਗ ਬਾਰੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ [[ਜਿੰਦ ਕੌਰ|ਰਾਣੀ ਜਿੰਦਾਂ]] ਅਤੇ [[ਸ਼ਾਮ ਸਿੰਘ ਅਟਾਰੀਵਾਲਾ]] ਨੇ ਅੰਗਰੇਜ਼ਾਂ ਨਾਲ ਲੜਾਈ ਨਾ ਕਰਨ ਦੀ ਸਲਾਹ ਦਿਤੀ। ਪਰ ਦੂਜੇ ਪਾਸੇ ਸਾਜ਼ਸ਼ੀ ਬ੍ਰਾਹਮਣ ਅਤੇ ਡੋਗਰੇ ਹਮਲੇ ਦੇ ਹੱਕ ਵਿਚ ਸਨ। ਰਾਣੀ ਜਿੰਦਾਂ ਅਤੇ ਸ਼ਾਮ ਸਿੰਘ ਅਟਾਰੀ ਦੀਆਂ ਸਲਾਹਾਂ ਨੂੰ ਨਜ਼ਰ-ਅੰਦਾਜ਼ ਕਰਵਾ ਕੇ, ਲਾਲ ਸਿੰਘ ਤੇ ਤੇਜਾ ਸਿੰਘ ਨੇ, ਅੰਗਰੇਜ਼ਾਂ ਨਾਲ ਜੰਗ ਸਬੰਧੀ ਸਾਰੇ ਹੱਕ ਆਪ ਹਾਸਲ ਕਰ ਲਏ।
 
ਉਧਰ ਅਗੰਰੇਜ਼ਾਂ ਨੇ ਵੀ 20 ਨਵੰਬਰ, 1845 ਦੇ ਦਿਨ [[ਅੰਬਾਲਾ]] ਤੇ [[ਮੇਰਠ]] ਛਾਉਣੀਆਂ ਵਿਚ ਬੈਠੀ ਫ਼ੌਜ ਨੂੰ ਤਿਆਰ ਰਹਿਣ ਦਾ ਹੁਕਮ ਦੇ ਦਿਤਾ ਸੀ। 10 ਦਸੰਬਰ, 1845 ਨੂੰ ਇਹ ਫ਼ੌਜਾਂ [[ਫ਼ਿਰੋਜ਼ਪੁਰ]] ਵਲ ਚਲ ਵੀ ਚੁਕੀਆਂ ਸਨ। ਇਸ ਦੇ ਨਾਲ ਹੀ [[ਲੁਧਿਆਣਾ]] ਵਿਚ ਅੰਗਰੇਜ਼ੀ ਫ਼ੌਜ ਦਾ ਬਰੀਗੇਡੀਅਰ ਵ੍ਹੀਲਰ ਵੀ ਇਕ ਵੱਡੀ ਫ਼ੌਜ ਲੈ ਕੇ ਫ਼ਿਰੋਜ਼ਪੁਰ ਵਲ ਚਲ ਪਿਆ ਸੀ। 17 ਦਸੰਬਰ, 1845 ਦੀ ਸ਼ਾਮ ਨੂੰ ਅੰਗਰੇਜ਼ੀ ਫ਼ੌਜ [[ਮੁੱਦਕੀ]] ਵਿਚ ਪਹੁੰਚ ਚੁੱਕੀ ਸੀ। ਅੰਗਰੇਜ਼ਾਂ ਦੀ ਅੰਬਾਲਾ, ਲੁਧਿਆਣਾ ਤੇ ਫ਼ਿਰੋਜ਼ਪੁਰ ਵਿਚਲੀਆਂ ਫ਼ੌਜਾਂ ਦੀ ਕੁਲ ਗਿਣਤੀ ਸਤਾਰਾਂ ਹਜ਼ਾਰ ਸੀ ਤੇ ਉਨ੍ਹਾਂ ਕੋਲ 69 ਤੋਪਾਂ ਸਨ।
{{Quote box|width=246px|bgcolor=#ACE1AF|align=right|quote=“ਸਿੱਖ ਬੜੇ ਆਰਾਮ ਨਾਲ ਅੰਗਰੇਜ਼ਾਂ ਨੂੰ ਹਰਾ ਕੇ ਦਿੱਲੀ ਪੁੱਜ ਸਕਦੇ ਸਨ ਪਰ ਲਾਲ ਸਿੰਘ ਨੇ ਸਿੱਖ ਫ਼ੌਜਾਂ ਨੂੰ ਬੱਦੋਵਾਲ ਤੋਂ ਅੱਗੇ ਨਹੀਂ ਜਾਣ ਦਿਤਾ ਤੇ ਫਿਰ ਸਤਲੁੁਜ ਦਰਿਆ ਦੇ ਕੰਢੇ ਤਕ ਹੀ ਰੁਕਣ ਦਾ ਹੁਕਮ ਦੇ ਦਿਤਾ | ਜੇ ਸਿੱਖ ਫ਼ੌਜਾਂ ਨੂੰ ਅੱਗੇ ਜਾਣ ਦਿਤਾ ਹੁੰਦਾ ਤਾਂ ਉਹ 'ਗੇਂਦ ਵਾਂਗ ਰਿੜ੍ਹਦੀਆਂ ਜਾਂਦੀਆਂ' ਤੇ ਦਿੱਲੀ ਤਕ ਪੁੱਜ ਜਾਂਦੀਆਂ”|salign=right|source=—'''[[ਸਮਾਈਥ]]'''}}
ਲਾਹੌਰ ਵਿਚ ਲਾਲ ਸਿੰਘ ਤੇ ਤੇਜਾ ਸਿੰਘ ਨੇ 24 ਨਵੰਬਰ, 1845 ਨੂੰ ਫ਼ੌਜਾਂ ਨੂੰ ਕੂਚ ਕਰਨ ਦਾ ਹੁਕਮ ਦੇ ਦਿਤਾ ਸੀ। 12 ਦਸੰਬਰ ਨੂੰ ਇਹ ਫ਼ੌਜਾਂ ਦਰਿਆ ਪਾਰ ਕਰ ਕੇ ਲਾਹੌਰ ਦਰਬਾਰ ਦੇ ਸਤਲੁਜ ਦਰਿਆ ਦੇ ਦੂਜੇ ਪਾਸੇ ਪਹੁੰਚ ਗਈਆਂ। ਇਨ੍ਹਾਂ ਸਿੱਖ ਫ਼ੌਜਾਂ ਵਿਚ ਗ਼ੱਦਾਰਾਂ ਨੇ ਇਹ ਅਫ਼ਵਾਹ ਫੈਲਾਈ ਹੋਈ ਸੀ ਕਿ ਅੰਗਰੇਜ਼ਾਂ ਨੂੰ ਹਰਾ ਕੇ ਦਿੱਲੀ 'ਤੇ ਕਬਜ਼ਾ ਕਰ ਲਿਆ ਜਾਵੇਗਾ ਅਤੇ ਇਸ ਮਗਰੋਂ [[ਕਲਕੱਤਾ]] ਕਾਬੂ ਕਰ ਕੇ [[ਲੰਡਨ]] ਵਲ ਮਾਰਚ ਕੀਤਾ ਜਾਵੇਗਾ ਤੇ ਉਥੇ ਹਕੂਮਤ ਕਾਇਮ ਕੀਤੀ ਜਾਵੇਗੀ।
 
ਅੰਗਰੇਜ਼ਾਂ ਨਾਲ ਬਣਾਈ ਯੋਜਨਾ ਮੁਤਾਬਕ ਲਾਲ ਸਿੰਘ ਨੇ ਮੁਦਕੀ ਵਲ ਹਮਲਾ ਕਰਵਾਇਆ। 18 ਦਸੰਬਰ, 1845 ਦੇ ਦਿਨ ਮੁਦਕੀ ਵਿਚ ਹੋਈ ਇਸ ਲੜਾਈ ਵਿਚ ਸਿੱਖ ਫ਼ੌਜਾਂ ਨੇ ਅੰਗਰੇਜ਼ਾਂ ਨੂੰ ਬੁਰੀ ਤਰ੍ਹਾਂ ਹਰਾਇਆ। ਇਸ ਲੜਾਈ ਵਿਚ ਗਵਰਨਰ ਜਨਰਲ ਦੇ ਦੋ ਏਅਡੀਜ਼, ਸਰ ਰਾਬਰਟ ਸੇਲ ਤੇ ਸਰ ਜੌਸਫ਼ ਮੈਕਗੈਸਕਿਲ, ਤੋਂ ਇਲਾਵਾ 215 ਅੰਗਰੇਜ਼ ਫ਼ੌਜੀ ਮਾਰੇ ਗਏ ਸਨ ਤੇ 657 ਜ਼ਖ਼ਮੀ ਹੋਏ ਸਨ।
==ਹਵਾਲੇ==
{{ਹਵਾਲੇ}}