ਸੰਗਰੂਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 63:
[[File:Sangrur.JPG|thumb|Sangrur, A City of Punjab]]
 
'''ਸੰਗਰੂਰ''' [[ਪੰਜਾਬ (ਭਾਰਤ)|ਪੰਜਾਬ]] ਦਾ ਇੱਕ [[ਸ਼ਹਿਰ]] ਹੈ ਅਤੇ ਇਹ [[ਸੰਗਰੂਰ ਜ਼ਿਲਾ|ਸੰਗਰੂਰ ਜ਼ਿਲੇ]] ਵਿੱਚ ਪੈਂਦਾ ਹੈ। ਸੰਗਰੂਰ ਜੋ ਕਿ ਪੰਜਾਬ ਦੇ ਮਾਲਵਾ ਖੇਤਰ ਦਾ ਇੱਕ ਇਤਿਹਾਸਿਕ ਸ਼ਹਿਰ ਹੈ ਅਤੇ ਪੁਰਾਣੇ ਸਮੇਂ ਭਾਵ ਅੰਗਰੇਜ਼ਾਂ ਦੇ ਸਮੇਂ ਦੌਰਾਨ ਜੀਂਦ ਰਿਆਸਤ ਦੀ ਰਾਜਧਾਨੀ ਹੋਇਆ ਕਰਦਾ ਸੀ। ਇਹ ਸ਼ਹਿਰ ਪੁਰਾਤਨ ਵਿਰਾਸਤ ਜੋਕਿ ਅਜੋਕੇ ਸਮਾਜ ਲਈ ਧਰਮ ਨਿਰਪੱਖਤਾ ਦਾ ਸਬੂਤ ਹੈ ਕਿਉਂਕਿ ਜੇਕਰ ਅਸੀਂ ਇਸ ਸ਼ਹਿਰ ਦੀ ਪੁਰਾਤਨ ਵਿਰਾਸਤ ਤੇ ਪੰਛੀ ਝਾਤ ਮਾਰੀਏ ਤਾਂ ਹਿੰਦੁਸਤਾਨ ਦੇ ਅੱਡ ਅੱਡ ਧਰਮਾਂ ਦੇ ਸੁਮੇਲ ਦਾ ਇੱਕ ਵਿਲੱਖਣ ਸਬੂਤ ਦਰਸਾਉਂਦੀ ਹੈ। ਇਹ ਸ਼ਹਿਰ ਬਹੁਤ ਵਿਕਾਸ ਕਰ ਰਿਹਾ ਹੈ।
 
==ਇਤਿਹਾਸ==