ਨਰਿੰਦਰ ਮੋਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋNo edit summary
ਲਾਈਨ 23:
|spouse = ਜਸ਼ੋਦਾਬੇਨ ਚਿਮਨਲਾਲ {{small|(Child<br>marriage; estranged)}}
|alma_mater = [[ਦਿੱਲੀ ਯੂਨੀਵਰਸਿਟੀ]]<br>[[ਗੁਜਰਾਤ ਯੂਨੀਵਰਸਿਟੀ]]
|religion = [[ਹਿੰਦੂ]]
|website = [http://www.narendramodi.in Official website] ਜਾਂ [http://pmindia.gov.in pmindia.gov.in]
|signature = Signature of Narendra Modi.svg
}}
'''ਨਰਿੰਦਰ ਮੋਦੀ''' ਭਾਰਤ ਦੇ 15ਵੇਂ ਪ੍ਰਧਾਨ ਮੰਤਰੀ ਹਨ ਜੋ ਪਹਿਲਾ ਗੁਜਰਾਤ ਦੇ ਮੁੱਖ ਮੰਤਰੀ ਸਨ। ਉਨ੍ਹਾਂ ਦਾ ਪੂਰਾ ਨਾਂਅ ਨਰਿੰਦਰ ਦਾਮੋਦਰ ਦਾਸ ਮੋਦੀ ਹੈ। ਉਨ੍ਹਾਂ ਦਾ ਜਨਮ 17 ਸਤੰਬਰ, 1950 ਨੂੰ ਵਾਡਨਗਰ ਜੋ ਉਸ ਵੇਲੇ ਬੰਬਈ ਰਾਜ ਦਾ ਹਿੱਸਾ ਹੁੰਦਾ ਸੀ, ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂਅ ਦਾਮੋਦਰ ਦਾਸ ਮੂਲਚੰਦ ਮੋਦੀ ਹੈ ਅਤੇ ਉਨ੍ਹਾਂ ਦੀ ਮਾਤਾ ਦਾ ਨਾਂਅ ਹੀਰਾ ਬੇਨ ਹੈ। ਉਨ੍ਹਾਂ ਦੇ ਤਿੰਨ ਭਰਾ ਸੋਮਾ ਮੋਦੀ, ਪ੍ਰਲਾਦ ਮੋਦੀ ਅਤੇ ਪੰਕਜ ਮੋਦੀ ਹਨ। ਉਹਨਾਂ ਦੇ ਭਰਾ ਸੋਮਾ ਮੋਦੀ ਇੱਕ ਮੁਕਤ ਸੇਵਾ ਵਿਭਾਗ ਅਫਸਰ ਹਨ। ਉਨ੍ਹਾਂ ਦੇ ਭਰਾ ਪੰਕਜ ਮੋਦੀ ਸੁਚਨਾ ਵਿਭਾਗ ਵਿੱਚ ਗਾਂਧੀਨਗਰ ਵਿੱਚ ਕੰਮ ਕਰਦੇ ਹਨ।<ref>{{Cite web|url = http://www.reuters.com/article/2014/05/15/us-india-election-polls-idUSBREA4E06W20140515|title = India's Modi on course to become prime minister|date = 15 May 2014|accessdate = 16 May 2014|website = Reuters|publisher = |last = |first = }}</ref><ref>{{Cite web|url = http://www.reuters.com/article/2014/05/16/us-india-election-idUSBREA4E0XG20140516|title = Modi wins India's election with a landslide, early results show|date = 16 May 2014|accessdate = 16 May 2014|website = Reuters|publisher = |last = |first = }}</ref><ref>http://www.ndtv.com/elections/article/cheat-sheet/election-results-2014-bjp-sweeps-narendra-modi-wins-both-seats-525311?curl=1400224934</ref>
==ਸਿੱਖਿਆ==
ਨਰਿੰਦਰ ਮੋਦੀ ਦਾ ਵਿਆਹ 13 ਸਾਲ ਦੀ ਉਮਰ ਵਿੱਚ ਜਸੋਦਾ ਬੇਨ ਨਾਲ ਹੋਇਆ ਸੀ ਪਰ ਉਸ ਨਾਲ ਉਨ੍ਹਾਂ ਨੇ ਆਪਣਾ ਵਿਆਹੁਤਾ ਜੀਵਨ ਬਤੀਤ ਨਹੀਂ ਕੀਤਾ। 17 ਸਾਲ ਦੀ ਉਮਰ ਵਿੱਚ ਹੀ ਨਰਿੰਦਰ ਮੋਦੀ ਨੇ ਆਪਣਾ ਘਰ ਛੱਡ ਦਿੱਤਾ ਸੀ। ਨਰਿੰਦਰ ਮੋਦੀ ਨੇ ਸਕੂਲ ਪੱਧਰ ਦੀ ਸਿੱਖਿਆ ਵਾਡਨਗਰ ਦੇ ਪ੍ਰਾਇਮਰੀ ਸਕੂਲ ਕੁਮਾਰਸ਼ਾਲਾ ਤੋਂ ਪ੍ਰਾਪਤ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੇ ਗੁਜਰਾਤ ਯੂਨੀਵਰਸਿਟੀ ਤੋਂ ਬੀ.ਏ. ਪੱਧਰ ਦੀ ਸਿੱਖਿਆ ਹਾਸਲ ਕੀਤੀ। ਰਾਸ਼ਟਰੀ ਸੋਇਮ ਸੇਵਕ ਸੰਘ ਦਾ ਮੁੱਖ ਦਫ਼ਤਰ ਵਿੱਚ ਵਰਕਰਾਂ ਨਾਲ ਨਰਿੰਦਰ ਮੋਦੀ ਦੇਸ਼ ਦੇ ਸਮਾਜਿਕ ਅਤੇ ਰਾਜਨੀਤਕ ਮਸਲਿਆਂ ਉੱਤੇ ਚਰਚਾ ਕਰਦੇ ਸਨ। ਇੱਥੇ ਹੀ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਇੱਕ ਸੀਨੀਅਰ ਆਗੂ ਨਾਲ ਉਨ੍ਹਾਂ ਦੀ ਖ਼ਾਸ ਨੇੜਤਾ ਹੋ ਗਈ। ਹੌਲੀ-ਹੌਲੀ ਨਰਿੰਦਰ ਮੋਦੀ ਦਾ ਸੰਘ ਦੇ ਦਫ਼ਤਰ ਵਿੱਚ ਆਉਣਾ-ਜਾਣਾ ਵਧ ਗਿਆ ਅਤੇ ਉਹ ਸੰਘ ਦੇ ਵਰਕਰ ਬਣ ਗਏ। ਪਹਿਲੀ ਵਾਰੀ ਉਨ੍ਹਾਂ ਨੂੰ ਗੁਜਰਾਤ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੂੰ ਜਥੇਬੰਦ ਕਰਨ ਦਾ ਕੰਮ ਸੌਂਪਿਆ ਗਿਆ, ਜਿਸ ਨੂੰ ਉਨ੍ਹਾਂ ਨੇ ਬੜੀ ਸਫ਼ਲਤਾ ਨਾਲ ਪੂਰਾ ਕੀਤਾ।