ਕਾਰਜਪਾਲਿਕਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਕਾਰਜਪਾਲਿਕਾ''' ਸਰਕਾਰ ਦਾ ਦੂਜਾ ਮਹੱਤਵਪੂਰਨ ਅੰਗ ਹੈ। ਇਹ ਵਿਧਾਨਪਾ..." ਨਾਲ਼ ਸਫ਼ਾ ਬਣਾਇਆ
 
ਛੋNo edit summary
ਲਾਈਨ 1:
'''ਕਾਰਜਪਾਲਿਕਾ''' ਜਾਂ '''ਇੰਤਜ਼ਾਮੀਆ''' ਸਰਕਾਰ ਦਾ ਦੂਜਾ ਮਹੱਤਵਪੂਰਨ ਅੰਗ ਹੈ। ਇਹ [[ਵਿਧਾਨਪਾਲਿਕਾ]] ਜਾਂ [[ਵਿਧਾਨ ਸਭਾ]] ਦੁਆਰਾ ਬਣਾਏ ਕਾਨੂੰਨਾਂ ਨੂੰ ਲਾਗੂ ਕਰਦੀ ਹੈ ਅਤੇ ਦੇਸ਼ ਦਾ ਸ਼ਾਸਨ ਪ੍ਰਬੰਧ ਚਲਾਉਂਦੀ ਹੈ। ਸਧਾਰਨ ਤੌਰ 'ਤੇ ਲੋਕ ਕਾਰਜਪਾਲਿਕਾ ਨੂੰ ਹੀ ਸਰਕਾਰ ਸਮਝਦੇ ਹਨ। ਕਾਰਜਪਾਲਿਕਾ<ref>{{cite web|title=The Executive Branch|url=https://www.whitehouse.gov/1600/executive-branch|website=The White House|accessdate=4 July 2015}}</ref> ਸ਼ਬਦ ਬੜੇ ਵਿਆਪਕ ਅਰਥਾਂ ਵਿੱਚ ਵਰਤਿਆ ਜਾਂਦਾ ਹੈ। ਰਾਜ ਦੇ ਸਰਵ-ਉੱਚ ਅਧਿਕਾਰੀ ਤੋਂ ਲੈ ਕੇ ਛੋਟੇ ਤੋਂ ਛੋਟਾ ਕਰਮਚਾਰੀ ਵੀ ਇਸ ਦਾ ਅੰਗ ਹੁੰਦੇ ਹਨ।
==ਕੰਮ==
*ਕਾਰਜਪਾਲਿਕਾ ਦਾ ਮੁੱਖ ਕੰਮ ਕਾਨੂੰਨਾਂ ਨੂੰ ਲਾਗੂ ਕਰਨਾ, ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਬਣਾਏ ਰੱਖਣਾ ਅਤੇ ਬਾਹਰਲ ਹਮਲਿਆਂ ਤੋਂ ਦੇਸ਼ ਨੂੰ ਬਚਾਉਣਾ ਹੈ। ਦੇਸ਼ ਦਾ ਪ੍ਰਬੰਧ ਕਰਨ ਲਈ ਸਰਕਾਰੀ ਕਰਮਚਾਰੀਆਂ ਦੀ ਨਿਯੁਕਤੀ ਕਰਦੀ ਹੈ। ਚੰਗਾ ਪ੍ਰਸ਼ਾਸ਼ਨ ਚਲਾਉਣ ਲਈ ਸਾਰੇ ਕੰਮਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਵੰਡਿਆ ਜਾਂਦਾ ਹੈ ਅਤੇ ਹਰ ਵਿਭਾਗ ਦੀ ਦੇਖ ਰੇਖ ਅਤੇ ਅਗਵਾਈ ਸੰਬੰਧਤ ਮੰਤਰੀ ਦੁਆਰਾ ਕੀਤੀ ਜਾਂਦੀ ਹੈ।