ਸਤਿਗੁਰੂ ਰਾਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
no proof, releated to death, nd how say death in dhaka
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 10:
| birth_date = {{birth date|1816|02|03|df=yes}}
| birth_place = ਪਿੰਡ [[ਭੈਣੀ ਰਾਈਆਂ]] (ਜ਼ਿਲ੍ਹਾ [[ਲੁਧਿਆਣਾ]])
| death_date =.... {{death date and age|1885|02|29|1816|02|03}}
| death_place =.... [[ਢਾਕਾ]] [[ਬੰਗਲਾ ਦੇਸ਼]]
| occupation = [[ਸਿੱਖ]] [[ਧਰਮ ਸ਼ਾਸ਼ਤਰੀ]] ਅਤੇ [[ਵਿਦਵਾਨ]]
| language = [[ਪੰਜਾਬੀ]]
ਲਾਈਨ 28:
| signature_size =
}}
''''ਸਤਿਗੁਰੂ ਰਾਮ ਸਿੰਘ'''' ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢੀ ਸਨ। ਆਪ ਨੇ [[ਅੰਗਰੇਜ਼]] ਸਾਮਰਾਜ ਵਿਰੁੱਧ [[ਨਾ-ਮਿਲਵਰਤਨ ਅੰਦੋਲਨ]] ਚਲਾ ਕੇ ਬੰਨਿਆ ਅਤੇ ਲੋਕਾਂ ਨੂੰ ਭਾਰਤੀ ਬਣਨ, ਭਾਰਤੀ ਰਹਿਣ ਅਤੇ ਭਾਰਤੀ ਵਸਤਾਂ ਦਾ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਵੀ ਪ੍ਰਦਾਨ ਕੀਤੀ। ਸਤਿਗੁਰੂ ਰਾਮ ਸਿੰਘ ਨੇ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਨਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਇਆ। ਆਪ ਦੀ ਕਾਰਜਸ਼ੈਲੀ, ਰਹਿਣੀ-ਬਹਿਣੀ, ਬੋਲਣ ਢੰਗ, ਦਿਆਨਤਦਾਰੀ, ਸ਼ਖਸੀਅਤ ਤੋਂ ਪ੍ਰਭਾਵਿਤ ਹੋ ਕੇ ਸਿੱਖਾਂ ਤੋਂ ਇਲਾਵਾ ਹਿੰਦੂ ਤੇ ਮੁਸਲਮਾਨਾਂ ਵਿੱਚ ਵੀ ਆਪ ਦਾ ਬਹੁਤ ਪ੍ਰਭਾਵ ਪਹੁੰਚ ਗਿਆ। ਆਮ ਲੋਕ ਆਪ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਗੁਰਮਤਿ ਦੇ ਧਾਰਨੀ ਹੋਣ ਲੱਗੇ। ਨਾਮ ਬਾਣੀ ਨਾਲ ਜੁੜਨ ਵਾਲੀ ਇਕ ਨਵੀਂ ਜਮਾਤ ਹੋਂਦ ਵਿੱਚ ਆ ਗਈ ਜਿਸ ਨੂੰ ਨਾਮਧਾਰੀਏ ਕਿਹਾ ਜਾਣ ਲੱਗ ਗਿਆ। ਬਾਬਾ ਰਾਮ ਸਿੰਘ ਦੇ ਸ਼ਰਧਾਲੂਆਂ ਤੇ ਸੇਵਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਗਿਆ ਤੇ ਇਹ ਲਹਿਰ ਪੰਜਾਬ ਤੋਂ ਇਲਾਵਾ ਬਾਹਰਲੇ ਰਾਜਾਂ ਵਿੱਚ ਵੀ ਫੈਲ ਗਈ।
 
==ਮੁਢਲਾ ਜੀਵਨ==
ਬਾਬਾ ਰਾਮ ਸਿੰਘ ਦਾ ਜਨਮ 3 ਫਰਵਰੀ 1816 ਈ: (ਮਾਘ ਸੁਦੀ ਪੰਚਮੀ ਬਸੰਤ ਵਾਲੇ ਦਿਨ ਸੰਮਤ 1872 ਬਿਕਰਮੀ) ਵਿੱਚ ਮਾਈ ਸਦਾ ਕੌਰ ਦੀ ਕੁੱਖੋਂ ਪਿੰਡ [[ਭੈਣੀ ਰਾਈਆਂ]] (ਜ਼ਿਲ੍ਹਾ [[ਲੁਧਿਆਣਾ]]) ਵਿਖੇ ਪਿਤਾ ਬਾਬਾ ਜੱਸਾ ਸਿੰਘ ਦੇ ਘਰ ਹੋਇਆ। ਉਸ ਸਮੇਂ ਦੇ ਸਮਾਜ ਵਿੱਚ ਚਲਦੀਆਂ ਰੀਤਾਂ ਮੁਤਾਬਿਕ 7 ਕੁ ਸਾਲ ਦੀ ਛੋਟੀ ਉਮਰ ਵਿੱਚ ਹੀ 1822 ਈ: ਵਿੱਚ ਆਪ ਦੀ ਸ਼ਾਦੀ ਧਰੋੜੀ ਪਿੰਡ ਦੇ ਸ੍ਰੀ ਸਾਹਿਬ ਜੀ ਦੀ ਸਪੁੱਤਰੀ ਬੀਬੀ ਜੱਸਾ ਨਾਲ ਹੋ ਗਈ।