"ਮਾਓ ਤਸੇ-ਤੁੰਗ" ਦੇ ਰੀਵਿਜ਼ਨਾਂ ਵਿਚ ਫ਼ਰਕ

ਆਪਣੇ ਸਮੇ ਵਿਚ ਚੀਨ ਬਾਰੇ ਮਾਓ ਨੇ ਇਹ ਸਿੱਟਾ ਕੱਢਿਆ ਕਿ ਚੀਨ ਵਿਚ ਰੂਸ ਦੀ ਤਰਾਂ ਸਮਾਜਵਾਦੀ ਇਨਕਲਾਬ ਨਹੀ ਹੋ ਸਕਦਾ ਕਿਓਂਕਿ ਚੀਨ ਤੇ ਰੂਸ ਦੀ ਸਮਾਜਿਕ ਸਥਿਤੀ ਇੱਕੋ ਜਿਹੀ ਨਹੀ ਸੀ। ਉਹ ਚੀਨ ਨੂੰ ਨਾ ਤਾ ਪੂੰਜੀਵਾਦੀ ਦੇਸ਼ ਮੰਨਦਾ ਸੀ ਅਤੇ ਨਾ ਹੀ ਜਾਗੀਰਵਾਦੀ। ਉਹ ਕਹਿੰਦਾ ਹੈ ਕਿ ਚੀਨ ਇੱਕ ਅਰਧ-ਜਾਗੀਰੂ ਦੇਸ਼ ਹੈ। ਇਸੇ ਤਰਾਂ ਉਹ ਚੀਨ ਨੂੰ ਨਾ ਤਾ ਪੂਰਾ ਆਜ਼ਾਦ ਮੰਨਦਾ ਸੀ ਅਤੇ ਨਾ ਹੀ ਪੂਰੀ ਬਸਤੀ। ਉਹ ਕਹਿੰਦਾ ਹੈ ਕਿ ਚੀਨ ਇੱਕ ਅਰਧ-ਬਸਤੀਵਾਦ ਹੈ। ਚੀਨ ਵਿਚ ਹਾਲੇ ਵੀ ਜਾਗੀਰਦਾਰੂ ਕਦਰਾਂ ਕੀਮਤਾਂ ਭਾਰੂ ਸਨ ਅਤੇ ਸਾਮਰਾਜਵਾਦੀ ਦੇਸ਼ਾਂ ਨੇ ਚੀਨ ਵਿਚ ਜਾਗੀਰਦਾਰੀ ਨੂੰ ਖਤਮ ਕਰਨ ਦੀ ਥਾ ਉਸ ਨਾਲ ਦੋਸਤੀ ਕਰ ਲਈ ਅਤੇ ਦੋਵੇਂ ਰਲਕੇ ਚੀਨ ਦੇ ਲੋਕਾਂ ਦਾ ਖੂਨ ਪੀ ਰਹੇ ਸਨ, ਜਿਸ ਕਰਕੇ ਮਾਓ ਚੀਨ ਵਿਚ ਸਮਾਜਵਾਦ ਦੀ ਸਥਾਪਨਾ ਲਈ ਇਨਕਲਾਬ ਨੂੰ ਦੋ ਹਿੱਸਿਆ ਵਿਚ ਵੰਡਦਾ ਹੈ।
ਉਹ ਕਹਿੰਦਾ ਹੈ ਕਿ ਸਮਾਜਵਾਦ ਤੋ ਪਹਿਲਾ ਨ੍ਵ ਜਮਹੂਰੀ ਇਨਕਲਾਬ ਕਰਨਾ ਹੋਏਗਾ।
 
===ਨਵ-ਜਮਹੂਰੀ-ਇਨਕਲਾਬ===
ਮਾਓ ਨੇ ਚੀਨ ਵਿਚ ਸਮਾਜਵਾਦ ਤੋਂ ਪਹਿਲਾਂ ਨ੍ਵ-ਜਮਹੂਰੀ-ਇਨਕਲਾਬ ਬਾਰੇ ਗੱਲ ਕੀਤੀ। ਨ੍ਵ-ਜਮਹੂਰੀ ਇਨਕਲਾਬ ਇੱਕ ਬਿਲਕੁਲ ਨਵੀ ਗੱਲ ਹੈ ਜੋ ਬੁਰਜੂਆ ਇਨਕਲਾਬ ਤੋ ਪੂਰੀ ਤਰਾਂ ਭਿੰਨ ਹੈ। ਨ੍ਵ ਜਮਹੂਰੀ ਇਨਕਲਾਬ ਇੱਕ ਜਾਗੀਰਦਾਰੀ ਅਤੇ ਸਾਮਰਾਜਵਾਦ ਵਿਰੁਧ ਜੰਗ ਹੈ। ਉਹ ਕਹਿੰਦਾ ਹੈ ਕ ਇਸ ਵਿਚ ਸਮਾਜਵਾਦ ਇਨਕਲਾਬ ਦੀ ਤਰਾਂ ਇਕੱਲੇ ਮਜਦੂਰ ਨਹੀ ਇਨਕਲਾਬ ਕਰਨਗੇ ਸਗੋਂ ਇਸ ਵਿਚ ਮਜਦੂਰ, ਕਿਸਾਨ, ਰਾਸ਼ਟਰੀ ਬੂਰਜੂਆਜੀ, ਅਤੇ ਨਿੱਕੀ ਬੁਰਜੂਆਜੀ ਚਾਰ ਜਮਾਤਾਂ ਦਾ ਗਠਜੋੜ ਹੋਏਗਾ ਜਿਸਦੀ ਅਗਵਾਹੀ ਮਜਦੂਰ ਜਮਾਤ ਕਰੇਗੀ। ਇਸ ਇਨਕਲਾਬ ਰਾਹੀ ਜਾਗੀਰਦਾਰੀ ਢਾਂਚਾ ਖਤਮ ਹੋਏਗਾ ਅਤੇ ਚੀਨ ਬਸਤੀ ਤੋਂ ਇਕ ਆਜ਼ਾਦ ਦੇਸ਼ ਬਨੇਗਾ।
 
==ਰਚਨਾਵਾਂ==