ਪਾਬਲੋ ਐਸਕੋਬਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"Pablo Escobar" ਸਫ਼ੇ ਨੂੰ ਅਨੁਵਾਦ ਕਰਕੇ ਬਣਾਇਆ ਗਿਆ
(ਕੋਈ ਫ਼ਰਕ ਨਹੀਂ)

15:44, 8 ਫ਼ਰਵਰੀ 2016 ਦਾ ਦੁਹਰਾਅ

ਪਾਬਲੋ ਐਮਿਲਿਓ ਐਸਕੋਬਾਰ ਗਾਵੀਰਿਆ (ਦਸੰਬਰ 1, 1949- ਦਸੰਬਰ 2, 1993) ਕੋਲਮਬਿਆ ਦਾ ਇੱਕ ਮਸ਼ਹੂਰ ਸਮਗਲਰ ਸੀ, ਇਹ ਚਿੱਟੇ ਦੀ ਸਮਗਲਿੰਗ ਤੋਂ ਅਮੀਰ ਹੋਇਆ। ਇਸਨੇ ਆਪਣੇ ਰਾਜ ਦੀ ਚੜ੍ਹਤ ਵੇਲੇ ਅਮਰੀਕਾ ਵਿੱਚ ਆਉਣ ਵਾਲੇ ਚਿੱਟੇ ਵਿਚੋਂ 80% ਦੀ ਸਮਗਲਿੰਗ ਕੀਤੀ।[1][2] ਇਸਨੂੰ ਅਕਸਰ "ਚਿੱਟੇ ਦਾ ਬਾਦਸ਼ਾਹ" ਬੋਲਿਆ ਜਾਂਦਾ ਹੈ। ਇਹ ਇਤਿਹਾਸ ਵਿੱਚ ਸਭ ਤੋਂ ਅਮੀਰ ਮੁਜ਼ਰਿਮ ਸੀ, ਜਿਸਦੀ ਜਾਇਦਾਦ ਅੰਦਾਜ਼ਨ 30 ਤੋਂ 100 ਬਿਲੀਅਨ ਸੀ।[3]

ਹਵਾਲੇ

  1. "Pablo Escobar Gaviria – English Biography – Articles and Notes". ColombiaLink.com. Retrieved 2011-03-16.
  2. Business (2011-01-17). "Pablo Emilio Escobar 1949 – 1993 9 Billion USD – The business of crime – 5 'success' stories". Businessnews.za.msn.com. Retrieved 2011-03-16. {{cite web}}: |author= has generic name (help)
  3. "Pablo Escobar". celebritynetworth.com.