"ਕੌਮਾਂਤਰੀ ਪੁਲਾੜ ਅੱਡਾ" ਦੇ ਰੀਵਿਜ਼ਨਾਂ ਵਿਚ ਫ਼ਰਕ

 
==ਸਪੇਸ ਸਟੇਸ਼ਨ ਵਿੱਚ ਕੀਤੇ ਜਾਣ ਵਾਲੇ ਤਜਰਬੇ==
ਸਪੇਸ ਸਟੇਸ਼ਨ ਉੱਤੇ ਕੀਤੇ ਜਾਂਦੇ ਤਜਰਬੇ ਪੁਲਾੜ ਦੇ ਮਨੁੱਖ ਉੱਤੇ ਅਸਰਾਂ ਨਾਲ ਸਬੰਧਿਤ ਹਨ। ਨਾਮਾਤਰ ਗੁਰੂਤਾ ਖਿੱਚ, ਇਕੱਲ, ਧਰਤੀ ਤੋਂ ਵੱਖਰੇ ਹਾਲਾਤ ਦੇ ਮਨੁੱਖੀ ਸਰੀਰ, ਜੀਵਾਂ, [[ਬਨਸਪਤੀ]], ਧਾਤਾਂ, ਮਿਸ਼ਰਤ ਧਾਤਾਂ ਅਤੇ ਹੋਰ ਪਦਾਰਥਾਂ ਉੱਤੇ ਪੈਣ ਵਾਲੇ ਪ੍ਰਭਾਵਾਂ ਨਾਲ ਸਬੰਧਿਤ ਹੁੰਦੇ ਹਨ। ਮਨੁੱਖ ਦੇ ਵਿਹਾਰ, ਬਿਮਾਰੀਆਂ, [[ਬਲੱਡ ਪ੍ਰੈਸ਼ਰ]], ਅੰਗਾਂ ਦੀਆਂ ਕਿਰਿਆਵਾਂ ਆਦਿ ਦਾ ਜਾਇਜ਼ਾ ਲੈਣ ਨਾਲ ਜੁੜੇ ਹੁੰਦੇ ਹਨ। [[ਪੁਲਾੜ]] ਵਿੱਚ ਕੰਮ ਕਰਨ ਵਾਲੇ ਉਪਕਰਣਾਂ, ਰਸਾਇਣਕ ਪਦਾਰਥਾਂ, ਮਸ਼ੀਨਰੀ, ਸਿਸਟਮਾਂ ਦੀ ਕਿਰਿਆ ਉੱਤੇ ਪੈਣ ਵਾਲੇ ਪ੍ਰਭਾਵ ਦੇ ਵਿਸ਼ਲੇਸ਼ਣ ਨਾਲ ਜੁੜੇ ਹੋ ਸਕਦੇ ਹਨ। ਸਪੇਸ ਕਰਾਫਟ ਬਣਾਉਣ ਲਈ ਵਰਤੇ ਜਾਂਦੇ ਪਦਾਰਥਾਂ ਦੇ ਵਿਕਾਸ ਬਾਰੇ ਹੋ ਸਕਦੇ ਹਨ।<ref>{{cite web | url=http://punjabitribuneonline.com/2015/11/%E0%A8%85%E0%A9%B0%E0%A8%A4%E0%A8%B0%E0%A8%B0%E0%A8%BE%E0%A8%B6%E0%A8%9F%E0%A8%B0%E0%A9%80-%E0%A8%AA%E0%A9%81%E0%A8%B2%E0%A8%BE%E0%A8%A1%E0%A8%BC-%E0%A8%B8%E0%A8%9F%E0%A9%87%E0%A8%B6%E0%A8%A8/ | date=29 ਨਵੰਬਰ 2015 | accessdate=16 ਫ਼ਰਵਰੀ 2016}}</ref>
 
==ਹਵਾਲੇ==