ਰਣਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 38:
}}
 
'''ਮਹਾਰਾਜਾ ਰਣਜੀਤ ਸਿੰਘ''' (1780-1839) [[ਪੰਜਾਬ]] ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ [[ਸਿੱਖ]] ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। <!--ਅਤੇ ਉਹ ਭਾਰਤ ਦੇ ਉਹਨਾਂ ਤਿੰਨ ਸ਼ੇਰਾਂ, ਜਿਸ ਵਿੱਚ ਮੇਵਾੜ ਦਾ [[ਰਾਣਾ ਪਰਤਾਪ ਸਿੰਘ]] ਅਤੇ [[ਮਰਾਠਾ]] ਦੇਸ਼ ਦੇ [[ਸ਼ਿਵਾਜੀ]] ਸ਼ਾਮਲ ਹਨ, ਵਿੱਚ ਸਭ ਤੋਂ ਮਸ਼ਹੂਰ ਅਤੇ ਬਹਾਦਰ ਹੈ। ਸ਼ੇਰ-ਏ-ਪੰਜਾਬ ਦੀ ਪਦਵੀ ਹਾਲੇ ਵੀ ਸਭ ਤੋਂ ਤਾਕਤਵਰ ਵਿਅਕਤੀ ਨੂੰ ਸਨਮਾਨ ਦੇਣ ਲਈ ਵਰਤੀ ਜਾਂਦੀ ਹੈ।-->
 
ਸਿੰਘ ਦਾ ਪਿਤਾ ਮਹਾਂ ਸਿੰਘ ਸੰਧੂ , [[ਸ਼ੁੱਕਰਚੱਕੀਆ ਮਿਸਲ]] ਦਾ ਜੱਥੇਦਾਰ ਸੀ ਅਤੇ ਉਸ ਦਾ ਇਲਾਕਾ ਅੱਜ ਦੇ [[ਪੰਜਾਬ, ਪਾਕਿਸਤਾਨ|ਲਹਿੰਦੇ ਪੰਜਾਬ]] ਦੇ ਗੁੱਜਰਾਂਵਾਲੇ ਦੇ ਦੁਆਲੇ ਸੀ। ਸਿੰਘ ਨੂੰ ਆਪਣੇ ਪਿਉ ਦੀ ਅਚਾਨਕ ਹੋਈ ਮੌਤ ਕਰਕੇ ਸਿਰਫ਼ 12 ਸਾਲ ਦੀ ਉਮਰ ਵਿੱਚ ਹੀ ਮਿਸਲ ਦਾ ਕੰਮ ਸੰਭਾਲਣਾ ਪਿਆ।