ਰਣਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 38:
}}
 
'''ਮਹਾਰਾਜਾ ਰਣਜੀਤ ਸਿੰਘ''' (1780-1839) [[ਪੰਜਾਬ]] ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ [[ਸਿੱਖ]] ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। <!--ਅਤੇ ਉਹ ਭਾਰਤ ਦੇ ਉਹਨਾਂ ਤਿੰਨ ਸ਼ੇਰਾਂ, ਜਿਸ ਵਿੱਚ ਮੇਵਾੜ ਦਾ [[ਰਾਣਾ ਪਰਤਾਪ ਸਿੰਘ]] ਅਤੇ [[ਮਰਾਠਾ]] ਦੇਸ਼ ਦੇ [[ਸ਼ਿਵਾਜੀ]] ਸ਼ਾਮਲ ਹਨ, ਵਿੱਚ ਸਭ ਤੋਂ ਮਸ਼ਹੂਰ ਅਤੇ ਬਹਾਦਰ ਹੈ। ਸ਼ੇਰ-ਏ-ਪੰਜਾਬ ਦੀ ਪਦਵੀ ਹਾਲੇ ਵੀ ਸਭ ਤੋਂ ਤਾਕਤਵਰ ਵਿਅਕਤੀ ਨੂੰ ਸਨਮਾਨ ਦੇਣ ਲਈ ਵਰਤੀ ਜਾਂਦੀ ਹੈ।-->ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
 
ਸਿੰਘ ਦਾ ਪਿਤਾ ਮਹਾਂ ਸਿੰਘ ਸੰਧੂ , [[ਸ਼ੁੱਕਰਚੱਕੀਆ ਮਿਸਲ]] ਦਾ ਜੱਥੇਦਾਰ ਸੀ ਅਤੇ ਉਸ ਦਾ ਇਲਾਕਾ ਅੱਜ ਦੇ [[ਪੰਜਾਬ, ਪਾਕਿਸਤਾਨ|ਲਹਿੰਦੇ ਪੰਜਾਬ]] ਦੇ ਗੁੱਜਰਾਂਵਾਲੇ ਦੇ ਦੁਆਲੇ ਸੀ। ਸਿੰਘ ਨੂੰ ਆਪਣੇ ਪਿਉ ਦੀ ਅਚਾਨਕ ਹੋਈ ਮੌਤ ਕਰਕੇ ਸਿਰਫ਼ 12 ਸਾਲ ਦੀ ਉਮਰ ਵਿੱਚ ਹੀ ਮਿਸਲ ਦਾ ਕੰਮ ਸੰਭਾਲਣਾ ਪਿਆ।