ਬਸੰਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
(edited with ProveIt)
ਲਾਈਨ 1:
{{ਅੰਦਾਜ਼}}
[[ਤਸਵੀਰ:20150124 165739.jpg|thumb|300px|ਪਤੰਗ ਚੜ੍ਹਾ ਰਿਹਾ ਇੱਕ ਲੜਕਾ]]
'''ਬਸੰਤ''', ਸਾਡਾ ਭਾਰਤ ਦੇਸ਼ ਰੁੱਤਾਂ ਦਾ ਦੇਸ਼ ਹੈ ਅਤੇ ਵਾਰੋ-ਵਾਰੀ ਆਉਂਦੀਆਂ ਸਾਲ ਦੀਆਂ ਛੇ ਰੁੱਤਾਂ ਵਿੱਚੋਂ ਸਭਨਾਂ ’ਚੋਂ ਪਿਆਰੀ ਰੁੱਤ ਬਸੰਤ ਨੂੰ ਮੰਨਿਆ ਗਿਆ ਹੈ।<ref>Arman A. U. K. ''Urs Aur Melay'' Kitab Manzil, Lahore 1959.</ref>ਪ੍ਰਾਚੀਨ ਭਾਰਤ ਦੇ ਸਮੇਂ ਤੋਂ ਹੀ ਵਰ੍ਹੇ ਨੂੰ ਵੰਡੇ ਜਾਣ ਵਾਲੇ ਛੇ ਮੌਸਮਾਂ ਵਿੱਚੋਂ ਬਸੰਤ ਸਭ ਤੋਂ ਵਧੇਰੇ ਪਸੰਦੀਦਾ ਮੌਸਮ ਰਿਹਾ ਹੈ। ਇਸ ਮੌਸਮ ਦੌਰਾਨ ਕਈ ਥਾੲੀਂ ਮੇਲੇ ਲੱਗਦੇ ਹਨ।<ref name="ਬਸੰਤ">{{cite web | url=http://punjabitribuneonline.com/2016/02/%E0%A8%AE%E0%A9%87%E0%A8%B2%E0%A8%BE-%E0%A8%AC%E0%A8%B8%E0%A9%B0%E0%A8%A4-%E0%A8%A8%E0%A8%BE%E0%A8%B2-%E0%A8%9C%E0%A9%81%E0%A9%9C%E0%A9%87-%E0%A8%87%E0%A8%A4%E0%A8%BF%E0%A8%B9%E0%A8%BE%E0%A8%B8/ | title=ਮੇਲਾ ਬਸੰਤ | publisher=ਪੰਜਾਬੀ ਟ੍ਰਿਬਿਊਨ | date=09 ਫ਼ਰਵਰੀ 2016 | accessdate=17 ਫ਼ਰਵਰੀ 2016 | author=ਸੁਰਿੰਦਰ ਕੋਛੜ}}</ref>
==‘ਆਈ ਬਸੰਤ ਪਾਲਾ ਉਡੰਤ’==
ਇਸ ਨੂੰ ਰੁੱਤਾਂ ਦਾ ਰਾਜਾ ਬਸੰਤ ਕਿਹਾ ਗਿਆ ਹੈ। ਬਸੰਤ ਦੇ ਇਸ ਮੌਸਮ ਨੂੰ ਪ੍ਰਕਿਰਤੀ ਵਿੱਚ ਇੱਕ ਨਵੀਂ ਚੇਤਨਾ ਦਾ ਸੂਚਕ ਮੰਨਿਆ ਜਾਂਦਾ ਹੈ ਕਿਉਂਕਿ ਇਸ ਰੁੱਤ ਬਸੰਤ ਦੀ ਦਸਤਕ ਤੋਂ ਪਹਿਲਾਂ ਕੜਾਕੇ ਦੀ ਪੈ ਰਹੀ ਠੰਢ ਦਾ ਦਬਾਓ ਘਟ ਜਾਂਦਾ ਹੈ ਅਤੇ ਦਰੱਖਤਾਂ ਅਤੇ ਪੌਦਿਆਂ ਦੇ ਝੜੇ ਪੱਤੇ ਅਤੇ ਫੁੱਲ ਫਿਰ ਨਵੇਂ ਰੂਪ ਵਿੱਚ ਖਿੱਲ ਉੱਠਦੇ ਹਨ ਅਤੇ ਸਭਨਾਂ ਵਿੱਚ ਇੱਕ ਨਵੀਂ ਸ਼ਕਤੀ ਦਿਖਾਈ ਦੇਣ ਲਗਦੀ ਹੈ। ਇਨਸਾਨੀ ਸਰੀਰ ਵਿੱਚ ਖੂਨ ਦਾ ਵਹਾਅ ਤੇਜ਼ ਹੋ ਜਾਣ ਸਦਕਾ ਮਨੁੱਖ ਨਵੀਂ ਫੁਰਤੀ ਅਨੁਭਵ ਕਰਨ ਲਗਦੇ ਹਨ। ਬਸੰਤ ਰੁੱਤ ਦੀ ਆਮਦ ਸਰਦ ਰੁੱਤ ਦੇ ਖਤਮ ਹੋਣ ਦੀ ਸੂਚਕ ਵੀ ਮੰਨੀ ਜਾਂਦੀ ਹੈ, ਇਸੇ ਲਈ ਕਿਹਾ ਜਾਂਦਾ ਹੈ: ‘ਆਈ ਬਸੰਤ ਪਾਲਾ ਉਡੰਤ’।