ਖ਼ਾਲਸਾ ਕਾਲਜ, ਅੰਮ੍ਰਿਤਸਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋNo edit summary
ਲਾਈਨ 16:
| website = [http://khalsacollegeamritsar.org http://khalsacollegeamritsar.org]
}}
'''ਖ਼ਾਲਸਾ ਕਾਲਜ''' [[ਅੰਮ੍ਰਿਤਸਰ]] ਦਾ ਇੱਕ ਇਤਿਹਾਸਿਕ ਸਿਖਿਅਕ ਸੰਸਥਾਨ ਹੈਹੈ। ਸ਼ਤਾਬਦੀ ਪੁਰਾਣਾ ਇਹ ਸੰਸਥਾਨ 1892 ਵਿੱਚ ਸਥਾਪਿਤ ਹੋਇਆ ਸੀਸੀ। ਇਹ [[ਵਿਗਿਆਨ]], [[ਕਲਾ]], [[ਕੌਮਰਸ]], [[ਕੰਪਿਊਟਰ]], [[ਭਾਸ਼ਾਵਾਂ]], [[ਸਿਖਿਆ]], [[ਖੇਤੀ]], ਅਤੇ [[ਫ਼ਿਜ਼ਿਓਥੈਰਪੀ]] ਦੇ ਖੇਤਰਾਂ ਵਿੱਚ ਸਿੱਖਿਆ ਪ੍ਰਦਾਨ ਕਰਦਾ ਹੈਹੈ।
==ਪਿਛੋਕੜ ਅਤੇ ਇਤਿਹਾਸ==
ਸ੍ਰੀ ਗੁਰੂ ਰਾਮਦਾਸ ਦੀ ਨਗਰੀ [[ਅੰਮ੍ਰਿਤਸਰ]] ਵਿਖੇ 120 ਸਾਲਾਂ ਦੇ ਇਤਿਹਾਸ ਨੂੰ ਖ਼ਾਲਸਾ ਕਾਲਜ ਆਪਣੀ ਬੁੱਕਲ ਵਿੱਚ ਸਮੋਈ ਬੈਠਾ ਹੈ। ਖ਼ਾਲਸਾ ਕਾਲਜ ਦੇ ਇਤਿਹਾਸ ਵੱਲ ਝਾਤੀ ਮਾਰੀਏ ਤਾਂ ਬਰਤਾਨਵੀ ਸ਼ਾਸਨ ਦੀ ਧਰਮ ਪਰਿਵਰਤਨ ਦੀ ਚਾਲ ਹੀ ਇਸ ਦੀ ਜਨਮਦਾਤੀ ਹੈ। ਜੇ ਚਾਰ ਬੱਚੇ (ਆਇਆ ਸਿੰਘ, ਸਾਧੂ ਸਿੰਘ, ਅਤਰ ਸਿੰਘ, ਸੰਤੋਖ ਸਿੰਘ) ਧਰਮ ਪਰਿਵਰਤਨ ਨਾ ਕਰਦੇ ਅਤੇ '''[[ਭਾਈ ਵੀਰ ਸਿੰਘ]]''', ਜੋ ਇਸ ਸਕੂਲ ਦੇ ਵਿਦਿਆਰਥੀ ਸਨ, ਉਨ੍ਹਾਂ ਨੂੰ ਸਿੱਖੀ ਵੱਲ ਪ੍ਰੇਰਿਤ ਨਾ ਕਰਦੇ ਤਾਂ 30 ਜੁਲਾਈ 1875 ਨੂੰ [[ਸਿੰਘ ਸਭਾ ਲਹਿਰ]] ਹੋਂਦ ਵਿੱਚ ਨਹੀਂ ਸੀ ਆਉਣੀ ਅਤੇ ਨਾ ਹੀ ਸਿੱਖਾਂ ਨੇ ਵੱਖਰਾ ਅੰਗਰੇਜ਼ੀ ਸਕੂਲ ਤੇ ਕਾਲਜ ਖੋਲ੍ਹਣ ਦਾ ਫ਼ੈਸਲਾ ਕਰਨਾ ਸੀ। ਇਹ ਸਬੱਬ ਹੀ ਬਣਿਆ ਕਿ ਉਸ ਵੇਲੇ '''ਜਬੈ ਬਾਣ ਲਾਗਿਓ, ਤਬੈ ਰੋਸ ਜਾਗਿਓ''' ਦੀ ਪ੍ਰਬਲ ਇੱਛਾ ਨੇ ਜਨਮ ਲਿਆ।