ਰਤਨ ਸਿੰਘ ਰੱਕੜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 29:
ਪੰਜਾਬ ਦੇ ਦੁਆਬੇ ਇਲਾਕੇ ਵਿੱਚ ਚੱਲੀ ਬੱਬਰ ਅਕਾਲੀ ਲਹਿਰ<ref>http://www.punjabiinholland.com/news/2266--.aspx</ref> ਨੇ ਗੋਰਿਆਂ ਦੇ ਨੱਕ ਵਿੱਚ ਦਮ ਕਰ ਛੱਡਿਆ ਸੀ। ਇਸ ਲਹਿਰ ਨੇ 50 ਦੇ ਕਰੀਬ ਸ਼ਹੀਦ ਦੇ ਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਇਆ। ਬੱਬਰ ਅਕਾਲੀ ਰਤਨ ਸਿੰਘ ਰੱਕੜ ਇਸ ਲਹਿਰ ਦੇ ਸਿਰਮੌਰ ਸ਼ਹੀਦ ਹੋਏ ਹਨ। 15 ਫਰਵਰੀ 1919 ਨੂੰ ਫੌਜ ਵਿਚੋਂ ਦੁਬਾਰਾ ਫਿਰ ਡਿਸਚਾਰਜ ਲੈ ਕੇ ਸ: ਰਤਨ ਸਿੰਘ ਆਪਣੇ ਪਿੰਡ ਆ ਕੇ ਖੇਤੀਬਾੜੀ ਦਾ ਕੰਮ ਕਰਨ ਲੱਗ ਪਏ। ਇਸ ਸਮੇਂ ਦੌਰਾਨ [[ਗ਼ਦਰ ਪਾਰਟੀ|ਗਦਰ ਲਹਿਰ]], [[ਜਲਿਆਂਵਾਲਾ ਬਾਗ਼ ਹਤਿਆਕਾਂਡ]] ਦਾ ਸਾਕਾ ਅਤੇ ਹੋਰ ਦਿਲ-ਕੰਬਾਊ ਘਟਨਾਵਾਂ ਨੇ ਸਮੁੱਚੀ ਕੌਮ ਸਹਿਤ ਆਪ ਨੂੰ ਝੰਜੋੜ ਕੇ ਰੱਖ ਦਿੱਤਾ। ਇਸੇ ਦੌਰਾਨ ਆਪ ਨੇ ਬੱਬਰ ਅਕਾਲੀਆਂ ਨਾਲ ਮਿਲ ਕੇ ਪੂਰੀ ਸਰਗਰਮੀ ਨਾਲ ਆਮ ਲੋਕਾਂ ਵਿੱਚ ਵਿਚਰਦੇ ਹੋਏ ਆਜ਼ਾਦੀ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਅਤੇ ਕਈ ਬਹਾਦਰੀ ਭਰੇ ਕਾਰਨਾਮਿਆਂ ਨੂੰ ਅੰਜਾਮ ਦਿੱਤਾ।
==ਦੇਸ਼ ਦੀ ਸੇਵਾ==
ਉਹ 23 ਅਪ੍ਰੈਲ 1932 ਨੂੰ ਚਲਦੀ ਗੱਡੀ ਰੋਕ ਕੇ ਫਰਾਰ ਹੋ ਗਏ। ਫਰਾਰੀ ਸਮੇਂ ਗਾਰਦ ਇੰਚਾਰਜ ਗੋਰੇ ਸਾਰਜੈਂਟ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਫਿਰ ਕੀ ਸੀ, ਅੰਗਰੇਜ਼ ਹਕੂਮਤ ਨੇ ਰਤਨ ਸਿੰਘ ਰੱਕੜ ਨੂੰ ਗ੍ਰਿਫ਼ਤਾਰ ਕਰਨ ਲਈ ਦਿਨ-ਰਾਤ ਇੱਕ ਕਰ ਦਿੱਤਾ। ਅੰਗਰੇਜ਼ ਸਰਕਾਰ ਨੇ ਰੱਕੜ ਸਾਹਿਬ ਬਾਰੇ ਸੂਚਨਾ ਦੇਣ ਵਾਲੇ ਨੂੰ 10 ਹਜ਼ਾਰ ਰੁਪਏ ਨਕਦ ਇਨਾਮ ਅਤੇ 10 ਮੁਰੱਬੇ ਜ਼ਮੀਨ ਦੇਣ ਦਾ ਐਲਾਨ ਕਰ ਦਿੱਤਾ। ਇਸ ਸਮੇਂ ਉਹ ਰੁੜਕੀ ਖਾਸ ਜ਼ਿਲ੍ਹਾ [[ਹੁਸ਼ਿਆਰਪੁਰ]] ਵਿਖੇ ਬੱਬਰ ਗੋਂਦਾ ਸਿੰਘ ਦੇ ਘਰ ਰਹਿ ਰਹੇ ਸਨ ਤਾਂ ਇਨਾਮ ਦੇ ਲਾਲਚ ਵਿੱਚ ਦੂਰ ਦੇ ਰਿਸ਼ਤੇਦਾਰ ਦੇ ਮਿੱਤਰ ਨੇ ਗਦਾਰੀ ਕਰ ਦਿੱਤੀ।ਦਿੱਤੀ।1931 ਨੂੰ ਕਾਲੇਪਾਣੀ ਅੰਡੇਮਾਨ ਭੇਜ ਦਿੱਤਾ।
 
==ਪੰਜਾਬੀ ਬੋਲੀਆਂ ਵਿੱਚ ਸ਼ਹੀਦ ਦਾ ਨਾਮ==
{|