ਹਰਭਜਨ ਸਿੰਘ (ਕ੍ਰਿਕਟ ਖਿਡਾਰੀ): ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 116:
 
== ਸੁਰੂਆਤੀ ਸਾਲ ਅਤੇ ਨਿੱਜੀ ਜ਼ਿੰਦਗੀ ==
ਹਰਭਜਨ ਸਿੰਘ ਸਿੱਖ ਪਰਿਵਾਰ ਦਾ ਇਕਲੋਤਾ ਪੁੱਤਰ ਹੈ ਅਤੇ ਉਸਦੇ ਪਿਤਾ ਸਰਦਾਰ [[ਸਰਦੇਵ ਸਿੰਘ]] ਪਲਾਹਾ ਇੱਕ ਵਪਾਰਕ ਵਿਅਕਤੀ ਹਨ, ਜਿਹੜੇ ਕਿ ਵਾਲਵ ਬੇਅਰਿੰਗ ਅਤੇ ਵਾਲਵ ਡੇ ਮਲਿਕ ਹਨ। ਹਰਭਜਨ ਦੀਆ ਪੰਜ ਭੈਣਾ ਹਨ ਅਤੇ ਹਰਭਜਨ ਨੂੰ ਹੀ ਪਰਿਵਾਰ ਦਾ [[ਬਿਜ਼ਨਸ]] ਸੰਭਾਲਣਾ ਸੀ ਪਰ ਉਸਦੇ ਪਿਤਾ ਨੇ ਉਸ ਨੂੰ ਕ੍ਰਿਕਟ ਉੱਤੇ ਧਿਆਨ ਦੇਣ ਅਤੇ ਭਾਰਤ ਦੀ ਅਗਵਾਈ ਕਰਨ ਨੂੰ ਕਿਹਾ।
 
ਹਰਭਜਨ ਨੂੰ ਉਸਦੇ ਪਹਿਲੇ ਕੋਚ ਚਰਨਜੀਤ ਸਿੰਘ ਭੁੱਲਰ ਨੇ ਬੇਸਟਮੇਨ ਵਜੋਂ ਤਿਆਰ ਕੀਤਾ ਸੀ ਪਰ ਉਨ੍ਹਾਂ ਟੀ ਮੌਤ ਮਗਰੋਂ ਕੋਚ ਦਵਿੰਦਰ ਅਰੋੜਾ ਦੀ ਸਰਪ੍ਰਸਤੀ ਹੇਠ ਹਰਭਜਨ ਨੇ ਆਪਣੀ ਖੇਡ ਨੂੰ ਸਪਿਨ ਗੇਂਦਬਾਜੀ ਵਿੱਚ ਬਦਲ ਲਿਆ।