"ਜੈਤੋ ਦਾ ਮੋਰਚਾ" ਦੇ ਰੀਵਿਜ਼ਨਾਂ ਵਿਚ ਫ਼ਰਕ

 
==ਦੂਜਾ ਜਥਾ==
ਜੈਤੋ ਗਏ ਪਹਿਲੇ ਸ਼ਹੀਦੀ ਜਥੇ 'ਤੇ 21 ਫ਼ਰਵਰੀ ਦੇ ਦਿਨ ਗੋਲੀ ਚਲਾਏ ਜਾਣ ਦੇ ਬਾਵਜੂਦ ਸਿੱਖਾਂ ਦੇ ਹੌਸਲੇ ਨਾ ਸਿਰਫ਼ ਬਾ-ਦਸਤੂਰ ਕਾਇਮ ਰਹੇ, ਸਗੋਂ ਸਿੱਖਾਂ ਵਿਚ ਰੋਹ ਤੇ ਜੋਸ਼ ਦਾ ਵਾਧਾ ਹੋਇਆ। ਸਿੱਖ ਨੌਜਵਾਨ ਤੇ ਬੱਚੇ ਅਕਸਰ ਇਹ ਗਾਉਂਦੇ ਸੁਣੇ ਜਾਂਦੇ ਸਨ: 'ਨਾਭੇ ਜ਼ਰੂਰ ਜਾਵਾਂਗਾ, ਭਾਵੇਂ ਸਿਰ ਕਟ ਜਾਵੇ ਮੇਰਾ।' ਦੂਜਾ ਪੰਜ ਸੌ ਦਾ ਜਥਾ ਅਕਾਲ ਤਖ਼ਤ ਸਾਹਿਬ ਤੋਂ 28 ਫ਼ਰਵਰੀ, 1924 ਨੂੰ ਚਾਲੀ ਹਜ਼ਾਰ ਦੀ ਗਿਣਤੀ ਵਿਚ ਇਕੱਠੀ ਹੋਈ ਸੰਗਤ ਨੂੰ ਫ਼ਤਿਹ ਬੁਲਾਉਂਦਾ ਹੋਇਆ, ਗੁਰਦਵਾਰਾ ਗੰਗਸਰ ਦੇ ਰਾਹ ਪੈ ਗਿਆ। ਤੁਰਨ ਤੋਂ ਪਹਿਲੋਂ ਕਿੰਨੀਆਂ ਹੀ ਮਾਵਾਂ, ਭੈਣਾਂ ਅਤੇ ਸਰਦਾਰਨੀਆਂ ਨੇ ਅਪਣੇ ਪਿਆਰਿਆਂ ਦੇ ਗਲਾਂ ਵਿਚ ਫੁੱਲਾਂ ਦੇ ਹਾਰ ਪਾਏ।
ਦੂਜਾ ਪੰਜ ਸੌ ਦਾ ਜਥਾ ਅਕਾਲ ਤਖ਼ਤ ਸਾਹਿਬ ਤੋਂ 28 ਫ਼ਰਵਰੀ, 1924 ਨੂੰ ਗਿਆ।
 
 
==ਤੀਜਾ ਜਥਾ==