ਪਰਾਂਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
'''ਪਰਾਂਦੀ''' [[ਪੰਜਾਬੀ ਸਭਿਆਚਾਰ]] ਵਿੱਚ ਵਾਲਾਂ ਦਾ ਇੱਕ ਪ੍ਰਮੁੱਖ ਗਹਿਣਾ ਹੈ ਜਿਸ ਨੂੰ ਮੁੱਢ ਤੋਂ ਹੀ ਪੰਜਾਬੀ ਔਰਤਾਂ ਆਪਣੇ [[ਵਾਲ|ਵਾਲਾਂ]] ਦੀ ਗੁੱਤ ਬਣਾ ਕੇ ਉਸ ਵਿੱਚ ਪਹਿਨਦੀਆਂ ਹਨ। ਇਸ ਨੂੰ ਪੰਜਾਬੀ ਵਿੱਚ "ਪਰਾਂਦਾ" ਅਤੇ "ਡੋਰੀ" ਵੀ ਕਿਹਾ ਜਾਂਦਾ ਹੈ। ਪਰਾਂਦੀ ਨੂੰ ਪੰਜਾਬੀ ਸਭਿਆਚਾਰ ਦੇ ਪਛਾਣ ਚਿੰਨ੍ਹ ਵਜੋਂ ਵੀ ਲਿਆ ਜਾਂਦਾ ਹੈ।
 
ਪਰਾਂਦੀ ਉੱਪਰ ਪੰਜਾਬ ਵਿੱਚ [[ਬੋਲੀਆਂ]] ਅਤੇ [[ਗੀਤ]] ਵੀ ਗਾਏ ਜਾਂਦੇ ਹਨ ਜਿਸ ਤੋਂ ਪੰਜਾਬੀ ਸਭਿਆਚਾਰ ਵਿੱਚ ਪਰਾਂਦੀ ਦੀ ਮਹਤਤਾਮਹੱਤਤਾ ਉਭਰ ਕੇ ਸਾਹਮਣੇ ਆਉਂਦੀ ਹੈ।
 
==ਬੋਲੀ==
ਕਾਲਾ ਡੋਰੀਆ ਕੁੰਡੇ ਨਾਲ ਅੜਿਆ ਈ ਓਏ,
ਕੀ ਛੋਟੇ ਦੇਵਰਾ ਭਾਬੀ ਨਾਲ ਲੜਿਆ ਈ ਓਏ,
ਛੋਟੇ ਦੇਵਰਾ ਤੇਰੀ ਦੂਰ ਬਲਾਈ ਓਏ,
ਨਾ ਲੜ ਸੋਹਣਿਆ ਤੇਰੀ ਇੱਕ ਭਰਜਾਈ ਓਏ,
 
ਕਾਲੇ ਰੰਗ ਦੀ ਪਰਾਂਦੀ,