1989: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 4:
* [[7 ਜਨਵਰੀ]] – [[ਅਕਿਹਿਤੋ]], ਜਪਾਨ ਦੀ ਮੌਜੂਦਾ ਸਮਰਾਟ, ਨੇ ਆਪਨੇ ਪਿਤਾ [[ਹਿਰੋਹਿਤੋ]] ਦੀ ਮੌਤ ਉੱਪਰੰਤ ਸਿੰਘਾਸਣ ਸੰਭਾਲਿਆ।
* [[26 ਮਾਰਚ]] – [[ਰੂਸ]] ਵਿੱਚ ਪਹਿਲੀਆਂ ਆਮ ਚੋਣਾਂ ਹੋਈਆਂ। [[ਬੋਰਿਸ ਯੈਲਤਸਿਨ]] ਰਾਸ਼ਟਰਪਤੀ ਚੁਣਿਆ ਗਿਆ।
* [[2 ਮਈ]] – [[ਹਰਿਆਣਾ]] ਦੇ ਗਵਾਲ ਪਹਾੜੀ ਖੇਤਰ 'ਚ ਸਥਾਪਤ ਪਹਿਲੇ 50 ਕਿਲੋਵਾਟ ਵਾਲਾ ਸੌਰ ਊਰਜਾ ਯੰਤਰ ਸ਼ੁਰੂ ਕੀਤਾ ਗਿਆ।
* [[30 ਮਈ]] – [[ਚੀਨ]] ਦੀ ਰਾਜਧਾਨੀ [[ਬੀਜਿੰਗ]] ਵਿੱਚ ਵਿਦਿਆਰਥੀਆਂ ਨੇ 33 ਫ਼ੁੱਟ ਉੱਚਾ ‘[[ਡੈਮੋਕਰੇਸੀ ਦੀ ਦੇਵੀ]]’ ਦਾ ਬੁੱਤ ਖੜਾ ਕੀਤਾ।
* [[3 ਜੂਨ]] – [[ਚੀਨੀ]] ਫ਼ੌਜ ਨੇ [[ਤਿਆਨਾਨਮੇਨ ਚੌਕ]] ਵਿੱਚ ਡੈਮੋਕਰੇਸੀ ਦੀ ਮੰਗ ਕਰ ਰਹੇ ਵਿਦਿਆਰਥੀਆਂ ਨੂੰ ਸਾਰੇ ਪਾਸਿਉਂ ਘੇਰਾ ਪਾ ਕੇ ਸੈਂਕੜੇ ਮਾਰ ਦਿਤੇ ਅਤੇ ਹਜ਼ਾਰਾਂ ਗ੍ਰਿਫ਼ਤਾਰ ਕਰ ਲਏ।