ਸਤਲੁਜ ਜਮੁਨਾ ਲਿੰਕ ਨਹਿਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
==ਪਿਛੋਕੜ==
੧੯੬੬ ਵਿੱਚ ਪੰਜਾਬੀ ਸੂਬਾ ਬਨਣ ਤੋਂ ਬਾਦ ਪੰਜਾਬ ਰਾਜ ਕੋਲ ੧੦੫ ਲੱਖ ਦੇਕੇ ਰਕਬਾ ਬਚਿਆ।ਇਸ ਵਿੱਚ ਵਾਹੀ ਜੋਗ ਜ਼ਮੀਨ ਲਈ ਖੇਤੀ ਮਾਹਰਾਂ ਮੁਤਾਬਕ ਲਗਭਗ ੫੨.੫ ਮਿਲੀਅਨ ਏਕੜ ਫੁੱਟ ਪਾਣੀ ਦੀ ਲੋੜ ਹੈ।ਵੰਡ ਸਮੇਂ ਪੰਜਾਬ ਦੇ ਦਰਿਆਵਾਂ ਕੋਲ ੩੨.੫ ਮਿਲੀਅਨ ਏਕੜਫੁੱਟ ਪਾਣੀ ਸੀ।ਬਾਕੀ ਰਹਿੰਦੇ ੨੨ ਮਿਲੀਅਨ ਏਕੜ ਫੁੱਟ ਵਿਚੋਂ ਕੇਂਦਰੀ ਵੰਡ ਦੀਆਂ ਏਜੰਸੀਆਂ ਨੇ ਪੰਜਾਬ ਨੂੰ ਕੇਵਲ ੫ ਮਿਲੀਅਨ ਏਕੜਫੁੱਟ ਨਿਰਧਾਰਿਤ ਕੀਤਾ ਹੈ।ਬਾਕੀ ਦਾ ਪਾਣੀ ਨਾਨ [[ਰਿਪੇਰੀਅਨ ਕਨੂੰਨ|ਰਿਪੇਰੀਅਨ]] ਪ੍ਰਾਂਤ ਰਾਜਸਥਾਨ, ਹਰਿਆਣਾ, ਦਿੱਲੀ ਆਦਿ ਨੂੰ ਅਲਾਟਮੈਂਟ ਕੀਤਾ ਗਿਆ ਹੈ, ਜੋ ਕਿ ਜਮੁਨਾ ਦੇ ਬੇਸਿਨ ਜਾਂ ਰਾਜਸਥਾਨ ਦੇ ਮਾਰੂਥਲ ਵਿੱਚ ਵਰਤਿਆ ਜਾਣਾ ਹੈ।
 
ਸਿੰਚਾਈ ਤੇ ਬਿਜਲੀ ਉਤਪਾਦਨ ਰਾਜ ਸਰਕਾਰਾਂ ਦੇ ਅਧਿਕਾਰ ਅਧੀਨ ਆਂਉਦਾ ਹੈ।ਭਾਰਤੀ ਸੰਵਿਧਾਨ ਦੇ ਆਰਟੀਕਲ ੧੬੨ ਤੇ ੨੪੬(੩) ਰਾਜਾ ਨੂੰ ਸਿੰਚਾਈ ਤੇ ਬਿਜਲੀ ਉਤਪਾਦਨ ਸੰਬੰਧੀ ਕਨੂੰਨ ਬਨਾਉਣ ਦੇ ਪੂਰਨ ਅਧਿਕਾਰ ਦੇਂਦੇ ਹਨ।ਪੰਜਾਬ ਰਾਜ ਪੁਨਰ ਗਠਨ ਸੈਕਟਰ ਵਿੱਚ ਆਰਟੀਕਲ ੭੮-੮੦ਐਸੇ ਆਰਟੀਕਲ ਹਨ ਜੋ ਮੁੱਖ ਤੌਰ ਤੇ ਇਹ ਅਧਿਕਾਰ ਕੇਂਦਰ ਵੱਲ ਪਰਿਵਰਤਿਤ ਕਰ ਦੇਂਦੇ ਹਨ।<ref name=":0">http://sikhsiyasat.net/wp-content/uploads/2016/03/Punjab-Water-Crisis.pdf ਕਿਤਾਬਚਾ_ਜਲ_ਬਿਨੁ_ਸਾਖ_ਕੁਮਲਾਵਤੀ</ref>ਪੂਰੇ ਭਾਰਤ ਵਿੱਚ ਪੰਜਾਬ ਹੀ ਇੱਕ ਅਜਿਹਾ ਰਾਜ ਹੈ ਜਿਸ ਦੇ ਅਧਿਕਾਰ ਇਸ ਤਰਾਂ ਪਰਿਵਰਤਿਤ ਕੀਤੇ ਗਏ ਹਨ।੧੯੬੬ ਤੋਂ ਹੀ ਪੰਜਾਬ ਰਾਜ ਦਾ ਇਹ ਮੁੱਦਾ ਰਿਹਾ ਹੈ ਕਿ ਆਰਟੀਕਲ ੭੮-੮੦ ਸੁਧਾਰੇ ਜਾਣ ਤਾਂ ਜੋ ਰਾਜ ਦੇ ਦਿਸ ਸੰਬੰਧੀ ਅਧਿਕਾਰ ਦੁਬਾਰਾ ਸਥਾਪਿਤ ਕੀਤੇ ਜਾਣ।