ਕੋਈ ਸੋਧ ਸਾਰ ਨਹੀਂ
No edit summary |
No edit summary |
||
'''ਐਂਡਰੋਇਡ''' ਇੱਕ [[ਲੀਨਕਸ ਕਰਨਲ]] ਉੱਤੇ ਆਧਾਰਿਤ [[ਓਪਰੇਟਿੰਗ ਸਿਸਟਮ]] ਹੈ ਅਤੇ ਹੁਣ ਇਸਦਾ ਵਿਕਾਸ [[ਗੂਗਲ]] ਦੁਆਰਾ ਕੀਤਾ ਜਾ ਰਿਹਾ ਹੈ। ਇਸਦਾ ਨਿਰਮਾਣ ਖ਼ਾਸ ਤੌਰ 'ਤੇ [[ਸਮਾਰਟਫ਼ੋਨ]] ਅਤੇ [[ਟੈਬਲੈੱਟ ਕੰਪਿਊਟਰ]] ਲਈ ਕੀਤਾ ਜਾਂਦਾ ਹੈ।
ਐਂਡ੍ਰਾਇਡ ਸਾਲ 2012 ਵਿੱਚ ਸਭ ਤੋਂ ਵੱਧ ਵਿਕਣ ਵਾਲੇ [[ਓ.ਐਸ]] ਦੇ ਰੂਪ 'ਚ ਉੱਭਰਿਆ ਅਤੇ ਇਸ ਨੇ 2012,13 ਤੇ 14 ਦੌਰਾਨ [[ਵਿੰਡੋਜ਼]], [[ਆਈ.ਓ.ਐਸ]] ਤੇ [[ਮੈਕ ਓ.ਐਸ.ਐਕਸ]] ਤੋਂ ਜ਼ਿਆਦਾ ਵਿਕਰੀ ਕੀਤੀ। ਜੁਲਾਈ 2013 ਤੱਕ [[ਪਲੇਅ ਸਟੋਰ]] 'ਚ 10 ਲੱਖ ਤੋਂ ਜ਼ਿਆਦਾ ਐਪਜ਼ ਸ਼ਾਮਿਲ ਤੇ 50 ਲੱਖ ਤੋਂ ਜ਼ਿਆਦਾ ਡਾਊਨਲੋਡ ਹੋ ਚੁੱਕੀਆਂ ਸਨ। ਇੱਕ ਸਰਵੇ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਅਪ੍ਰੈਲ-ਮਈ 2013 ਤੱਕ 71% ਮੋਬਾਇਲ ਵਿਕਾਸ ਕਰਤਾ ਐਂਡ੍ਡਰੋਇਡ ਲਈ ਐਪਜ਼ ਦਾ ਵਿਕਾਸ ਕਰਦੇ ਹਨ। ਗੂਗਲ ਆਈ/ਓ ਨੇ 2014 ਵਿੱਚ ਇਹ ਘੋਸ਼ਣਾ ਕੀਤੀ ਕਿ ਐਂਡਰੋਇਡ ਦੇ [[ਚਾਲੂ ਮਹੀਨਾਵਾਰ ਵਰਤੋਂਕਾਰਾਂ]] ਦੀ ਗਿਣਤੀ 10 ਕਰੋੜ ਤੋਂ ਜ਼ਿਆਦਾ ਪਹੁੰਚ ਚੁੱਕੀ ਹੈ।
|