ਕਿਲ੍ਹਾ ਜਮਰੌਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 5:
 
੧੮੩੭ ਦੇ ਸ਼ੁਰੂ ਵਿਚ ਮਹਾਰਾਜਾ ਰਣਜੀਤ ਸਿੰਘ (੧੭੯੦-੧੮੩੯) ਦੇ ਪੋਤੇ ਕੁੰਵਰ ਨੌਨਿਹਾਲ ਸਿੰਘ ਦਾ ਵਿਆਹ ਹੋਇਆ |ਹਰੀ ਸਿੰਘ ਨਲੂਏ ਨੇ ਇਸ ਜਸ਼ਨ ਨੂੰ ਮਨਾਉਣ ਲਈ ਆਪਣੀਆ ਫੋਜਾਂ ਲਾਹੌਰ ਭੇਜੀਆਂ | ਇਸੇ ਸਮੇ ਮਿਸਟਰ ਫਾਸਟ, ਇੱਕ ਅੰਗਰੇਜ, ਜੋ ਕੇ ਬ੍ਰਿਟਿਸ਼ ਸਰਕਾਰ ਲਈ ਕੰਮ ਕਰਦਾ ਸੀ,ਕਾਬੁਲ ਜਾਣ ਵੇਲੇ ਜਮਰੌਦ ਕੋਲ ਦੀ ਲੰਘਿਆ | ਰਸਤੇ ਵਿਚ ਓਸ ਨੂੰ ਮੋਹੰਮਦ ਅਕਬਰ ਖਾਨ ਮਿਲਿਆ , ਜੋ ਕੇ ਦੋਸਤ ਮੋਹੰਮਦ ਖਾਨ ਦਾ ਪੁੱਤਰ ਸੀ|ਜਦੋ ਉਸ ਨੂੰ ਪਤਾ ਲੱਗਾ ਕੇ ਜਮਰੌਦ ਦਾ ਕਿਲਾ ਸੁਰਖਿਅਤ ਨਹੀ ਹੈ ,ਤਾਂ ਉਸ ਨੇ ਹਮਲਾ ਕਰਨ ਦੀ ਸੋਚੀ|ਅਫਗਾਨਾਂ ਤੇ ਸਿੱਖਾਂ ਵਿਚ ੩੦ ਅਪ੍ਰੈਲ ੧੮੩੭ ਨੂੰ ਲੜਾਈ ਲੜੀ ਗਈ |
ਸਰਦਾਰ ਹਰੀ ਸਿੰਘ ਨਲੂਏ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਮੱਦਦ ਲਈ ਅਪੀਲ ਕੀਤੀ| ਡੋਗਰਿਆ ਦੇ ਪ੍ਰਮੁਖਾਂ ਨੇ ਇਸ ਅਪੀਲ ਪੱਤਰ ਨੂੰ ਮਹਾਰਾਜਾ ਰਣਜੀਤ ਸਿੰਘ ਤੱਕ ਨਾ ਪੁਜਣ ਦਿੱਤਾ|ਲਾਹੌਰ ਤੋਂ ਮੱਦਦ ਸਮੇ ਸਿਰ ਨਾ ਪੁਜਣ ਕਰ ਕੇ ਸਰਦਾਰ ਹਰੀ ਸਿੰਘ ਨਲੂਆ ਸ਼ਹੀਦੀ ਪ੍ਰਾਪਤ ਕਰ ਗਏ|
==ਹਵਾਲੇ==
{{ਹਵਾਲੇ}}