ਰੂਸੀ ਰੂਪਵਾਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 1:
'''ਰੂਸੀ ਰੂਪਵਾਦ''' (Russian formalism) 1910 ਵਿਆਂ ਤੋਂ 1930ਵਿਆਂ ਤੱਕ ਰੂਸ ਅੰਦਰ ਸਾਹਿਤ ਆਲੋਚਨਾ ਦੀ ਇੱਕ ਪ੍ਰਭਾਵਸ਼ਾਲੀ ਸੰਪਰਦਾ ਸੀ। ਇਸ ਵਿੱਚ [[ਵਿਕਟਰ ਸ਼ਕਲੋਵਸਕੀ]], [[ਰੋਮਨ ਜੈਕੋਬਸਨ]], [[ਬੋਰਿਸ ਤੋਮਾਸ਼ੇਵਸਕੀ]], [[ਯੂਰੀ ਤਿਨੀਆਨੋਵ]], [[ਵਲਾਦੀਮੀਰ ਪ੍ਰੋੱਪ]], [[ਬੋਰਿਸ ਇਕੇਨਬਾਮ]],ਅਤੇ [[ਗਰਿਗੋਰੀ ਗੁਕੋਵਸਕੀ]] ਕਈ ਬੇਹੱਦ ਪ੍ਰਭਾਵਸ਼ਾਲੀ ਰੂਸੀ ਅਤੇ ਸੋਵੀਅਤ ਵਿਦਵਾਨਾਂ ਦੀਆਂ ਰਚਨਾਵਾਂ ਸ਼ਾਮਲ ਹਨ ਜਿਨ੍ਹਾਂ ਨੇ 1914 ਅਤੇ 1930ਵਿਆਂ ਦੇ ਵਿਚਕਾਰ ਕਾਵਿ-ਭਾਸ਼ਾ ਅਤੇ ਸਾਹਿਤ ਦੀ ਖਾਸੀਅਤ ਅਤੇ ਖੁਦਮੁਖਤਾਰੀ ਸਥਾਪਤ ਕਰਨ ਰਾਹੀਂ ਸਾਹਿਤਕ ਆਲੋਚਨਾ ਦੇ ਖੇਤਰ ਵਿੱਚ ਇਨਕਲਾਬ ਲੈ ਆਂਦਾ। ਰੂਸੀ ਰੂਪਵਾਦ ਨੇ ਮਿਖੇਲ ਬਾਖਤਿਨ ਅਤੇ ਯੂਰੀ ਲੋਟਮਾਨ ਵਰਗੇ ਚਿੰਤਕਾਂ ਉੱਤੇ, ਅਤੇ ਸਮੁੱਚੇ ਤੌਰ ਤੇ ਸੰਰਚਨਾਵਾਦ ਉੱਤੇ ਤਕੜਾ ਪ੍ਰਭਾਵ ਪਾਇਆ। ਇਸ ਅੰਦੋਲਨ ਦੇ ਮੈਂਬਰਾਂ ਨੇ ਸੰਰਚਨਾਵਾਦੀ ਅਤੇ ਉੱਤਰ-ਸੰਰਚਨਾਵਾਦ ਦੌਰਾਂ ਵਿੱਚ ਵਿਕਸਿਤ ਹੋਈ ਆਧੁਨਿਕ ਸਾਹਿਤਕ ਆਲੋਚਨਾ ਉੱਤੇ ਪ੍ਰਸੰਗਿਕ ਪ੍ਰਭਾਵ ਪਾਇਆ। ਸਟਾਲਿਨ ਦੇ ਤਹਿਤ ਇਸ ਨੂੰ ਸ੍ਰੇਸ਼ਠ ਵਰਗ ਕਲਾ ਲਈ ਇਕ ਅਪਮਾਨਜਨਕ ਸ਼ਬਦ ਬਣ ਗਿਆ ਸੀ। <ref>[http://faculty.washington.edu/cbehler/glossary/russianform.html Washington.edu]</ref>
 
==ਹਵਾਲੇ==
{{ਹਵਾਲੇ}}
[[ਸ਼੍ਰੇਣੀ:ਰੂਸੀ ਰੂਪਵਾਦ]]