ਚੰਦਰਸ਼ੇਖਰ ਵੈਂਕਟ ਰਾਮਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਪੜ੍ਹਾਈ ਅਤੇ ਖੋਜ ਪੱਤਰ: ਕੜੀਆਂ ਜੋੜੀਆਂ, #ai16
ਟੈਗ: ਮੋਬਾਈਲ ਐਪ ਦੀ ਸੋਧ
→‎ਪੜ੍ਹਾਈ ਅਤੇ ਖੋਜ ਪੱਤਰ: ਕੜੀਆਂ ਜੋੜੀਆਂ, #ai16
ਟੈਗ: ਮੋਬਾਈਲ ਐਪ ਦੀ ਸੋਧ
ਲਾਈਨ 39:
ਜਿਵੇਂ ਹੀ ਰਮਨ ਨੇ ਐੱਮ.ੲੇ. ਦੀ ਪ੍ਰੀਖਿਆ ਪਾਸ ਕੀਤੀ, ਪ੍ਰੋਫੈਸਰ ਜੋਨਜ਼ ਅਤੇ ਵਿੱਦਿਆ ਵਿਭਾਗ ਵੱਲੋਂ ਕੋਸ਼ਿਸ਼ਾਂ ਸ਼ੁਰੂ ਹੋ ਗੲੀਆਂ ਕਿ ਰਮਨ ਨੂੰ ਹੋਰ ਸਿਖਲਾੲੀ ਲੈਣ ਲੲੀ [[ਯੂਰਪ]] ਭੇਜਿਆ ਜਾੲੇ। ੲਿਸ ਕੰਮ ਦੀ ਤਿਆਰੀ ਵੀ ਹੋ ਗੲੀ। ਹੁਣ ਯੂਰਪ ਜਹਾਜ਼ ਚਡ਼੍ਹਨ ਤੋਂ ਪਹਿਲਾਂ ੲਿਹ ਜ਼ਰੂਰੀ ਸੀ ਕਿ ਰਮਨ ੲਿੱਕ ਡਾਕਟਰੀ ਸਰਟੀਫਿਕੇਟ ਪ੍ਰਾਪਤ ਕਰੇ ਕਿ ਉਹ ਸਮੁੰਦਰੀ ਯਾਤਰਾ ਦੀਆਂ ਕਠਿਨਾੲੀਆਂ ਸਹਾਰਨ ਦੇ ਯੋਗ ਹੈ। ਰਮਨ ਦਾ ਦਿਮਾਗ ਜਿੰਨਾ ਤੇਜ਼ ਸੀ, ਓਨ੍ਹਾ ਹੀ ਸਵਸਥ ਕਮਜ਼ੋਰ ਸੀ। ਡਾਕਟਰਾਂ ਨੇ ੲਿਹ ਸਰਟੀਫਿਕੇਟ ਦੇਣ ਤੋਂ ਨਾਂਹ ਕਰ ਦਿੱਤੀ, ਤੇ ਰਮਨ ਦੀ ਤਿਆਰੀ ਵਿੱਚੇ ਰਹਿ ਗੲੀ।</br>
ਰਮਨ ਨੇ ਭਾਰਤ ਵਿੱਚ ਹੀ ਵਿੱਤ ਵਿਭਾਗ ਦੀ ਉੱਚੀ ਨੌਕਰੀ ਲਈ ਮੁਕਾਬਲੇ ਵਿੱਚ ਬੈਠਣ ਦਾ ਮਨ ਬਣਾ ਲਿਆ। ਸਮਾਂ ਘੱਟ ਸੀ। ਪ੍ਰੀਖਿਆ ਵਿੱਚ ਬੈਠਣ ਲਈ ਕਲਕੱਤੇ ਪੁੱਜੇ, ਤਾਂ ਤਾਰ ਆ ਗੲੀ ਕਿ ਉਹ ਐੱਮ.ੲੇ. ਵਿੱਚ ਪਹਿਲੇ ਦਰਜੇ ਵਿੱਚ ਸਫ਼ਲ ਹੋ ਗੲੇ ਹਨ ਅਤੇ ਨਾਲ ਹੀ ਉਹ ਪਹਿਲੇ ਵਿਦਿਆਰਥੀ ਹਨ, ਜਿਨ੍ਹਾ ਨੇ ਮਦਰਾਸ ਯੂਨੀਵਰਸਿਟੀ ਦੇ ੲਿਤਿਹਾਸ ਵਿੱਚ ੲਿਹ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ ਹੈ। ੲਿਸ ਸਫ਼ਲਤਾ ਨੇ ਉਨ੍ਹਾਂ ਦਾ ਉਤਸ਼ਾਹ ਬਹੁਤ ਵਧਾ ਦਿੱਤਾ। ਉਨ੍ਹਾਂ ਨੇ ਵਿੱਤ ਵਿਭਾਗ ਦੇ ਮੁਕਾਬਲੇ ਦੀ ਪ੍ਰੀਖਿਆ ਵੀ ਭਾਰਤ ਵਿੱਚ ''ਪਹਿਲਾ ਸਥਾਨ'' ਪ੍ਰਾਪਤ ਕਰ ਕੇ ਪਾਸ ਕੀਤੀ ਤੇ ਡਿਪਟੀ ਅਕਾਊਂਟੈਂਟ ਜਨਰਲ ਦੀ ਪਦਵੀ 'ਤੇ ਸਥਾਪਤ ਕਰ ਦਿੱਤੇ ਗੲੇ। ੲਿਸ ਪ੍ਰਕਾਰ ੲਿਹ ਅਠਾਰਾਂ ਵਰ੍ਹਿਆਂ ਦਾ ਨੌਜਵਾਨ ੲਿੰਨੀ ਵੱਡੀ ਪਦਵੀ ਤੇ ਜਾ ਪੁੱਜਾ। ੲਿਨ੍ਹਾ ਦੀ ਪਹਿਲੀ ਨਿਯੁਕਤੀ [[ਕਲਕੱਤਾ]] ਦੀ ਹੀ ਹੋ ਗੲੀ। ਸੀ.ਵੀ. ਰਮਨ ਨੇ ਹੌਲੀ-ਹੌਲੀ ‘ਵਿਗਿਆਨ’ ਵਿਸ਼ੇ ’ਤੇ ਇੰਨੀ ਜ਼ਿਆਦਾ ਮੁਹਾਰਤ ਹਾਸਲ ਕਰ ਲਈ ਕਿ ਉਸ ਵੱਲੋਂ ਲਿਖੇ ਖੋਜ ਪੱਤਰਾਂ ਦੀ ਪ੍ਰਸ਼ੰਸਾ [[ਇੰਗਲੈਂਡ]] ਤੇ [[ਅਮਰੀਕਾ]] ਵਰਗੇ ਦੇਸ਼ਾਂ ਵਿਚ ਵੀ ਹੋਣ ਲੱਗ ਪਈ ਸੀ। ਆਪਣੇ ਜੀਵਨ ਕਾਲ ਦੌਰਾਨ ਪੌਣੇ ਪੰਜ ਸੌ ਤੋਂ ਵੱਧ ਖੋਜ ਪੱਤਰ ਭੌਤਿਕ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਉੱਤੇ ਲਿਖਣ ਵਾਲਾ ਸੀ.ਵੀ ਰਮਨ ਪੂਰੇ ਸੰਸਾਰ ਵਿਚ ਆਪਣੀ ਪਛਾਣ ਬਣਾਉਣ ਵਿਚ ਕਿਸੇ ਵੀ ਗੱਲੋਂ ਘੱਟ ਨਹੀਂ ਸੀ।
== ਵਿਆਹ ==
ਸ੍ਰੀ ਕ੍ਰਿਸ਼ਨਾ ਸਆਮੀ ਆੲਿਰ ਮਦਰਾਸ ਵਿੱਚ ਸਮੁੰਦਰੀ ਚੁੰਗੀ ਦੇ ਮਹਿਕਮੇ ਵਿੱਚ ਅਫ਼ਸਰ ਸਨ। ੲਿਹ ਪਰਿਵਾਰ ਕਾਫ਼ੀ ਧਨਾਢ ਸੀ। ੲਿਨ੍ਹਾ ਦੀ ਸੁਪਤਨੀ ਸ੍ਰੀਮਤੀ ਰੁਕਮਨੀ ਅਮੇਲ ਨੇ ਰਮਨ ਨੂੰ ਦੇਖਿਆ, ਤਾਂ ਨਿਸਚਾ ਕਰ ਲਿਆ ਕਿ ਉਹ ਆਪਣੀ ਸਪੁੱਤਰੀ ਤਰੀਲੋਕਾ ਦਾ ਵਿਆਹ ਉਸਦੇ ਨਾਲ ਕਰਨਗੇ। ਪਰ ਦੋਹਾਂ ਪਰਿਵਾਰਾਂ ਦੀ ਜਾਤ ੲਿੱਕ ਨਹੀਂ ਸੀ। ਦੂਜੇ ਰਮਨ ਧਨੀ ਵੀ ਨਹੀਂ ਸਨ। ਪਰ ਸਭ ਤੋਂ ਵੱਡੀ ਔਂਕਡ਼ ਜਾਤ ਵਾਲੀ ਸੀ। ਸ੍ਰੀ ਆੲਿਰ ਵੀ ਬਹੁਤੇ ੲਿਸ ਦੇ ਹੱਕ ਵਿੱਚ ਨਹੀਂ ਸਨ। ਪਰ ਉਨ੍ਹਾਂ ਦੀ ਸੁਪਤਨੀ ਦਾ ਨਿਸ਼ਚਾ ਅਟੱਲ ਸੀ ਤੇ ਉਹ ਵਿਰੋਧਤਾ ਹੁੰਦਿਆਂ ਹੋੲਿਆਂ ਵੀ ਅੰਤ ੲਿਹ ਵਿਆਹ ਹੋ ਗਿਆ। ੲਿਸ ਪ੍ਰਕਾਰ ਕੁਮਾਰੀ ਤਰੀਲੋਕਾ ਸੁੰਦਰੀ, ਰਮਨ ਦੀ ਸੁਪਤਨੀ ਬਣ ਗੲੀ।
== ਐਸੋਸ਼ੀੲੇਸ਼ਨ ਵਿੱਚ ਸ਼ਾਮਿਲ ਹੋਣਾ ==
ੲਿੱਕ ਦਿਨ ਉਹ ਆਪਣੇ ਦਫ਼ਤਰ ਵੱਲ ਜਾ ਰਹੇ ਸਨ ਕਿ ਉਨ੍ਹਾਂ ਦੀ ਨਜ਼ਰ ੲਿੱਕ ਮਕਾਨ ਉੱਤੇ ਲੱਗੇ ਬੋਰਡ 'ਤੇ ਪੲੀ, ਜਿਸ 'ਤੇ ਲਿਖਿਆ ਸੀ, "ਵਿਗਿਆਨ ਦੇ ਪ੍ਰਚਾਰ ਲੲੀ ਭਾਰਤੀ ਸੰਸਥਾ", ਉਹ ਝਟ ਟ੍ਰੈਮ ਤੋਂ ਉੱਤਰੇ ਤੇ ੲਿਸ ਮਕਾਨ ਵਿੱਚ ਜਾ ਪੁੱਜੇ। ਉੱਥੇ ੲਿਸ ਸੰਸਥਾ ਦੇ ਮੈਂਬਰ ੲਿੱਕ ੲਿਕੱਤਰਤਾ ਵਿੱਚ ਹਿੱਸਾ ਲੈਣ ਲਈ ੲਿਕੱਠੇ ਹੋ ਰਹੇ ਸਨ। ਉਹ ਸਨਮਾਨਤ ਸਕੱਤਰ ਡਾਕਟਰ ਅੰਮ੍ਰਿਤ ਲਾਲ ਸਰਕਾਰ ਨੂੰ ਮਿਲੇ। ੲਿਹ ਸੱਜਣ ੲਿਸ ਐਸੋਸ਼ੀੲੇਸ਼ਨ ਦੇ ਬਾਨੀ ਡਾਕਟਰ ਮਹਿੰਦਰ ਲਾਲ ਸਰਕਾਰ ਦੇ ਸਪੁੱਤਰ ਸਨ। ਉਨ੍ਹਾਂ ਤੋਂ ਸਮਾਂ ਲੈ ਕੇ ਰਮਨ ਨੇ ਵਿਗਿਆਨ ਵਿੱਚ ਕੀਤੇ ਕੰਮ ਦੀ ਉਨ੍ਹਾਂ ਨੂੰ ਵਿਆਖਿਆ ਕੀਤੀ। ਡਾਕਟਰ ਸਰਕਾਰ ਉਨ੍ਹਾਂ ਦੇ ਕੰਮ ਤੋਂ ੲਿੰਨੇ ਪ੍ਰਭਾਵਿਤ ਹੋੲੇ ਕਿ ਉਨ੍ਹਾਂ ਨੂੰ ਖੋਜ ਦੇ ਕੰਮ ਵਿੱਚ ਹਰ ਕਿਸਮ ਦੀ ਸਹਾੲਿਤਾ ਦੇਣ ਦਾ ਵਿਸ਼ਵਾਸ਼ ਦਿਵਾੲਿਆ। ਨਾਲ ਹੀ ਉਨ੍ਹਾਂ ਨੂੰ ੲਿਸ ਸੰਸਥਾ ਦਾ ਮੈਂਬਰ ਵੀ ਬਣਾ ਲਿਆ। ਉਨ੍ਹਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗੲੀਆਂ। ੲਿਸ ਪ੍ਰਕਾਰ ਰਮਨ ਵਿਗਿਆਨਿਕ ਖੋਜ ਵਿੱਚ ਜੁੱਟ ਪੲੇ। ਰਮਨ ਨੂੰ ੲਿੱਕ ਪ੍ਰਯੋਗਸ਼ਾਲਾ ਦੀ ਲੋਡ਼ ਸੀ ਤੇ ਐਸੋਸ਼ੀੲੇਸ਼ਨ ਨੂੰ ੲਿੱਕ ਮਹਾਨ ਵਿਗਿਆਨੀ ਦੀ। ਸੋ ੲਿਸ ਮੇਲ ਨੇ ਦੋਹਾਂ ਦੀ ਲੋਡ਼ ਨੂੰ ਪੂਰਾ ਕਰ ਦਿੱਤਾ। ਰਮਨ ਨੇ ਆਪਣਾ ਸਾਰਾ ਵਿਹਲਾ ਸਮਾਂ ਐਸੋਸ਼ੀੲੇਸ਼ਨ ਦੀ ਪ੍ਰਯੋਗਸ਼ਾਲਾ ਵਿੱਚ ਗੁਜ਼ਾਰਨਾ ਸ਼ੁਰੂ ਕੀਤਾ। ਉਨ੍ਹਾ ਦੀ ਖੋਜ ਦੇ ਸਿੱਟੇ ੲਿਸ ਸੰਸਥਾ ਵੱਲੋਂ ਟ੍ਰੈਕਟਾਂ ਦੇ ਰੂਪ ਵਿੱਚ ਪ੍ਰਕਾਸ਼ਿਤ ਹੋਣ ਲੱਗੇ।
ਪਰ ਰਮਨ ਨੇ ੲਿੱਥੇ ਕੇਵਲ ਤਿੰਨ ਵਰ੍ਹੇ ਹੀ ਗੁਜ਼ਾਰੇ ਸਨ ਕਿ ਉਨ੍ਹਾਂ ਨੂੰ ਰੰਗੂਨ ਬਦਲ ਦਿੱਤਾ ਗਿਆ। ੲਿਸ ਪ੍ਰਕਾਰ ਕੁਝ ਸਮੇਂ ਲੲੀ ਉਨ੍ਹਾਂ ਨੂੰ ਐਸੋਸ਼ੀੲੇਸ਼ਨ ਤੋਂ ਵਿਛਡ਼ਨਾ ਪਿਆ।
ਕੁਝ ਸਮਾਂ ਰੰਗੂਨ ਵਿੱਚ ਬੀਤਿਆ ਸੀ ਕਿ ਰਮਨ ਦੇ ਪਿਤਾ ਅਕਾਲ ਚਲਾਣਾ ਕਰ ਗੲੇ। ਸ੍ਰੀ ਰਮਨ ਛੇ ਮਹੀਨਿਆਂ ਦੀ ਛੁੱਟੀ ਲੈ ਕੇ ਮਦਰਾਸ ਆ ਗੲੇ। ੲਿੱਥੇ ਵੀ ਉਨ੍ਹਾਂ ਨੇ ਬਹੁਤਾ ਸਮਾਂ ਪ੍ਰੈਜ਼ੀਡੈਂਸੀ ਕਾਲਜ ਦੀ ਪ੍ਰਯੋਗਸ਼ਾਲਾ ਵਿੱਚ ਹੀ ਗੁਜ਼ਾਰਿਆ।
ਮਦਰਾਸ ਤੋਂ ਮੁਡ਼ਨ ਤੇ ਸ੍ਰੀ ਰਮਨ ਨੂੰ ਨਾਗਪੁਰ ਤਬਦੀਲ ਕਰ ਦਿੱਤਾ ਗਿਆ। ੲਿੰਨ੍ਹੀ ਦਿਨੀਂ ਨਾਗਪੁਰ ਵਿੱਚ ਪਲੇਗ ਫੁੱਟ ਪੲੀ। ਸੋ ਉਨ੍ਹਾਂ ਨੇ ਆਪਣੇ ਦਫ਼ਤਰ ਦੇ ਸਾਰੇ ਕਰਮਚਾਰੀਆਂ ਲਈ ਦਫ਼ਤਰ ਦੇ ੲਿਹਾਤੇ ਵਿੱਚ ਹੀ ਤੰਬੂ ਗਡਵਾ ਦਿੱਤੇ ਅਤੇ ਆਪ ਵੀ ਉੱਥੇ ਹੀ ਰਹਿਣ ਲੱਗੇ।
 
== ਵਿਆਹ ==
ਸ੍ਰੀ ਕ੍ਰਿਸ਼ਨਾ ਸਆਮੀ ਆੲਿਰ ਮਦਰਾਸ ਵਿੱਚ ਸਮੁੰਦਰੀ ਚੁੰਗੀ ਦੇ ਮਹਿਕਮੇ ਵਿੱਚ ਅਫ਼ਸਰ ਸਨ। ੲਿਹ ਪਰਿਵਾਰ ਕਾਫ਼ੀ ਧਨਾਢ ਸੀ। ੲਿਨ੍ਹਾ ਦੀ ਸੁਪਤਨੀ ਸ੍ਰੀਮਤੀ ਰੁਕਮਨੀ ਅਮੇਲ ਨੇ ਰਮਨ ਨੂੰ ਦੇਖਿਆ, ਤਾਂ ਨਿਸਚਾ ਕਰ ਲਿਆ ਕਿ ਉਹ ਆਪਣੀ ਸਪੁੱਤਰੀ ਤਰੀਲੋਕਾ ਦਾ ਵਿਆਹ ਉਸਦੇ ਨਾਲ ਕਰਨਗੇ। ਪਰ ਦੋਹਾਂ ਪਰਿਵਾਰਾਂ ਦੀ ਜਾਤ ੲਿੱਕ ਨਹੀਂ ਸੀ। ਦੂਜੇ ਰਮਨ ਧਨੀ ਵੀ ਨਹੀਂ ਸਨ। ਪਰ ਸਭ ਤੋਂ ਵੱਡੀ ਔਂਕਡ਼ ਜਾਤ ਵਾਲੀ ਸੀ। ਸ੍ਰੀ ਆੲਿਰ ਵੀ ਬਹੁਤੇ ੲਿਸ ਦੇ ਹੱਕ ਵਿੱਚ ਨਹੀਂ ਸਨ। ਪਰ ਉਨ੍ਹਾਂ ਦੀ ਸੁਪਤਨੀ ਦਾ ਨਿਸ਼ਚਾ ਅਟੱਲ ਸੀ ਤੇ ਉਹ ਵਿਰੋਧਤਾ ਹੁੰਦਿਆਂ ਹੋੲਿਆਂ ਵੀ ਅੰਤ ੲਿਹ ਵਿਆਹ ਹੋ ਗਿਆ। ੲਿਸ ਪ੍ਰਕਾਰ ਕੁਮਾਰੀ ਤਰੀਲੋਕਾ ਸੁੰਦਰੀ, ਰਮਨ ਦੀ ਸੁਪਤਨੀ ਬਣ ਗੲੀ।