ਜਵਾਹਰ ਲਾਲ ਨਹਿਰੂ ਯੂਨੀਵਰਸਿਟੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਲਾਈਨ 10:
|city = ਨਵੀਂ ਦਿੱਲੀ
|Province =
|campus = ਅਰਬਨ 10001,000 ਏਕੜ (4 ਕਿਮੀਕਿਃ ਮੀਃ²)
|country = ਭਾਰਤ
|students = 73047,304 (31 ਮਾਰਚ 2010 ਮੁਤਾਬਕ)
|postgrad =
|postgrad_label =
|faculty = 473 (31 ਜਨਵਰੀ 2011 ਮੁਤਾਬਕ)
| administrative_staff = 12761,276 (31 ਮਾਰਚ 2011 ਮੁਤਾਬਕ)
|free_label =
|free =
ਲਾਈਨ 24:
}}
 
'''ਜਵਾਹਰਲਾਲ ਨਹਿਰੂ ਯੂਨੀਵਰਸਿਟੀ''', (ਅੰਗਰੇਜ਼ੀ: Jawaharlal Nehru University), ({{lang-hi|जवाहरलाल नेहरू विश्वविद्यालय}}) ਸੰਖੇਪ ਵਿੱਚ ਜੇ.ਐਨ.ਯੂ., ਨਵੀਂ ਦਿੱਲੀ ਦੇ ਦੱਖਣੀ ਹਿੱਸੇ ਵਿੱਚ ਸਥਿਤ ਇੱਕ ਕੇਂਦਰੀ ਯੂਨੀਵਰਸਿਟੀ ਹੈ। ਇਹ ਮਨੁੱਖੀ ਵਿਗਿਆਨ, ਸਮਾਜ ਵਿਗਿਆਨ, ਵਿਗਿਆਨ, ਕੌਮਾਂਤਰੀ ਅਧਿਐਨ ਆਦਿ ਮਜ਼ਮੂਨਾਂ ਵਿੱਚ ਉੱਚ ਪੱਧਰ ਦੀ ਸਿੱਖਿਆ ਅਤੇ ਜਾਂਚ ਕਾਰਜ ਵਿੱਚ ਜੁਟੇ ਭਾਰਤ ਦੇ ਆਗੂ ਸੰਸਥਾਨਾਂ ਵਿੱਚੋਂ ਇੱਕ ਹੈ। ਜੇ.ਐਨ.ਯੂ. ਨੂੰ ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਐਨਏਸੀਸੀਐਨ.ਏ.ਸੀ.ਸੀ) ਨੇ ਜੁਲਾਈ 2012 ਵਿੱਚ ਕੀਤੇ ਗਏ ਸਰਵੇਸਰਵੇਖਣ ਵਿੱਚ ਭਾਰਤ ਦੀ ਸਭ ਤੋਂ ਵਧੀਆ ਯੂਨੀਵਰਸਿਟੀ ਮੰਨਿਆ ਹੈ।ਐਨ.ਏ.ਸੀ.ਸੀ. ਨੇ ਯੂਨੀਵਰਸਿਟੀ ਨੂੰ 4 ਵਿੱਚੋਂ 3.9 ਗਰੇਡ ਦਿੱਤਾ ਹੈ, ਜੋ ਕਿ ਦੇਸ਼ ਵਿੱਚ ਕਿਸੇ ਵੀ ਵਿਦਿਅਕ ਸੰਸਥਾ ਨੂੰ ਮਿਲਿਆ ਉੱਚਤਮ ਗਰੇਡ ਹੈ।<ref>http://www.jnu.ac.in/naac.jpg</ref> <ref>{{cite web|url=http://www.thehindu.com/todays-paper/tp-national/tp-newdelhi/article3625872.ece|title=JNU rated country’s best university|work=The Hindu}}</ref>
 
==ਇਤਿਹਾਸ==
ਜੇ.ਐਨ.ਯੂ. ਦੀ ਸਥਾਪਨਾ 1969 ਵਿੱਚ ਸੰਸਦ ਦੇ ਇੱਕ ਏਕਟਐਕਟ ਦੇ ਅਧੀਨ ਹੋਈ। ਇਸ ਦਾ ਨਾਮ ਜਵਾਹਰਲਾਲ ਨਹਿਰੂ, ਆਜ਼ਾਦ ਭਾਰਤ ਦੇ ਪਹਿਲੇ ਮੁੱਖ-ਮੰਤਰੀ, ਦੇ ਨਾਂ ਤੇ ਰਖਿਆ ਗਿਆ। ਇਸ ਦੇ ਪਹਿਲੇ ਵਾਇਸ ਚਾਂਸਲਰ ਜੀ. ਪਾਰਥਸਾਰਥੀ ਸਨ। ਇਸ ਦੀ ਸਥਾਪਨਾ ਦਾ ਮੁੱਖ ਉਦੇਸ਼ ਭਾਰਤ ਵਿੱਚ ਉੱਚ ਸਿੱਖਿਆ ਲਈ ਇੱਕ ਉੱਚਤਮ ਸੰਸਥਾ ਬਣਾਉਣਾ ਸੀ।
 
==ਹਵਾਲੇ==