ਭਾਰਤ ਦੀ ਸੰਸਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 2:
{{ਅੰਦਾਜ਼}}
 
'''ਭਾਰਤੀ ਸੰਸਦ''' (ਪਾਰਲੀਮੈਂਟ) [[ਭਾਰਤ]] ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ [[ਰਾਸ਼ਟਰਪਤੀ]] ਅਤੇ ਦੋ ਸਦਨ - [[ਲੋਕਸਭਾ]] (ਲੋਕਾਂ ਦਾ ਸਦਨ) ਅਤੇ [[ਰਾਜ ਸਭਾ]] (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਦਰਪਤੀਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਭਾਰਤੀ ਸੰਸਦ ਦਾ ਸੰਚਾਲਨ [[ਸੰਸਦ ਭਵਨ]] ਵਿੱਚ ਹੁੰਦਾ ਹੈ, ਜੋ ਕਿ [[ਨਵੀਂ ਦਿੱਲੀ]] ਵਿੱਚ ਸਥਿਤ ਹੈ।
 
ਲੋਕ ਸਭਾ ਵਿੱਚ ਰਾਸ਼ਟਰ ਦੀ ਜਨਤਾ ਦੁਆਰਾ ਚੁਣੇ ਹੋਏ ਪ੍ਰਤਿਨਿੱਧੀ ਹੁੰਦੇ ਹਨ ਜਿਹਨਾਂ ਦੀ ਗਿਣਤੀ 552 ਹੈ। ਰਾਜ ਸਭਾ ਇੱਕ ਸਥਾਈ ਸਦਨ ਹੈ ਜਿਸ ਵਿੱਚ ਮੈਂਬਰ ਗਿਣਤੀ 250 ਹੈ। ਰਾਜ ਸਭਾ ਦੇ ਮੈਬਰਾਂ ਚੋਣ 6 ਸਾਲ ਲਈ ਹੁੰਦੀ ਹੈ, ਜਿਸਦੇ ਇੱਕ ਤਿਹਾਈ ਮੈਂਬਰ ਹਰ 2 ਸਾਲ ਵਿੱਚ ਸੇਵਾਮੁਕਤ ਹੁੰਦੇ ਹਨ।