ਭਾਰਤ ਦੀ ਸੰਸਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 5:
 
==ਬਣਤਰ==
[[ਭਾਰਤੀ ਸੰਵਿਧਾਨ]] ਦੇ ਅਨੁਛੇਦ 79 ਅਨੁਸਾਰ ਭਾਰਤੀ ਸੰਸਦ ਵਿੱਚ ਦੋ ਸਦਨ, [[ਲੋਕ ਸਭਾ]] ਅਤੇ [[ਰਾਜ ਸਭਾ]], ਅਤੇ [[ਰਾਸ਼ਟਰਪਤੀ ]] ਸ਼ਾਮਿਲ ਹੁੰਦਾ ਹੈ। ਰਾਸ਼ਟਰਪਤੀ ਇਹਨਾਂ ਦੇ ਮੁੱਖੀ ਵੱਜੋਂ ਕੰਮ ਕਰਦਾ ਹੈ।
 
===ਭਾਰਤ ਦਾ ਰਾਸ਼ਟਰਪਤੀ===
[[ਭਾਰਤ ਦੇ ਰਾਸ਼ਟਰਪਤੀ|ਭਾਰਤ ਦਾ ਰਾਸ਼ਟਰਪਤੀ ]] ਰਾਜ ਦਾ ਮੁੱਖੀ ਅਤੇ ਸੈਨਾ ਦਾ ਸੁਪਰੀਮ ਕਮਾਂਡਰ ਹੁੰਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ 54 ਅਨੁਸਾਰ ਰਾਸ਼ਟਰਪਤੀ ਦੀ ਚੋਣ ਲਈ ਦੋਵਾਂ ਸਦਨਾਂ ਦੇ ਮੈਂਬਰ ਅਤੇ ਰਾਜਾਂ ਦੀ ਅਸੈਂਬਲੀ ਦੇ ਮੈਂਬਰ ਵੋਟ ਦੇ ਕੇ ਚੁਣਦੇ ਹਨ। ਰਾਸ਼ਟਰਪਤੀ ਦੀ ਚੋਣ ਪੰਜ ਸਾਲ ਲਈ ਕੀਤੀ ਜਾਂਦੀ ਹੈ। ਉਸਦੇ ਕੋਲ ਬਿੱਲ ਪਾਸ ਕਰਨ ਦੀ ਸ਼ਕਤੀ ਹੁੰਦੀ ਹੈ। ਸੰਵਿਧਾਨ ਦੇ ਅਨੁਛੇਦ 111 ਅਨੁਸਾਰ ਉਹ ਇਸ ਬਿੱਲ ਨੂੰ ਰੋਕ ਕੇ ਵਾਪਸ ਸਦਨਾਂ ਵਿੱਚ ਭੇਜ ਸਕਦਾ ਹੈ ਅਤੇ ਇਸਤੇ ਆਪਣੇ ਵਿਚਾਰ ਵੀ ਦੇ ਸਕਦਾ ਹੈ, ਪਰ ਜਦੋਂ ਦੁਬਾਰਾ ਇਹ ਬਿੱਲ ਦੁਬਾਰਾ ਰਾਸ਼ਟਰਪਤੀ ਕੋਲ ਮਨਜ਼ੂਰ ਹੋਣ ਲਈ ਭੇਜਿਆ ਜਾਂਦਾ ਹੈ ਤਾਂ ਉਸਨੂੰ ਇਹ ਪਾਸ ਕਰਨਾ ਹੀ ਪੈਂਦਾ ਹੈ।
 
==ਹਵਾਲੇ==