ਭਾਰਤ ਦੀ ਸੰਸਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
Tow (ਗੱਲ-ਬਾਤ | ਯੋਗਦਾਨ)
second try
No edit summary
ਲਾਈਨ 68:
===ਭਾਰਤ ਦਾ ਰਾਸ਼ਟਰਪਤੀ===
[[ਭਾਰਤ ਦੇ ਰਾਸ਼ਟਰਪਤੀ|ਭਾਰਤ ਦਾ ਰਾਸ਼ਟਰਪਤੀ ]] ਰਾਜ ਦਾ ਮੁੱਖੀ ਅਤੇ ਸੈਨਾ ਦਾ ਸੁਪਰੀਮ ਕਮਾਂਡਰ ਹੁੰਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ 54 ਅਨੁਸਾਰ ਰਾਸ਼ਟਰਪਤੀ ਦੀ ਚੋਣ ਲਈ ਦੋਵਾਂ ਸਦਨਾਂ ਦੇ ਮੈਂਬਰ ਅਤੇ ਰਾਜਾਂ ਦੀ ਅਸੈਂਬਲੀ ਦੇ ਮੈਂਬਰ ਵੋਟ ਦੇ ਕੇ ਚੁਣਦੇ ਹਨ। ਰਾਸ਼ਟਰਪਤੀ ਦੀ ਚੋਣ ਪੰਜ ਸਾਲ ਲਈ ਕੀਤੀ ਜਾਂਦੀ ਹੈ। ਉਸਦੇ ਕੋਲ ਬਿੱਲ ਪਾਸ ਕਰਨ ਦੀ ਸ਼ਕਤੀ ਹੁੰਦੀ ਹੈ। ਸੰਵਿਧਾਨ ਦੇ ਅਨੁਛੇਦ 111 ਅਨੁਸਾਰ ਉਹ ਇਸ ਬਿੱਲ ਨੂੰ ਰੋਕ ਕੇ ਵਾਪਸ ਸਦਨਾਂ ਵਿੱਚ ਭੇਜ ਸਕਦਾ ਹੈ ਅਤੇ ਇਸਤੇ ਆਪਣੇ ਵਿਚਾਰ ਵੀ ਦੇ ਸਕਦਾ ਹੈ, ਪਰ ਜਦੋਂ ਦੁਬਾਰਾ ਇਹ ਬਿੱਲ ਦੁਬਾਰਾ ਰਾਸ਼ਟਰਪਤੀ ਕੋਲ ਮਨਜ਼ੂਰ ਹੋਣ ਲਈ ਭੇਜਿਆ ਜਾਂਦਾ ਹੈ ਤਾਂ ਉਸਨੂੰ ਇਹ ਪਾਸ ਕਰਨਾ ਹੀ ਪੈਂਦਾ ਹੈ।<ref>{{cite book|publisher=Ministry of Law and Justice, [[Government of India]]|title=Constitution of India|date=1 December 2007|page=26|url=http://lawmin.nic.in/coi/coiason29july08.pdf|format=PDF}}</ref>
 
===ਲੋਕ ਸਭਾ===
{{Main|ਲੋਕ ਸਭਾ}}
 
ਲੋਕ ਸਭਾ ਸੰਸਦ ਦਾ ਹੇਠਲਾ ਸਦਨ ਹੈ। ਇਸਦੇ 550+2 ਮੈਂਬਰ ਹੁੰਦੇ ਹਨ। 550 ਵਿੱਚੋਂ 530 ਵੱਖ ਵੱਖ ਰਾਜਾਂ ਵਿੱਚੋਂ ਚੁਣੇ ਜਾਂਦੇ ਹਨ ਅਤੇ 20 ਕੇਂਦਰ ਸ਼ਾਸ਼ਿਤ ਰਾਜਾਂ ਵਿੱਚੋਂ। ਇਸਤੋਂ ਇਲਾਵਾ ਦੋ ਐਂਗਲੋ-ਭਾਰਤੀ ਮੈਂਬਰ ਰਾਸ਼ਟਰਪਤੀ ਦੁਆਰਾ ਨਾਮਜਦ ਕੀਤੇ ਜਾਂਦੇ ਹਨ। ਇਹ ਮੈਂਬਰ ਤਾਂ ਹੀ ਨਾਮਜ਼ਦ ਕੀਤੇ ਜਾਂਦੇ ਹਨ ਜੇਕਰ ਰਾਸ਼ਟਰਪਤੀ ਨੂੰ ਅਜਿਹਾ ਲਗਦਾ ਹੈ ਕਿ ਇਸ ਭਾਈਚਾਰੇ ਦੀ ਸਹੀ ਪ੍ਰਤੀਨਿਧਤਾ ਨਹੀਂ ਹੋ ਰਹੀ। ਹੁਣ ਦੇ ਕਾਨੂੰਨ ਅਨੁਸਾਰ ਭਾਰਤੀ ਲੋਕ ਸਭਾ ਵਿੱਚ 545 ਮੈਂਬਰ ਹਨ। ਇਹ ਮੈਂਬਰ ਰਾਜਾਂ ਦੀ ਖੇਤਰ ਅਤੇ ਆਬਾਦੀ ਦੇ ਹਿਸਾਬ ਨਾਲ ਚੁਣੇ ਜਾਂਦੇ ਹਨ। ਇਹਨਾਂ 545 ਸੀਟਾਂ ਵਿੱਚੋਂ 131 (18.42%) ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜਿਹਨਾਂ ਵਿੱਚੋਂ 84 [[ਪਛੜੀਆਂ ਜਾਤਾਂ]] ਲਈ, 47 [[ਪਛੜੀਆਂ ਸ਼੍ਰੇਣੀਆਂ]] ਲਈ ਰਾਖਵੀਆਂ ਹਨ।
 
==ਹਵਾਲੇ==