ਭਾਰਤ ਦੀ ਸੰਸਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 72:
{{Main|ਲੋਕ ਸਭਾ}}
 
ਲੋਕ ਸਭਾ ਸੰਸਦ ਦਾ ਹੇਠਲਾ ਸਦਨ ਹੈ। ਇਸਦੇ 550+2 ਮੈਂਬਰ ਹੁੰਦੇ ਹਨ। 550 ਵਿੱਚੋਂ 530 ਵੱਖ ਵੱਖ ਰਾਜਾਂ ਵਿੱਚੋਂ ਚੁਣੇ ਜਾਂਦੇ ਹਨ ਅਤੇ 20 ਕੇਂਦਰ ਸ਼ਾਸ਼ਿਤ ਰਾਜਾਂ ਵਿੱਚੋਂ। ਇਸਤੋਂ ਇਲਾਵਾ ਦੋ ਐਂਗਲੋ-ਭਾਰਤੀ ਮੈਂਬਰ ਰਾਸ਼ਟਰਪਤੀ ਦੁਆਰਾ ਨਾਮਜਦ ਕੀਤੇ ਜਾਂਦੇ ਹਨ। ਇਹ ਮੈਂਬਰ ਤਾਂ ਹੀ ਨਾਮਜ਼ਦ ਕੀਤੇ ਜਾਂਦੇ ਹਨ ਜੇਕਰ ਰਾਸ਼ਟਰਪਤੀ ਨੂੰ ਅਜਿਹਾ ਲਗਦਾ ਹੈ ਕਿ ਇਸ ਭਾਈਚਾਰੇ ਦੀ ਸਹੀ ਪ੍ਰਤੀਨਿਧਤਾ ਨਹੀਂ ਹੋ ਰਹੀ। ਹੁਣ ਦੇ ਕਾਨੂੰਨ ਅਨੁਸਾਰ ਭਾਰਤੀ ਲੋਕ ਸਭਾ ਵਿੱਚ 545 ਮੈਂਬਰ ਹਨ। ਇਹ ਮੈਂਬਰ ਰਾਜਾਂ ਦੀ ਖੇਤਰ ਅਤੇ ਆਬਾਦੀ ਦੇ ਹਿਸਾਬ ਨਾਲ ਚੁਣੇ ਜਾਂਦੇ ਹਨ।ਹਨ<ref name="Parliament of India: Lok Sabha">[http://parliamentofindia.nic.in/ls/intro/introls.html Parliament of India: Lok Sabha]</ref><ref>[http://india.gov.in/sites/upload_files/npi/files/coi_part_full.pdf Part V—The Union. Article 81. p39]</ref>। ਇਹਨਾਂ 545 ਸੀਟਾਂ ਵਿੱਚੋਂ 131 (18.42%) ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜਿਹਨਾਂ ਵਿੱਚੋਂ 84 [[ਪਛੜੀਆਂ ਜਾਤਾਂ]] ਲਈ, 47 [[ਪਛੜੀਆਂ ਸ਼੍ਰੇਣੀਆਂ]] ਲਈ ਰਾਖਵੀਆਂ ਹਨ।
 
==ਹਵਾਲੇ==