ਨਾਵਲ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary |
No edit summary |
||
ਲਾਈਨ 1:
'''ਨਾਵਲ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Novel) [[ਸਾਹਿਤ]] ਦਾ ਇੱਕ [[ਸਾਹਿਤ ਦੇ ਰੂਪ|ਰੂਪ]] ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਲਾਈਨ 28:
==ਹਵਾਲੇ==
{{ਹਵਾਲੇ}}
==ਬਾਹਰੀ ਕੜੀਆਂ==
*[http://www.youtube.com/watch?v=k3cPmxf8ntk&feature=youtu.be Bharatiya Upanyas ki Abdharana ]
|