ਭਾਰਤ ਦਾ ਚੋਣ ਕਮਿਸ਼ਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 36:
}}
'''ਭਾਰਤੀ ਚੋਣ ਕਮਿਸ਼ਨ''' ([[ਅੰਗਰੇਜ਼ੀ]]: Election Commission of India, [[ਹਿੰਦੀ]]: भारत निर्वाचन आयोग) ਇੱਕ ਖੁਦਮੁਖਤਿਆਰ, ਅਤੇ [[ਭਾਰਤ ਦੇ ਸੰਵਿਧਾਨ|ਸੰਵਿਧਾਨਿਕ]] ਤੌਰ ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜਾਦ ਅਤੇ ਨਿਰਪੱਖ ਤੌਰ ਤੇ ਭਾਰਤ ਦੇ ਵੱਖ ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। [[ਭਾਰਤੀ ਸੁਪਰੀਮ ਕੋਰਟ|ਭਾਰਤ ਦੇ ਸੁਪਰੀਮ ਕੋਰਟ ]] ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ।
 
==ਢਾਂਚਾ==
1950ਈ. ਵਿੱਚ ਜਦੋਂ ਪਹਿਲੀ ਵਾਰ ਚੋਣ ਕਮਿਸ਼ਨ ਬਣਾਇਆ ਗਇਆ ਤਾਂ ਇਸ ਵਿੱਚ ਸਿਰਫ ਇੱਕ ਮੁੱਖ ਚੋਣ ਕਮਿਸ਼ਨਰ ਹੀ ਸੀ। 16 ਅਕਤੂਬਰ 1989 ਨੂੰ ਉਸਦੇ ਨਾਲ ਦੋ ਹੋਰ ਕਮਿਸ਼ਨਰ ਨਿਯੁਕਤ ਕੀਤੇ ਗਏ, ਪਰ ਇਹ ਬਿਲਕੁਲ ਥੋੜੇ ਸਮੇਂ ਲਈ ਸਨ।
 
 
==ਹਵਾਲੇ==