ਭਾਰਤ ਦਾ ਚੋਣ ਕਮਿਸ਼ਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 38:
 
==ਢਾਂਚਾ==
1950ਈ. ਵਿੱਚ ਜਦੋਂ ਪਹਿਲੀ ਵਾਰ ਚੋਣ ਕਮਿਸ਼ਨ ਬਣਾਇਆ ਗਇਆ ਤਾਂ ਇਸ ਵਿੱਚ ਸਿਰਫ ਇੱਕ ਮੁੱਖ ਚੋਣ ਕਮਿਸ਼ਨਰ ਹੀ ਸੀ। 16 ਅਕਤੂਬਰ 1989 ਨੂੰ ਉਸਦੇ ਨਾਲ ਦੋ ਹੋਰ ਕਮਿਸ਼ਨਰ ਨਿਯੁਕਤ ਕੀਤੇ ਗਏ, ਪਰ ਇਹ ਬਿਲਕੁਲ ਥੋੜੇ ਸਮੇਂ ਲਈ ਸਨ। ਇਹਨਾਂ ਨੂੰ 1 ਜਨਵਰੀ 1990 ਵਿੱਚ ਹਟਾ ਦਿੱਤਾ ਗਇਆ। ਚੋਣ ਕਮਿਸ਼ਨਰ ਸੁਧਾਰ ਐਕਟ,1993 ਨੇ ਇਸਨੂੰ ਇੱਕ ਬਹੁ-ਮੈਂਬਰ ਇਕਾਈ ਬਣਾ ਦਿੱਤਾ।