ਵਰਜੀਨੀਆ ਵੁਲਫ਼: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਹਿੱਜੇ ਸਹੀ ਕੀਤੇ, ਕੜੀਆਂ ਜੋੜੀਆਂ
ਟੈਗ: ਮੋਬਾਈਲ ਐਪ ਦੀ ਸੋਧ
ਲਾਈਨ 14:
| influences = [[ਵਿਲੀਅਮ ਸ਼ੈਕਸਪੀਅਰ]], [[ਜਾਰਜ ਈਲੀਅਟ]], [[ਲੀਓ ਤਾਲਸਤਾਏ]], [[ਮਾਰਸੇਲ ਪ੍ਰਾਊਤ]], [[ਐਂਤਨ ਚੈਖਵ]], [[ਐਮਿਲੀ ਬ੍ਰੋਂਟੀ]], [[ਦਾਨੀਏਲ ਡੇਫੋ]], [[ਜੇਮਸ ਜੋਇਸ]], [[ਈ ਐੱਮ ਫੋਰਸਟਰ]]
| influenced = [[ਮਾਰਗਰੇਟ ਐਟਵੁਡ]], [[ਮਾਈਕਲ ਕਨਿੰਘਮ]],<ref>[http://www.guardian.co.uk/culture/2011/feb/07/michael-cunningham-life-writing]"Like my hero Virginia Woolf, I do lack confidence. I always find that the novel I'm finishing, even if it's turned out fairly well, is not the novel I had in my mind."</ref> [[ਗੈਬਰੀਅਲ ਗਾਰਸ਼ੀਆ ਮਾਰਕੇਜ਼]],<ref>[http://www.theparisreview.org/interviews/3196/the-art-of-fiction-no-69-gabriel-garcia-marquez]"after having read Ulysses in English as well as a very good French translation, I can see that the original Spanish translation was very bad. But I did learn something that was to be very useful to me in my future writing—the technique of the interior monologue. I later found this in Virginia Woolf, and I like the way she uses it better than Joyce."</ref> [[ਟੋਨੀ ਮੋਰੀਸਨ]]<ref>[http://www.interviewmagazine.com/culture/toni-morrison#_]"I wrote on Woolf and Faulkner. I read a lot of Faulkner then. You might not know this, but in the '50s, American literature was new. It was renegade. English literature was English. So there were these avant-garde professors making American literature a big deal. That tickles me now."</ref>
|religion = None.ਕੋੲੀ ਨਹੀਂ ([[Atheistਨਾਸਤਿਕ]]).<ref>"However, approaching moments of being as a version of theological mysticism is complicated by Woolf's atheism: in 'A Sketch of the Past', she declares that 'certainly and emphatically there is no God' (MB,72)." Lorraine Sim, ''Virginia Woolf: the patterns of ordinary experience'' (2010), p. 148.</ref>
}}
'''ਐਡਲੀਨ ਵਰਜੀਨਿਆ ਵੁਲਫ''' ([[ਅੰਗਰੇਜ਼ੀ]]: Adeline Virginia Woolf) ({{IPAc-en|ˈ|w|ʊ|l|f}}; ਜਨਮ ਸਮੇਂ ਸਟੀਫਨ; 25 ਜਨਵਰੀ 1882 – 28 ਮਾਰਚ 1941) 20ਵੀਂ ਸਦੀ ਦੀ ਇੱਕ ਪ੍ਰਤਿਭਾਵਾਨ ਮੋਹਰੀ ਆਧੁਨਿਕਤਾਵਾਦੀ ਲੇਖਕਾਂ ਵਿੱਚੋਂ ਇੱਕ ਅੰਗਰੇਜ਼ ਸਾਹਿਤਕਾਰ ਅਤੇ ਨਿਬੰਧਕਾਰ ਸੀ। ''ਏ ਰੂਮ ਆਫ ਵਨ'ਸ ਓਨ'' ਦੀ ਲੇਖਿਕਾ ਵਰਜੀਨਿਆ ਵੁਲਫ ਪ੍ਰਸਿੱਧ ਲੇਖਿਕਲੇਖਿਕਾ, ਆਲੋਚਕ ਅਤੇ ਪਰਬਤਾਰੋਹੀ ਪਿਤਾ ਸਰ ਸਟੀਫਨ ਅਤੇ ਮਾਂ ਜੂਲਿਆ ਸਟੀਫਨ ਦੀ ਧੀ ਸੀ। ਉਸ ਦਾ ਜਨਮ 1882 ਵਿੱਚ [[ਲੰਦਨ]] ਵਿੱਚ ਹੋਇਆ ਸੀ। ਬੁੱਧੀਜੀਵੀਆਂ ਦੀ ਆਵਾਜਾਹੀ ਉਨ੍ਹਾਂ ਦੇ ਘਰ ਵਿੱਚ ਆਮ ਰਹਿੰਦੀ ਸੀ। ਵਰਜੀਨਿਆ ਦਾ ਰੁਝੇਵਾਂ ਸ਼ੁਰੂ ਤੋਂ ਹੀ ਲਿਖਣ ਪੜ੍ਹਨ ਵੱਲ ਸੀ। ਵਰਜਿਨਿਆ ਦੀ ਜਿਆਦਾਤਰ ਯਾਦਾਂ ਕਾਰਨਵਾਲ ਦੀਆਂ ਹਨ, ਜਿੱਥੇ ਉਹ ਅਕਸਰ ਗਰਮੀਆਂ ਦੀਆਂ ਛੁੱਟੀਆਂ ਗੁਜ਼ਾਰਨ ਜਾਂਦੀ ਹੁੰਦੀ ਸੀ। ਇਨ੍ਹਾਂ ਯਾਦਾਂ ਦੀ ਹੀ ਦੇਣ ਸੀ ਉਸ ਦੀ ਪ੍ਰਮੁੱਖ ਰਚਨਾ - 'ਟੂ ਦ ਲਾਈਟਹਾਉਸ।ਲਾਈਟਹਾਉਸ'। ਜਦੋਂ ਉਹ ਕੇਵਲ 13 ਸਾਲ ਦੀ ਸੀ, ਤੱਦ ਉਸ ਦੀ ਮਾਂ ਦੀ ਅਚਾਨਕ ਮੌਤ ਹੋ ਗਈ। ਇਸ ਦੇ ਦੋ ਸਾਲ ਬਾਅਦ ਆਪਣੀ ਭੈਣ ਅਤੇ 1904 ਵਿੱਚ ਪਿਤਾ ਨੂੰ ਵੀ ਉਸ ਨੇ ਖੋਹ ਦਿੱਤਾ। ਇਹ ਉਸ ਦਾ ਨਿਰਾਸਾਨਿਰਾਸ਼ਾ ਭਰਿਆ ਦੌਰ ਸੀ। ਇਸ ਦੇ ਬਾਅਦ ਆਜੀਵਨ ਡਿਪ੍ਰੈਸ਼ਨ ਦੇ ਦੌਰੇ ਉਸ ਨੂੰ ਘੇਰਦੇ ਰਹੇ। ਇਸ ਦੇ ਬਾਵਜੂਦ ਵੀ ਉਸਨੇ ਕਈ ਮਹੱਤਵਪੂਰਣ ਕ੍ਰਿਤੀਆਂ ਦੀ ਰਚਨਾ ਕੀਤੀ। ਸਰੀਰਕ ਪੱਖੋਂ ਬਹੁਤ ਕਮਜੋਰ ਹੋਣ ਦੇ ਕਾਰਨ ਉਸ ਦੀਪੜ੍ਹਾਈਦੀ ਪੜ੍ਹਾਈ-ਲਿਖਾਈ ਘਰ ਹੀ ਹੋਈ। ਬਾਅਦ ਵਿੱਚ ਉਸ ਨੇ ਪੜ੍ਹਾਉਣ ਦਾ ਕਾਰਜ ਸ਼ੁਰੂ ਕੀਤਾ। 30 ਸਾਲ ਦੀ ਉਮਰ ਵਿੱਚ ਉਸ ਨੇ ਲੋਯੋਨਾਰਡ ਵੁਲਫ ਨਾਲ ਵਿਆਹ ਕੀਤਾ। ਉਸ ਨੇ ਡਾਇਰੀ, ਜੀਵਨੀਆਂ, ਉਪਨਿਆਸ, ਆਲੋਚਨਾ ਸਾਰੇ ਲਿਖੇ। ਲੇਕਿਨ ਉਸ ਦਾ ਮਨਪਸੰਦ ਵਿਸ਼ਾ ਇਸਤਰੀ ਵਿਮਰਸ਼ ਹੀ ਸੀ। ਇਸੇ ਦਾ ਨਤੀਜਾ ਸੀ, ਉਸ ਦੀ ਮਹੱਤਵਪੂਰਣ ਕਿਤਾਬ ''ਏ ਰੂਮ ਆਫ ਵਨਸ ਓਨ''(ਆਪਣਾ ੲਿੱਕ ਕਮਰਾ), ਜਿਸ ਵਿੱਚ 1928 ਵਿੱਚ ਉਸ ਵੱਲੋਂ [[ਕੈਂਬਰਿਜ ਯੂਨੀਵਰਸਿਟੀ]] ਦੀਆਂ ਕੁਡ਼ੀਆਂ ਨੂੰ ਦਿੱਤੇ ਛੇ ਭਾਸ਼ਣ ਸਨ।
 
==ਪੁਸਤਕ ਸੂਚੀ==
===ਨਾਵਲ===