ਆਨੰਦਪੁਰ ਸਾਹਿਬ ਦਾ ਮਤਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
(edited with ProveIt)
 
ਲਾਈਨ 1:
'''ਅਨੰਦਪੁਰ ਸਾਹਿਬ ਦਾ ਮਤਾ''' '''[[ਸਿਰਦਾਰ ਕਪੂਰ ਸਿੰਘ]]''' ਵੱਲੋਂ ਲਿਖੇ ਇਸ ਮਤੇ ਨੂੰ [[ਸ਼੍ਰੋਮਣੀ ਅਕਾਲੀ ਦਲ]] ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਅਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ [[ਸ਼੍ਰੋਮਣੀ ਅਕਾਲੀ ਦਲ]] ਦੇ ਜਰਨਲ ਇਜਲਾਸ ਨੇ ਅਨੰਦਪੁਰ ਸਾਹਿਬ ਦਾ ਮਤਾ<ref>{{cite encyclopedia | title=ਸਿੱਖ ਕੋਸ਼,ਜਿਲਦ 1 | author=ਹਰਬੰਸ ਸਿੰਘ | year=1995 | volume=1 | pages=133-141}}</ref> ਪਾਸ ਕੀਤਾ ਸੀ। ਅਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।
==ਸਿਧਾਂਤ==
ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਸਮੁੱਚੀ ਮਰਜ਼ੀ ਦਾ ਇਕੋ ਇਕ ਪ੍ਰਗਟਾਊ ਹੈ ਤੇ ਪੰਥ ਦੀ ਪ੍ਰਤੀਨਿਧਤਾ ਕਰਨ ਲਈ ਪੂਰਾ ਅਧਿਕਾਰ ਰੱਖਦਾ ਹੈ। ਇਸ ਜਥੇਬੰਦੀ ਦੀ ਬੁਨਿਆਦ ਮਨੂੱਖਾਂ ਦੇ ਆਪਸੀ ਸਬੰਧ, ਮਨੁੱਖ ਗਤੀ ਅਤੇ ਮਨੁੱਖ ਪ੍ਰੇਮ ਨਾਲ ਸੰਬੰਧਾਂ ਉੱਤੇ ਰੱਖੀ ਗਈ ਹੈ। ਇਹ ਸਿਧਾਂਤ ਗੁਰੂ ਨਾਨਕ ਦੇਵ ਜੀ ਦੇ ਹੀ ਉਪਦੇਸ਼ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀਆਂ ਲੀਹਾਂ ਉੱਤੇ ਅਧਾਰਤ ਹਨ।
 
==ਮਨਰੋਥ==
*ਗੁਰਮਤਿ ਤੇ ਰਹਿਤ ਮਰਿਯਾਦਾ ਦਾ ਪ੍ਰਚਾਰ ਅਤੇ ਨਾਸਤਕਤਾ ਤੇ ਮਨਮੱਤ ਦਾ ਪ੍ਰਹਾਰ ਕਰਨਾ।