ਬਾਈਬਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 5:
ਇਬ੍ਰਾਨੀ (ਹੀਬਰੂ) ਤਨਖ਼ ਦੇ 14,000 ਤੋਂ ਵੱਧ ਹੱਥ ਨਾਲ ਲਿਖੇ ਕਲਮੀ ਨੁਸਖ਼ੇ ਇਸ ਵੇਲੇ ਮੌਜੂਦ ਨੇ। ਇਵੇਂ ਹੀ ਸੇਪਤੂਅਗਿੰਤ (ਯੂਨਾਨੀ ਭਾਸ਼ਾ ਵਿੱਚ ਬਾਈਬਲ ਦਾ ਪਹਿਲਾ ਅਨੁਵਾਦ) ਦੇ ਵੀ ਬਥੇਰੇ ਨੁਸਖ਼ੇ ਨੇ। ਨਵੇਂ ਨੇਮ (ਅੰਜੀਲ) ਦੇ ਵੀ 5,300 ਨੁਸਖ਼ੇ ਨੇ।
 
=== ਇਬ੍ਰਾਨੀ ਬਾਈਬਲ ===
ਯਹੂਦੀਆਂ ਅਤੇ ਈਸਾਈਆਂ ਵਿੱਚ ਬਾਈਬਲ ਦੇ ਸਾਂਝੇ ਹਿੱਸਿਆਂ ਨੂੰ ਇਬ੍ਰਾਨੀ ਬਾਈਬਲ ਆਖੀਦਾ ਹੈ।
 
=== ਤੋਰਾਹ (ਤੋਰਾਤ) ===
 
ਤੋਰਾਹ (ਅਰਥਾਤ ਸਿਖਿਆ) ਨੂੰ ਖ਼ੁਮਸ਼ ਅਤੇ ਪੈਂਤਾਤੀਉਖ਼ (ਯਾਨੀ ਪੰਜ ਕਿਤਾਬਾਂ) ਵੀ ਆਖਿਆ ਜਾਂਦਾ ਹੈ।
ਲਾਈਨ 32:
ਤੋਰਾਹ ਦੀਆਂ ਰਹਿੰਦੀਆਂ ਚਾਰ ਕਿਤਾਬਾਂ ਮੂਸਾ (ਮੋਸ਼ੇ) ਦੀ ਕ੍ਹਾਣੀ ਦੱਸਦੀਆਂ ਨੇ।ਮੂਸਾ ਇਸ੍ਰਾਏਲੀਆਂ ਨੂੰ ਮਿਸਰ ਦੀ ਗ਼ੁਲਾਮੀ ਤੋਂ ਕੱਢਦਾ ਹੈ ਅਤੇ ਸੀਨਾ ਪਹਾੜ ਪਰਮੇਸੁਰ ਦੇ ਨਾਲ ਕੀਤਾ ਵੱਚਨ ਦੁਹਰਾਉਂਦਾ ਹੈ। ਇਸ੍ਰਾਏਲ ਚਾਲ੍ਹੀ ਵਰ੍ਹਿਆਂ ਤੀਕਰ ਉਜਾੜ ਵਿੱਚ ਰੁੱਲਦੇ ਨੇ ਅਤੇ ਓੜਕ ਕਨਾਨ ਅੱਪੜਦੇ ਨੇ।ਤੋਰਾਹ ਦਾ ਅੰਤ ਮੂਸਾ ਦੀ ਮੌਤ ਤੇ ਹੁੰਦਾ ਹੈ।
 
=== ਪੁਰਾਣਾ ਨੇਮ ===
ਇਸ ਦੇ ਵਿੱਚ ਯਹੂਦੀ ਧਰਮ ਅਤੇ ਯਹੂਦੀ ਲੋਕਾਂ ਦੀਆਂ ਕਥਾਵਾਂ ਹਨ,ਪੁਰਾਣੀਆ ਕਹਾਣੀਆਂ ਆਦਿ ਦਾ ਵਰਨਨ ਕਿਤਾ ਗਿਆ ਹੈ ਇਸ ਦੀ ਮੁਲਭਾਸ਼ਾ ਇਬ੍ਰਾਨੀ ਅਤੇ ਆਰਾਮੀ ਸੀ