ਆਰ.ਪੀ. ਗੋਇਨਕਾ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 25:
{{ਬੇ-ਹਵਾਲਾ}} <br>
'''ਆਰ.ਪੀ. ਗੋਇਨਕਾ''' ਜੋ ਕਾਰੋਬਾਰੀ ਸਮੂਹ ਆਰ.ਪੀ.ਜੀ. ਐਂਟਰਪ੍ਰਾਈਜ਼ਜ਼ ਦੇ ਰਚਨਹਾਰ ਸਨ
‘‘ਕੰਪਨੀਆਂ ਦੇ ਖਰੀਦਦਾਰ’’ਵਜੋਂ ਮਸ਼ਹੂਰ ਹਨ। ਉਹ [[ਕੋਲਕਾਤਾ]] ਦੇ ਸਭ ਤੋਂ ਪੁਰਾਣੇ ਕਾਰੋਬਾਰੀ ਘਰਾਣਿਆਂ ’ਚੋਂ ਇੱਕ ਸਨ ਅਤੇ ਕੇਸ਼ਵ ਪ੍ਰਸਾਦ ਗੋਇਨਕਾ ਦੇ ਸਭ ਤੋਂ ਵੱਡੇ ਪੁੱਤਰ ਸਨ। ਪਿੱਛੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਸੁਸ਼ੀਲਾ ਅਤੇ ਪੁੱਤਰ [[ਹਰਸ਼ ਵਰਧਨ]] ਅਤੇ ਸੰਜੀਵ ਹਨ।
==ਸਿੱਖਿਆ==
ਸ੍ਰੀ ਆਰ.ਪੀ. ਗੋਇਨਕਾ ਨੇ [[ਕੋਲਕਾਤਾ]] ਦੇ ਪ੍ਰਸਿੱਧ [[ਪ੍ਰੈਜ਼ੀਡੈਂਸੀ ਕਾਲਜ]] ਤੋਂ ਇਤਿਹਾਸ ਦੀ ਡਿਗਰੀ ਹਾਸਲ ਕੀਤੀ ਸੀ ਅਤੇ ਮਗਰੋਂ ਉਨ੍ਹਾਂ [[ਅਮਰੀਕਾ]] ਦੀ [[ਹਾਰਵਰਡ ਯੂਨੀਵਰਸਿਟੀ]] ਤੋਂ ਐਡਵਾਂਸਡ ਮੈਨੇਜਮੈਂਟ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ।