ਉਦਾਰਵਾਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 1:
'''ਉਦਾਰਵਾਦ''' (ਲਿਬਰਲਿਜਮ[[ਅੰਗਰੇਜ਼ੀ]]:Liberalism) ਵਿਅਕਤੀਗਤ ਸੁਤੰਤਰਤਾ ਦੇ ਸਮਰਥਨ ਦਾ [[ਰਾਜਨੀਤਕ ਦਰਸ਼ਨ]] ਹੈ। ਵਰਤਮਾਨ ਵਿਸ਼ਵ ਵਿੱਚ ਇਹ ਅਤਿਅੰਤ ਪ੍ਰਤਿਸ਼ਠਿਤ ਧਾਰਨਾ ਹੈ। ਪੂਰੇ ਇਤਹਾਸ ਵਿੱਚ ਅਨੇਕਾਂ ਦਾਰਸ਼ਨਿਕਾਂ ਨੇ ਇਸਨੂੰ ਬਹੁਤ ਮਹੱਤਵ ਅਤੇ ਮਾਣ ਦਿੱਤਾ।ਉਦਾਰਵਾਦ ਦਾ ਮੁੱਖ ਕੇਂਦਰ ੲਿੱਕ ਸੁਤੰਤਰ ਵਿਅਕਤੀ ਹੈ। ਉਦਾਰਵਾਦ ੲਿੱਕ ਆਰਥਿਕ ਅਤੇ ਰਾਜਨੀਤਿਕ ਵਿਚਾਰਧਾਰਾ ਹੈ। ੲਿਸ ਵਿਚਾਰਧਾਰਾ ਦਾ ਆਰੰਭ 16ਵੀਂ ਸਦੀ ਵਿੱਚ ਹੋ ਗਿਆ ਸੀ ਅਤੇ 17ਵੀਂ, 18ਵੀਂ ਅਤੇ 19ਵੀਂ ਸਦੀ ਵਿੱਚ ੲਿਸਦਾ ਕਾਫੀ ਵਿਕਾਸ ਹੋੲਿਆ ਸੀ। ਉਦਾਰਵਾਦੀ ਵਿਚਾਰਧਾਰਾ ਵਿੱਚ ਸਮੇਂ ਦੇ ਨਾਲ ਪਰਿਵਰਤਨ ਆਉਂਦੇ ਰਹਿੰਦੇ ਹਨ।ੲਿਨਾ ਪਰਿਵਰਤਨਾਂ ਦੇ ਆਧਾਰ ਤੇ ਉਦਾਰਵਾਦ ਦੇ ਦੋ ਰੂਪ ਮੰਨੇ ਜਾਂਦੇ ਹਨ-
# ਪਰੰਪਰਾਵਾਦੀ ਉਦਾਰਵਾਦ
# ਸਮਕਾਲੀ ਉਦਾਰਵਾਦ