ਗੁਰਦੁਆਰਾ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 2:
[[File:Golden Temple 3.jpg|thumb|250px|right|alt=ਹਰਿਮੰਦਰ ਸਾਹਿਬ|ਹਰਿਮੰਦਰ ਸਾਹਿਬ, ਅੰਮ੍ਰਿਤਸਰ ਦਾ ਬਾਹਰੀ ਨਜ਼ਾਰਾ]]
 
'''ਗੁਰਦੁਆਰਾ''', '''ਗੁਰੂਦੁਆਰਾ''' ਜਾਂ '''ਗੁਰੂਦਵਾਰਾ''' [[ਸਿੱਖ|ਸਿੱਖਾਂ]] ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। '''[[ਗੁਰੂ ਨਾਨਕ ਦੇਵ]] ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ [[ਗੁਰੂ ਗ੍ਰੰਥ ਸਾਹਿਬ]] ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’<ref>{{cite web|title=The Gurdwara|url=http://www.bbc.co.uk/religion/religions/sikhism/ritesrituals/gurdwara_1.shtml|work=http://www.bbc.co.uk|publisher=BBC|accessdate=18 March 2013}}</ref> ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ।''' ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। [[ਪੰਜਾਬੀ]] ’ਚ ਗੁਰਦੁਆਰਾ <ref>{{cite web|title=Sikhism|url=http://www.talktalk.co.uk/reference/encyclopaedia/hutchinson/m0002601.html|work=TalkTalk|publisher=Helicon Publishing|accessdate=18 March 2013}}</ref> ਦੇ ਅੱਖਰੀ ਮਾਇਨੇ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ [[ਨਿਸ਼ਾਨ ਸਾਹਿਬ]] ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇ ਗੁਰੂ ਸ੍ਰੀ [[ਗੁਰੂ ਹਰਗੋਬਿੰਦ ਸਾਹਿਬ]] ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ [[ਨਿਸ਼ਾਨ ਸਾਹਿਬ]] ਵੀ ਲੱਗੇ ਹੁੰਦੇ ਹਨ ਜੋ ਕਿ [[ਮੀਰੀ]] ਅਤੇ ਪੀਰੀ ਦੀ ਨਿਸ਼ਾਨੀ ਹੈ।
 
== ਦਰਬਾਰ ਸਾਹਿਬ ==